• Latest
  • Trending
ਅੱਜ ਨਹੀਂ ਹੋਵੇਗਾ ਪੰਜਾਬ ਬੰਦ ; ਈਸਾਈ ਭਾਈਚਾਰੇ ਨੇ ਬੰਦ ਦੀ ਕਾਲ ਲਈ ਵਾਪਸ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

3 hours ago
12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

4 hours ago
ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

6 hours ago
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

6 hours ago
Hindi News
English News
Friday, July 17, 2026
No Result
View All Result
35 °c
Chandigarh
35 ° Fri
35 ° Sat
32 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੱਜ ਨਹੀਂ ਹੋਵੇਗਾ ਪੰਜਾਬ ਬੰਦ ; ਈਸਾਈ ਭਾਈਚਾਰੇ ਨੇ ਬੰਦ ਦੀ ਕਾਲ ਲਈ ਵਾਪਸ

September 27, 2022
in ਸਿਆਸੀ, ਖਬਰਾਂ, ਧਾਰਮਿਕ, ਪੰਜਾਬ
ਅੱਜ ਨਹੀਂ ਹੋਵੇਗਾ ਪੰਜਾਬ ਬੰਦ ; ਈਸਾਈ ਭਾਈਚਾਰੇ ਨੇ ਬੰਦ ਦੀ ਕਾਲ ਲਈ ਵਾਪਸ

ਅੱਜ ਨਹੀਂ ਹੋਵੇਗਾ ਪੰਜਾਬ ਬੰਦ ; ਈਸਾਈ ਭਾਈਚਾਰੇ ਨੇ ਬੰਦ ਦੀ ਕਾਲ ਲਈ ਵਾਪਸ

ਚੰਡੀਗੜ੍ਹ, 27ਸਤੰਬਰ(ਵਿਸ਼ਵ ਵਾਰਤਾ)- ਅੱਜ ਯਾਨਿ 27 ਸਤੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਜਿਹੜਾ ਇਸਾਈ ਭਾਈਚਾਰੇ ਦੇ ਵਲੋਂ ਕੀਤਾ ਗਿਆ ਸੀ, ਉਸ ਐਲਾਨ ਨੂੰ ਇਸਾਈ ਭਾਈਚਾਰੇ ਨੇ ਵਾਪਸ ਲੈ ਲਿਆ ਹੈ। ਪੰਚਾਇਤ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕ੍ਰਿਸ਼ਚਨ ਭਾਈਚਾਰੇ ਦੇ ਆਗੂਆਂ ਖੰਡਖੋਰ ਪੀਟਰ ਚੀਦਾ ਅਤੇ ਪਰਵੇਜ਼ ਤੁੰਗ ਨੇ ਕਿਹਾ ਕਿ ਉਨ੍ਹਾਂ ਦੀ ਏਡੀਜੀਪੀ ਲਾ ਐਂਡ ਆਰਡਰ ਨਾਲ ਮੀਟਿੰਗ ਹੋਣ ਤੋਂ ਬਾਅਦ ਇਸ ਪੰਜਾਬ ਬੰਦ ਦੇ ਸੱਦੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਗੁਰਦਾਸਪੁਰ ਵਿੱਚ ਪੰਜਾਬ ਕ੍ਰਿਸਚਨ ਫੈਡਰੇਸ਼ਨ ਨੇ ਇਸ ਬੰਦ ਦਾ ਸਮਰਥਨ ਕੀਤਾ ਸੀ ਪਰ ਹੁਣ ਪੁਲਿਸ ਨੇ ਵਿਸ਼ਵਾਸ ਦਿੱਤਾ ਕਿ ਉਨ੍ਹਾਂ ਦਾ ਮਸਲਾ ਵੀ ਹੱਲ ਕਰ ਦਿੱਤਾ ਜਾਵੇਗਾ ਇਸ ਲਈ ਉਹ ਆਪਣਾ ਸਮਰਥਨ ਵਾਪਸ ਲੈਂਦੇ ਹਨ ਅਤੇ ਸਮੁੱਚੇ ਪੰਜਾਬ ਅੰਦਰ ਕ੍ਰਿਸਚਨ ਭਾਈਚਾਰੇ ਵੱਲੋਂ ਪੰਜਾਬ ਬੰਦ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

by Jaspreet Kaur
July 16, 2026
0

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ ਇੰਗਲੈਂਡ ਨੂੰ ਪਹਿਲੀ ਹੀ ਗੇਂਦ 'ਤੇ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

by Ankit
July 16, 2026
0

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ...

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

by Ankit
July 16, 2026
0

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ ਐਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

by Ankit
3 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ ਕਿਸੇ ਹੋਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 