ਅੱਜ ਦੇਸ਼ ਨੂੰ ਮਿਲੇਗਾ ਨਵਾਂ ਰਾਸ਼ਟਰਪਤੀ
ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ) ਦੇਸ਼ ਦੇ 15ਵੇਂ ਰਾਸ਼ਟਰਪਤੀ ਦਾ ਤਾਜ ਕਿਸ ਦੇ ਸਿਰ ‘ਤੇ ਸਜੇਗਾ, ਇਸ ਦਾ ਫੈਸਲਾ ਅੱਜ ਹੋਵੇਗਾ। ਗੌਰਤਲਬ ਹੈ ਕਿ ਦ੍ਰੋਪਦੀ ਮੁਰਮੂ ਸੱਤਾਧਾਰੀ ਐਨਡੀਏ ਵੱਲੋਂ ਉਮੀਦਵਾਰ ਹੈ, ਜਦਕਿ ਯਸ਼ਵੰਤ ਸਿਨਹਾ ਵਿਰੋਧੀ ਧਿਰ ਤੋਂ ਚੋਣ ਲੜ ਰਹੇ ਹਨ।























