ਅੱਜ ਦਾ ਮੌਸਮ
ਇਨ੍ਹਾਂ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 6ਜੂਨ(ਵਿਸ਼ਵ ਵਾਰਤਾ)-ਮਾਨਸੂਨ ਦੇ ਪ੍ਰਭਾਵ ਕਾਰਨ ਕੁਝ ਉੱਤਰੀ ਰਾਜਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਰਾਜਸਥਾਨ ਅਤੇ ਯੂਪੀ ਦੇ ਕਈ ਹਿੱਸਿਆਂ ਵਿੱਚ ਐਤਵਾਰ ਨੂੰ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।






















