ਚੰਡੀਗੜ੍ਹ: ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ਵਿਖੇ ਰਾਜਪਾਲ ਭਵਨ ਦਾ ਘਿਰਾਓ ਕੀਤਾ ਗਿਆ। ਅੱਜ ਦੇ ਪ੍ਰਦਰਸ਼ਨ ਦੀ ਅਗਵਾਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਕਰ ਰਿਹਾ ਹੈ ਅਤੇ ਉਸਦੇ ਨਾਲ ਕਈ ਅਕਾਲੀ ਆਗੂ ਹਨ। ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਰਾਜਪਾਲ ਭਵਨ ਦੇ ਬਾਹਰ ਅਕਾਲੀ ਦਲ ਦਾ ਪ੍ਰਦਰਸ਼ਨ ਨਿਰੰਤਰ ਜਾਰੀ ਹੈ ਅਤੇ ਬਹੁਤ ਸਾਰੇ ਵਰਕਰ ਰਾਜਪਾਲ ਭਵਨ ਦੇ ਬਾਹਰ ਇਕੱਠੇ ਹੋਏ ਹਨ।
ਅਕਸ਼ੈ ਕੁਮਾਰ ਦੀ ਫਿਲਮ ‘Samuk’ ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼
ਮੁੰਬਈ, 18 ਨਵੰਬਰ (ਵਿਸ਼ਵ ਵਾਰਤਾ) - ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਦੀ ਵਿਪੁਲ ਅੰਮ੍ਰਿਤਲਾਲ ਸ਼ਾਹ ਨਾਲ ਆਉਣ ਵਾਲੀ ਫਿਲਮ 'ਸਮੁਕ' (Samuk)...
























