ਅੱਜ ਫਿਰ ਤੋਂ ਇੱਕਠੇ ਪ੍ਰੈੱਸ ਕਾਨਫਰੰਸ ਕਰਨਗੇ ਮੁੱਖ ਮੰਤਰੀ ਚੰਨੀ ਤੇ ਸਿੱਧੂ
ਏਜੀ ਦੀ ਨਿਯੁਕਤੀ ਬਾਰੇ ਕਰ ਸਕਦੇ ਹਨ ਵੱਡਾ ਖੁਲਾਸਾ
ਪੜ੍ਹੋ ਕਦੋਂ ਤੇ ਕਿੱਥੇ ਹੋਵੇਗੀ ਪ੍ਰੈਸ ਕਾਨਫਰੰਸ
ਚੰਡੀਗੜ੍ਹ,10 ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਅੱਜ 10 ਨਵੰਬਰ, 2021 (ਬੁੱਧਵਾਰ) ਨੂੰ ਸ਼ਾਮ 4 ਵਜੇ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ।






















