ਆਈਪੀਐਲ 2021 ਫੇਜ਼-2
ਅੱਜ ਪੰਜਾਬ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਹੋਣਗੇ ਆਹਮੋ -ਸਾਹਮਣੇ
ਚੰਡੀਗੜ੍ਹ, 1ਅਕਤੂਬਰ(ਵਿਸ਼ਵ ਵਾਰਤਾ)-ਆਈਪੀਐਲ ਵਿੱਚ ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਕਾਰ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ। ਦੋਵੇਂ ਟੀਮਾਂ ਇਕ-ਦੂਜੇ ਨੂੰ ਮਾਤ ਦੇਣ ਲਈ ਮੈਦਾਨ ਵਿੱਚ ਉਤਰਨਗੀਆਂ।























