IPL 2021 : ਸੀਜ਼ਨ 14
ਅੱਜ ਦਾ ਮੈਚ ਪੰਜਾਬ ਕਿੰਗਜ਼ ਨੇ ਜਿੱਤਿਆ
ਮੁੰਬਈ ਅਤੇ ਪੰਜਾਬ ਵਿਚਾਲੇ ਸੀ ਮੁਕਾਬਲਾ
ਦਿਲਚਸਪ ਸੀ ਅੱਜ ਦਾ ਮੁਕਾਬਲਾ

ਚੰਡੀਗੜ੍ਹ, 23 ਅਪ੍ਰੈਲ (ਵਿਸ਼ਵ ਵਾਰਤਾ)- ਅੱਜ ਆਈਪੀਐਲ ਦੇ 14 ਵੇਂ ਸੀਜ਼ਨ ਦਾ 17 ਵਾਂ ਮੈਚ ਮੁੰਬਈ ਇੰਡੀਅਨਜ਼ (MI) ਅਤੇ ਪੰਜਾਬ ਕਿੰਗਜ਼ ਵਿਚਾਲੇ ਚੇਨਈ ਦੇ ਐਮ ਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਗਿਆ। ਪੰਜਾਬ ਨੇ ਅੱਜ ਦਾ ਮੁਕਾਬਲਾ 9 ਵਿਕਟਾਂ ਨਾਲ ਜਿੱਤਿਆ। ਮੁੰਬਈ ਇੰਡੀਅਨਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਕਿੰਗਜ਼ ਨੂੰ 132ਰਨਾਂ ਦਾ ਟਿੱਚਾ ਦਿੱਤਾ ਸੀ।




















