ਅੱਜ ਇਸ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ,3ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਵਿੱਚ ਅੱਜ ਯਾਨਿ 3 ਫਰਵਰੀ ਨੂੰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਗੁਰੂ ਰਵਿਦਾਸ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਕੀਤੀ ਗਈ ਹੈ।