ਅੱਜ ਦੂਜੇ ਸੈਮੀਫਾਈਨਲ ‘ਚ ਪਾਕਿਸਤਾਨ ਦਾ ਆਸਟ੍ਰੇਲੀਆ ਨਾਲ ਹੋਵੇਗਾ ਮੁਕਾਬਲਾ

ਚੰਡੀਗੜ੍ਹ, 11ਨਵੰਬਰ(ਵਿਸ਼ਵ ਵਾਰਤਾ)-ICC T20 ਵਿਸ਼ਵ ਕੱਪ 2021 ਦਾ ਦੂਜਾ ਸੈਮੀਫਾਈਨਲ ਅੱਜ ਪਾਕਿਸਤਾਨ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਦੋਵੇੇਂ ਟੀਮਾਂ ਫਾਇਨਲ ਵਿੱਚ ਪਹੁੰਚਣ ਲਈ ਮੈਦਾਨ ਚ ਉਤਰਨਗੀਆਂ। ਨਿਊਜ਼ੀਲੈਂਡ ਦੀ ਟੀਮ ਪਹਿਲਾਂ ਹੀ ਇੰਗਲੈਂਡ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕਰ ਚੁੱਕੀ ਹੈ।






















