ਆਈਪੀਐਲ 2021:ਸੀਜ਼ਨ 14
ਅੱਜ ਦਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਨੇ 5 ਵਿਕਟਾਂ ਨਾਲ ਜਿੱਤਿਆ
ਪੰਜਾਬ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR)ਵਿਚਾਲੇ ਸੀ ਟੱਕਰ

ਚੰਡੀਗੜ੍ਹ, 26 ਅਪ੍ਰੈਲ(ਵਿਸ਼ਵ ਵਾਰਤਾ)ਕੋਰੋਨਾ ਮਹਾਂਮਾਰੀ ਦੇ ਚਲਦੇ ਵਿਸ਼ਵ ਦੀ ਸਭ ਤੋਂ ਮਸ਼ਹੂਰ ਕ੍ਰਿਕਟ ਲੀਗ ਇੰਡੀਅਨ ਪ੍ਰੀਮੀਅਰ ਲੀਗ ਦਾ 14 ਵਾਂ ਸੀਜ਼ਨ ਜਾਰੀ ਹੈ।ਅੱਜ ਦਾ ਮੈਚ ਕੋਲਕਾਤਾ ਨਾਈਟ ਰਾਈਡਰਜ਼ ਨੇ 5ਵਿਕਟਾਂ ਨਾਲ ਆਪਣੇ ਨਾਂ ਕੀਤਾ। ਪੰਜਾਬ ਕਿੰਗਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਆਪਣੀਆਂ 9ਵਿਕਟਾਂ ਗਵਾ ਕੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 124 ਰਨਾਂ ਦਾ ਟਿੱਚਾ ਦਿੱਤਾ ਸੀ।




















