• Latest
  • Trending
ਅੱਜ ਦੇ ਸੂਰਜ ਗ੍ਰਹਿਣ ਦਾ ਦੇਸ਼ ਦੇ ਲੋਕਾਂ ‘ਤੇ ਸ਼ੁਭ- ਅਸ਼ੁੱਭ ਦਾ ਕੋਈ ਅਸਰ ਨਹੀਂ

6 years ago
Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

52 minutes ago
Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

1 hour ago
Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

2 hours ago
ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

International: ਅਮਰੀਕਾ ਨੇ ਲਗਾਤਾਰ ਦੂਜੇ ਦਿਨ ਈਰਾਨ ‘ਤੇ ਕੀਤਾ ਹਮਲਾ

PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ ‘ਤੇ ਗੱਲਬਾਤ ਸੰਭਵ

India Vs England: ਚੌਥਾ ਟੀ-20 ਮੈਚ ਅੱਜ

India Vs England: ਚੌਥਾ ਟੀ-20 ਮੈਚ ਅੱਜ

3 hours ago
Punjab: ਮੁਲਾਜ਼ਮਾਂ ਦੇ ਬਕਾਇਆ DA ਮਾਮਲੇ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Hukamnama Sri Darbar Sahib Today – 09 July 2026 | Ang 704 I ਅੱਜ ਦਾ ਹੁਕਮਨਾਮਾ

6 hours ago
Hindi News
English News
Thursday, July 9, 2026
No Result
View All Result
25 °c
Chandigarh
26 ° Fri
32 ° Sat
30 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੱਜ ਦੇ ਸੂਰਜ ਗ੍ਰਹਿਣ ਦਾ ਦੇਸ਼ ਦੇ ਲੋਕਾਂ ‘ਤੇ ਸ਼ੁਭ- ਅਸ਼ੁੱਭ ਦਾ ਕੋਈ ਅਸਰ ਨਹੀਂ

December 14, 2020
in ਖਬਰਾਂ, ਪੰਜਾਬ, ਫ਼ਰੀਦਕੋਟ, ਰਾਸ਼ਟਰੀ
ਅੱਜ ਦੇ ਸੂਰਜ ਗ੍ਰਹਿਣ ਦਾ ਦੇਸ਼ ਦੇ ਲੋਕਾਂ ‘ਤੇ ਸ਼ੁਭ- ਅਸ਼ੁੱਭ ਦਾ ਕੋਈ ਅਸਰ ਨਹੀਂ

ਅੱਜ ਦੇ ਸੂਰਜ ਗ੍ਰਹਿਣ ਦਾ ਦੇਸ਼ ਦੇ ਲੋਕਾਂ ‘ਤੇ ਸ਼ੁਭ- ਅਸ਼ੁੱਭ ਦਾ ਕੋਈ ਅਸਰ ਨਹੀਂ

ਜੈਤੋ, 14 ਦਸੰਬਰ (ਰਘੂਨੰਦਨ ਪਰਾਸ਼ਰ) ਸਾਲ 2020 ਦਾ ਆਖਰੀ ਸੂਰਜ ਗ੍ਰਹਿਣ ਅੱਜ ਹੋਣ ਜਾ ਰਿਹਾ ਹੈ। ਇਹ ਗ੍ਰਹਿਣ 14 ਦਸੰਬਰ ਨੂੰ ਭਾਰਤੀ ਸਮੇਂ ਅਨੁਸਾਰ ਸਾਮੀ 7 ਵਜ ਕੇ 3 ਮਿੰਟ 55 ਸੈਕਿੰਡ ਤੇ ਸ਼ੁਰੂ ਹੇਵੇਗਾ ਅਤੇ 15 ਦਸੰਬਰ ਨੂੰ ਰਾਤੀਂ 23 ਵਜ ਕੇ 3 ਮਿੰਟ ਤੇ ਖਤਮ ਹੋਵੇਗਾ। ਇਹ ਗ੍ਰਹਿਣ ਮੱਧ ਅਤੇ ਦੱਖਣੀ ਅਮਰੀਕਾ, ਦੱਖਣੀ ਅਫਰੀਕਾ, ਨਾਮਿਬਯਾ, ਦੱਖਣੀ ਅਫਰੀਕਾ, ਅੰਗੋਲਾ, ਬੋਤਸਵਾਨਾ, ਪ੍ਰਸ਼ਾਂਤ ਅਤੇ ਹਿੰਦ ਮਹਾਂਸਾਗਰ ਵਿਚ ਦਿਖਾਈ ਦੇਵੇਗਾ, ਪਰ ਇਹ ਗ੍ਰਹਿਣ ਭਾਰਤ ਵਿਚ ਦਿਖਾਈ ਨਹੀਂ ਦੇਵੇਗਾ। ਇਸ ਦੌਰਾਨ ਪੰਡਿਤ ਸ਼ਿਵ ਕੁਮਾਰ ਸ਼ਰਮਾ ਨੇ ਕਿਹਾ ਕਿ ਭਾਰਤ ਵਿੱਚ ਇਹ ਗ੍ਰਹਿਣ ਧਾਰਮਿਕ ਨਜ਼ਰੀਏ ਤੋਂ ਮਾਨਤਾ ਨਹੀਂ ਹੈ, ਜਿਸ ਕਾਰਣ ਇਸਦਾ ਸੂਤਕ ਵੀ ਨਹੀਂ ਲੱਗੇਗਾ ਅਤੇ ਨਾ ਹੀ ਕਿਸੇ ਕਿਸਮ ਦਾ ਯਮ ਨਿਯਮ ਬਣਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਹਿਣ ਕਿਸੇ ਵੀ ਰਾਸ਼ੀ ਨੂੰ ਸ਼ੁਭ ਅਤੇ ਅਸ਼ੁੱਭ ਰੂਪ ਵਿੱਚ ਪ੍ਰਭਾਵਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸ਼ਾਸਤਰਾਂ ਵਿਚ ਲਿਖਿਆ ਹੈ ਕਿ ਜਿਸ ਦੇਸ਼ ਵਿਚ ਗ੍ਰਹਿਣ ਨਜ਼ਰ ਨਹੀਂ ਆਉਂਦਾ, ਉਸ ਦੇਸ਼ ਵਿਚ ਇਸ ਦੀ ਕੋਈ ਧਾਰਮਿਕ ਮਹੱਤਤਾ ਅਤੇ ਗ੍ਰਹਿਣ ਪ੍ਰਭਾਵ ਨਹੀਂ ਹੁੰਦਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

by Ranjit Singh
July 9, 2026
0

Weather Update: ਉੱਤਰੀ ਭਾਰਤ ਦੇ 7 ਸੂਬਿਆਂ 'ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ - ਦੇਸ਼ 'ਚ ਕਈ ਥਾਵਾਂ 'ਤੇ...

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

by Ranjit Singh
July 9, 2026
0

Punjab Weather: ਮਾਨਸੂਨ ਦੇ ਬਾਵਜੂਦ ਸੂਬੇ 'ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ - 5 ਜ਼ਿਲ੍ਹਿਆਂ ਵਿੱਚ ਅੱਜ ਵੀ ਭਾਰੀ ਮੀਂਹ...

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

by Ranjit Singh
July 9, 2026
0

Sangrur: ਸਬਜ਼ੀ ਮੰਡੀ ਵਿੱਚ ਦੁਕਾਨ 'ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ ਸੰਗਰੂਰ, 9 ਜੁਲਾਈ (ਵਿਸ਼ਵ ਵਾਰਤਾ): ਸੰਗਰੂਰ...

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

by Ranjit Singh
July 9, 2026
0

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ - ਦਰਸ਼ਨ ਬੁੱਟਰ ਲੁਧਿਆਣਾ, 9 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

by Ranjit Singh
July 9, 2026
0

Weather Update: ਉੱਤਰੀ ਭਾਰਤ ਦੇ 7 ਸੂਬਿਆਂ 'ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ - ਦੇਸ਼ 'ਚ ਕਈ ਥਾਵਾਂ 'ਤੇ...

Most Popular

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

by Ankit
2 weeks ago
0

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮੇ'...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 