IPL-2023 ਸੀਜ਼ਨ 16
ਅੱਜ ਦਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਰਾਜਸਥਾਨ ਰਾਇਲਸ ਵਿਚਾਲੇ
ਜਾਣੋ, ਸੰਭਾਵਿਤ ਪਲੇਇੰਗ 11
ਚੰਡੀਗੜ੍ਹ,11ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਅੱਜ ਲੀਗ ਪੜਾਅ ਦਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਰਾਜਸਥਾਨ ਰਾਇਲਸ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਚੇਨਈ ਦੇ ਚੇਪੌਕ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ11
ਚੇਨਈ ਸੁਪਰ ਕਿੰਗਜ਼: ਮਹਿੰਦਰ ਸਿੰਘ ਧੋਨੀ (ਕਪਤਾਨ ਅਤੇ ਵਿਕਟਕੀਪਰ), ਡੇਵੋਨ ਕੋਨਵੇ, ਰਿਤੂਰਾਜ ਗਾਇਕਵਾੜ, ਅਜਿੰਕਯ ਰਹਾਣੇ, ਮੋਈਨ ਅਲੀ, ਅੰਬਾਤੀ ਰਾਇਡੂ, ਸ਼ਿਵਮ ਦੂਬੇ, ਰਵਿੰਦਰ ਜਡੇਜਾ, ਡਵੇਨ ਪ੍ਰੀਟੋਰੀਅਸ, ਮਿਸ਼ੇਲ ਸੈਂਟਨਰ ਅਤੇ ਤੁਸ਼ਾਰ ਦੇਸ਼ਪਾਂਡੇ।
ਰਾਜਸਥਾਨ ਰਾਇਲਜ਼: ਸੰਜੂ ਸੈਮਸਨ (ਕਪਤਾਨ ਅਤੇ ਵਿਕਟਕੀਪਰ), ਜੋਸ ਬਟਲਰ, ਯਸ਼ਸਵੀ ਜੈਸਵਾਲ, ਧਰੁਵ ਜੁਰੇਲ, ਰਿਆਨ ਪਰਾਗ, ਸ਼ਿਮਰੋਨ ਹੇਟਮਾਇਰ, ਰਵੀਚੰਦਰਨ ਅਸ਼ਵਿਨ, ਜੇਸਨ ਹੋਲਡਰ, ਯੁਜ਼ਵੇਂਦਰ ਚਾਹਲ, ਕੇਐਮ ਆਸਿਫ਼ ਅਤੇ ਟ੍ਰੇਂਟ ਬੋਲਟ।























