• Latest
  • Trending
ਅੱਜ ਤਿਹਾੜ ਜੇਲ੍ਹ ‘ਚ ਆਤਮ ਸਮਰਪਣ ਕਰਨਗੇ ਅਰਵਿੰਦ ਕੇਜਰੀਵਾਲ

2 years ago
National: ਰੱਖਿਆ ਮੰਤਰਾਲੇ ‘ਚ ਕੰਮ ਕਰ ਰਹੀ ਗਰਭਵਤੀ ਮਹਿਲਾ ਕਰਮਚਾਰੀ ਦੀ ਮਿਲੀ ਲਾਸ਼

11 minutes ago
Punjab: ਬੱਸ ਕੰਡਕਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

41 minutes ago
National: ਦਿੱਲੀ-NCR ਵਿੱਚ CNG ਆਟੋ ਦੀ ਨਵੀਂ ਰਜਿਸਟ੍ਰੇਸ਼ਨ ’ਤੇ ਰੋਕ

1 hour ago
Punjab: ਅੱਜ ਤੋਂ ਸੂਬੇ ਦੇ ਦੋ ਦਿਨਾਂ ਦੌਰੇ ‘ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐਲ. ਸੰਤੋਸ਼

2 hours ago
India Vs Sri Lanka 2nd Test: ਲੰਚ ਤੱਕ ਭਾਰਤ ਮਜ਼ਬੂਤ ਸਥਿਤੀ ‘ਚ, ਪੰਤ ਅਤੇ ਜੁਰੇਲ ਦੇ ਅਰਧ ਸੈਂਕੜੇ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Iran ਦਾ ਵੱਡਾ ਕਦਮ: ਹੋਰਮੁਜ਼ ਸਟ੍ਰੇਟ ਤੋਂ ਲੰਘਣ ਵਾਲੇ ਜਹਾਜ਼ਾਂ ਤੋਂ ਵਸੂਲਿਆ ਜਾਵੇਗਾ ਟੋਲ, ਸੰਸਦ ਨੇ ਦਿੱਤੀ ਮਨਜ਼ੂਰੀ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਅੱਜ ਦਾ ਮੌਸਮ

International: ਗਿਨੀ ਵਿੱਚ ਕੂੜੇ ਦਾ ਪਹਾੜ ਡਿੱਗਣ ਕਾਰਨ ਵਾਪਰਿਆ ਵੱਡਾ ਹਾਦਸਾ: 30 ਮੌਤਾਂ, ਕਈ ਜ਼ਖਮੀ

National: ਮਹਾਰਾਸ਼ਟਰ ਦੇ ਅਮਰਾਵਤੀ ‘ਚ ਹਸਪਤਾਲ ਦੇ ਬੱਚਿਆਂ ਵਾਲੇ ਯੂਨਿਟ ਲੱਗੀ ਅੱਗ: 3 ਨਵਜੰਮੇ ਬੱਚਿਆਂ ਦੀ ਮੌਤ

National: ਤਾਮਿਲਨਾਡੂ CM ਵਿਜੇ ਦੇ ਵੱਡੇ ਐਲਾਨ, ਗਰੀਬ ਪਰਿਵਾਰਾਂ ਨੂੰ ਸਾਲ ‘ਚ ਮਿਲਣਗੇ 3 ਮੁਫ਼ਤ LPG ਸਿਲੰਡਰ

4 hours ago
National: ਰੱਖੜੀ ਤੋਂ ਪਹਿਲਾਂ ਰਸੋਈ ਦਾ ਹਿੱਲਿਆ ਬਜਟ, ਖੰਡ ਤੋਂ ਲੈ ਕੇ ਤੇਲ ਤੱਕ ਪਈ ਮਹਿੰਗਾਈ ਦੀ ਮਾਰ !

Hindi News
English News
Monday, August 24, 2026
No Result
View All Result
34 °c
Chandigarh
29 ° Tue
31 ° Wed
31 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੱਜ ਤਿਹਾੜ ਜੇਲ੍ਹ ‘ਚ ਆਤਮ ਸਮਰਪਣ ਕਰਨਗੇ ਅਰਵਿੰਦ ਕੇਜਰੀਵਾਲ

June 2, 2024
in ਸਿਆਸੀ, ਖਬਰਾਂ
ਅੱਜ ਤਿਹਾੜ ਜੇਲ੍ਹ ‘ਚ ਆਤਮ ਸਮਰਪਣ ਕਰਨਗੇ ਅਰਵਿੰਦ ਕੇਜਰੀਵਾਲ

ਅੱਜ ਤਿਹਾੜ ਜੇਲ੍ਹ ‘ਚ ਆਤਮ ਸਮਰਪਣ ਕਰਨਗੇ ਅਰਵਿੰਦ ਕੇਜਰੀਵਾਲ

ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਇਸ ਦਿਨ

ਚੰਡੀਗੜ੍ਹ, 2ਜੂਨ(ਵਿਸ਼ਵ ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨਗੇ। ਜ਼ਿਕਰਯੋਗ ਹੈ ਕਿ ਰਾਊਜ਼ ਐਵੇਨਿਊ ਕੋਰਟ ਨੇ ਬੀਤੇ ਕੱਲ੍ਹ 1 ਜੂਨ ਨੂੰ ਮੈਡੀਕਲ ਆਧਾਰ ‘ਤੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ ਅਤੇ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਫੈਸਲਾ 5 ਜੂਨ ਤੱਕ ਸੁਰੱਖਿਅਤ ਰੱਖ ਲਿਆ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਨੇ 7 ਦਿਨਾਂ ਦੀ ਜ਼ਮਾਨਤ ਮੰਗੀ ਸੀ ਤਾਂ ਜੋ ਉਹ ਆਪਣਾ ਮੈਡੀਕਲ ਟੈਸਟ ਕਰਵਾ ਸਕਣ। ਪਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਲਤ ਵਿੱਚ ਉਸ ਦੀ ਅਪੀਲ ਦਾ ਵਿਰੋਧ ਕੀਤਾ। ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 10 ਮਈ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ, ਜੋ 1 ਜੂਨ ਨੂੰ ਖ਼ਤਮ ਹੋ ਰਹੀ ਹੈ। ਅੱਜ 2 ਜੂਨ ਨੂੰ ਅਰਵਿੰਦ ਕੇਜਰੀਵਾਲ ਨੂੰ ਆਤਮ ਸਮਰਪਣ ਕਰਨਾ ਹੋਵੇਗਾ।

Tags: Aam Aadmi Partyarvind kejriwalDelhiCM
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਰੱਖਿਆ ਮੰਤਰਾਲੇ ‘ਚ ਕੰਮ ਕਰ ਰਹੀ ਗਰਭਵਤੀ ਮਹਿਲਾ ਕਰਮਚਾਰੀ ਦੀ ਮਿਲੀ ਲਾਸ਼

National: ਰੱਖਿਆ ਮੰਤਰਾਲੇ ‘ਚ ਕੰਮ ਕਰ ਰਹੀ ਗਰਭਵਤੀ ਮਹਿਲਾ ਕਰਮਚਾਰੀ ਦੀ ਮਿਲੀ ਲਾਸ਼

by Ranjit Singh
August 24, 2026
0

National: ਰੱਖਿਆ ਮੰਤਰਾਲੇ 'ਚ ਕੰਮ ਕਰ ਰਹੀ ਗਰਭਵਤੀ ਮਹਿਲਾ ਕਰਮਚਾਰੀ ਦੀ ਮਿਲੀ ਲਾਸ਼ - ਪਤੀ ਤੇ ਸਹੁਰੇ ਪਰਿਵਾਰ ਖ਼ਿਲਾਫ਼ ਕੇਸ...

Punjab: ਬੱਸ ਕੰਡਕਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab: ਬੱਸ ਕੰਡਕਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

by Ranjit Singh
August 24, 2026
0

Punjab: ਬੱਸ ਕੰਡਕਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਬਠਿੰਡਾ, 24 ਅਗਸਤ (ਵਿਸ਼ਵ ਵਾਰਤਾ) – ਬਠਿੰਡਾ ਬੱਸ ਸਟੈਂਡ ਦੇ ਪਿੱਛੇ ਇੱਕ...

National: ਦਿੱਲੀ-NCR ਵਿੱਚ CNG ਆਟੋ ਦੀ ਨਵੀਂ ਰਜਿਸਟ੍ਰੇਸ਼ਨ ’ਤੇ ਰੋਕ

National: ਦਿੱਲੀ-NCR ਵਿੱਚ CNG ਆਟੋ ਦੀ ਨਵੀਂ ਰਜਿਸਟ੍ਰੇਸ਼ਨ ’ਤੇ ਰੋਕ

by Ranjit Singh
August 24, 2026
0

National: ਦਿੱਲੀ-NCR ਵਿੱਚ CNG ਆਟੋ ਦੀ ਨਵੀਂ ਰਜਿਸਟ੍ਰੇਸ਼ਨ ’ਤੇ ਰੋਕ ਨਵੀਂ ਦਿੱਲੀ, 24 ਅਗਸਤ (ਵਿਸ਼ਵ ਵਾਰਤਾ) – ਦਿੱਲੀ ਵਿੱਚ ਪ੍ਰਦੂਸ਼ਣ...

Punjab: ਅੱਜ ਤੋਂ ਸੂਬੇ ਦੇ ਦੋ ਦਿਨਾਂ ਦੌਰੇ ‘ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐਲ. ਸੰਤੋਸ਼

Punjab: ਅੱਜ ਤੋਂ ਸੂਬੇ ਦੇ ਦੋ ਦਿਨਾਂ ਦੌਰੇ ‘ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐਲ. ਸੰਤੋਸ਼

by Ranjit Singh
August 24, 2026
0

Punjab: ਅੱਜ ਤੋਂ ਸੂਬੇ ਦੇ ਦੋ ਦਿਨਾਂ ਦੌਰੇ 'ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐਲ. ਸੰਤੋਸ਼ - ਪੰਜਾਬ ਭਾਜਪਾ ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਰੱਖਿਆ ਮੰਤਰਾਲੇ ‘ਚ ਕੰਮ ਕਰ ਰਹੀ ਗਰਭਵਤੀ ਮਹਿਲਾ ਕਰਮਚਾਰੀ ਦੀ ਮਿਲੀ ਲਾਸ਼

National: ਰੱਖਿਆ ਮੰਤਰਾਲੇ ‘ਚ ਕੰਮ ਕਰ ਰਹੀ ਗਰਭਵਤੀ ਮਹਿਲਾ ਕਰਮਚਾਰੀ ਦੀ ਮਿਲੀ ਲਾਸ਼

by Ranjit Singh
August 24, 2026
0

National: ਰੱਖਿਆ ਮੰਤਰਾਲੇ 'ਚ ਕੰਮ ਕਰ ਰਹੀ ਗਰਭਵਤੀ ਮਹਿਲਾ ਕਰਮਚਾਰੀ ਦੀ ਮਿਲੀ ਲਾਸ਼ - ਪਤੀ ਤੇ ਸਹੁਰੇ ਪਰਿਵਾਰ ਖ਼ਿਲਾਫ਼ ਕੇਸ...

Most Popular

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

by Ankit
5 days ago
0

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 