• Latest
  • Trending
ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 

5 years ago
IPL 2026: ਬੰਗਲੌਰ ਸੀਜ਼ਨ ਦਾ ਤੀਜਾ ਮੈਚ ਹਾਰਿਆ: ਗੁਜਰਾਤ 4 ਵਿਕਟਾਂ ਨਾਲ ਜਿੱਤਿਆ

IPL 2026: ਬੰਗਲੌਰ ਸੀਜ਼ਨ ਦਾ ਤੀਜਾ ਮੈਚ ਹਾਰਿਆ: ਗੁਜਰਾਤ 4 ਵਿਕਟਾਂ ਨਾਲ ਜਿੱਤਿਆ

2 minutes ago
Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Bank Holiday :  ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

10 hours ago
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

11 hours ago
Madhya Pradesh ‘ਚ ਵੱਡਾ ਹਾਦਸਾ: ਬਰਗੀ ਡੈਮ ਵਿੱਚ ਸੈਲਾਨੀਆਂ ਨਾਲ ਭਰਿਆ ਕਰੂਜ਼ ਡੁੱਬਿਆ

Madhya Pradesh ‘ਚ ਵੱਡਾ ਹਾਦਸਾ: ਬਰਗੀ ਡੈਮ ਵਿੱਚ ਸੈਲਾਨੀਆਂ ਨਾਲ ਭਰਿਆ ਕਰੂਜ਼ ਡੁੱਬਿਆ

11 hours ago
IPL 2026 : ਗੁਜਰਾਤ ਅਤੇ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ  ;ਬੰਗਲੌਰ ਨੇ 10 ਓਵਰਾਂ ਦੇ ਅੰਦਰ ਗਵਾਈਆਂ 5 ਵਿਕਟਾਂ

IPL 2026 : ਗੁਜਰਾਤ ਅਤੇ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ  ;ਬੰਗਲੌਰ ਨੇ 10 ਓਵਰਾਂ ਦੇ ਅੰਦਰ ਗਵਾਈਆਂ 5 ਵਿਕਟਾਂ

11 hours ago
HEALTH : 2026 ਦੇ ਪਹਿਲੇ ਚਾਰ ਮਹੀਨਿਆਂ ਵਿੱਚ ਖਸਰੇ ਨਾਲ 70 ਤੋਂ ਵੱਧ ਬੱਚਿਆਂ ਦੀ ਮੌਤ

HEALTH : 2026 ਦੇ ਪਹਿਲੇ ਚਾਰ ਮਹੀਨਿਆਂ ਵਿੱਚ ਖਸਰੇ ਨਾਲ 70 ਤੋਂ ਵੱਧ ਬੱਚਿਆਂ ਦੀ ਮੌਤ

11 hours ago
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

11 hours ago
HEALTH & MEDICINE : ਭਾਰਤ-ਨਿਊਜ਼ੀਲੈਂਡ ਫ੍ਰੀ ਟ੍ਰੇਡ ਐਗਰੀਮੈਂਟ ਆਯੁਸ਼ ਨੂੰ ਵਿਸ਼ਵ ਸਿਹਤ ਸੰਭਾਲ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਵਿੱਚ ਕਰੇਗਾ ਮਦਦ 

HEALTH & MEDICINE : ਭਾਰਤ-ਨਿਊਜ਼ੀਲੈਂਡ ਫ੍ਰੀ ਟ੍ਰੇਡ ਐਗਰੀਮੈਂਟ ਆਯੁਸ਼ ਨੂੰ ਵਿਸ਼ਵ ਸਿਹਤ ਸੰਭਾਲ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਵਿੱਚ ਕਰੇਗਾ ਮਦਦ 

11 hours ago
HEALTH & MEDICINE : ਖੇਤਰ-ਸੰਚਾਲਿਤ ਰਣਨੀਤੀਆਂ ਜਵਾਬਦੇਹ ਜਨਤਕ ਸਿਹਤ ਵਾਤਾਵਰਣ ਨੂੰ ਆਕਾਰ ਦੇ ਸਕਦੀਆਂ ਹਨ – ਕੇਂਦਰੀ ਮੰਤਰੀ 

HEALTH & MEDICINE : ਖੇਤਰ-ਸੰਚਾਲਿਤ ਰਣਨੀਤੀਆਂ ਜਵਾਬਦੇਹ ਜਨਤਕ ਸਿਹਤ ਵਾਤਾਵਰਣ ਨੂੰ ਆਕਾਰ ਦੇ ਸਕਦੀਆਂ ਹਨ – ਕੇਂਦਰੀ ਮੰਤਰੀ 

12 hours ago
ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
Hindi News
English News
Friday, May 1, 2026
No Result
View All Result
21 °c
Chandigarh
33 ° Sat
32 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 

September 15, 2021
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਖਬਰਾਂ, ਧਾਰਮਿਕ, ਪੰਜਾਬ
ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥

ਬੁੱਧਵਾਰ, ੩੧ ਭਾਦੋਂ (ਸੰਮਤ ੫੫੩ ਨਾਨਕਸ਼ਾਹੀ) ਅੰਗ: ੬੫੮

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ । ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ? ।੧। ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ ।੧।ਰਹਾਉ। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ । (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ ।੩। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨। ਸ਼ਬਦ ਦਾ ਭਾਵ:—ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ—ਪ੍ਰਭੂ-ਚਰਨਾਂ ਵਿਚ ਪਿਆਰ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026: ਬੰਗਲੌਰ ਸੀਜ਼ਨ ਦਾ ਤੀਜਾ ਮੈਚ ਹਾਰਿਆ: ਗੁਜਰਾਤ 4 ਵਿਕਟਾਂ ਨਾਲ ਜਿੱਤਿਆ

IPL 2026: ਬੰਗਲੌਰ ਸੀਜ਼ਨ ਦਾ ਤੀਜਾ ਮੈਚ ਹਾਰਿਆ: ਗੁਜਰਾਤ 4 ਵਿਕਟਾਂ ਨਾਲ ਜਿੱਤਿਆ

by Ranjit Singh
May 1, 2026
0

IPL 2026: ਬੰਗਲੌਰ ਸੀਜ਼ਨ ਦਾ ਤੀਜਾ ਮੈਚ ਹਾਰਿਆ: ਗੁਜਰਾਤ 4 ਵਿਕਟਾਂ ਨਾਲ ਜਿੱਤਿਆ - ਗਿੱਲ ਨੇ 43 ਦੌੜਾਂ ਬਣਾਈਆਂ -...

Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

by Ankit
May 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 01-05-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Bank Holiday :  ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

by Jaspreet Kaur
April 30, 2026
0

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ ਚੰਡੀਗੜ੍ਹ, 30 ਅਪ੍ਰੈਲ 2026 (ਵਿਸ਼ਵ ਵਾਰਤਾ) :...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026: ਬੰਗਲੌਰ ਸੀਜ਼ਨ ਦਾ ਤੀਜਾ ਮੈਚ ਹਾਰਿਆ: ਗੁਜਰਾਤ 4 ਵਿਕਟਾਂ ਨਾਲ ਜਿੱਤਿਆ

IPL 2026: ਬੰਗਲੌਰ ਸੀਜ਼ਨ ਦਾ ਤੀਜਾ ਮੈਚ ਹਾਰਿਆ: ਗੁਜਰਾਤ 4 ਵਿਕਟਾਂ ਨਾਲ ਜਿੱਤਿਆ

by Ranjit Singh
May 1, 2026
0

IPL 2026: ਬੰਗਲੌਰ ਸੀਜ਼ਨ ਦਾ ਤੀਜਾ ਮੈਚ ਹਾਰਿਆ: ਗੁਜਰਾਤ 4 ਵਿਕਟਾਂ ਨਾਲ ਜਿੱਤਿਆ - ਗਿੱਲ ਨੇ 43 ਦੌੜਾਂ ਬਣਾਈਆਂ -...

Most Popular

Big News: ਕੇਂਦਰ ਸਰਕਾਰ ਨੇ ‘ਲਾਰੈਂਸ ਆਫ਼ ਪੰਜਾਬ’ ਵੈੱਬ ਸੀਰੀਜ਼ ‘ਤੇ ਲਾਈ ਰੋਕ

Big News: ਕੇਂਦਰ ਸਰਕਾਰ ਨੇ ‘ਲਾਰੈਂਸ ਆਫ਼ ਪੰਜਾਬ’ ਵੈੱਬ ਸੀਰੀਜ਼ ‘ਤੇ ਲਾਈ ਰੋਕ

by Ranjit Singh
7 days ago
0

Big News: ਕੇਂਦਰ ਸਰਕਾਰ ਨੇ 'ਲਾਰੈਂਸ ਆਫ਼ ਪੰਜਾਬ' ਵੈੱਬ ਸੀਰੀਜ਼ 'ਤੇ ਲਾਈ ਰੋਕ ਚੰਡੀਗੜ੍ਹ, 24 ਅਪ੍ਰੈਲ 2026 – "ਲਾਰੈਂਸ ਆਫ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 