ਅੱਜ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ ਤੀਜਾ ਅਤੇ ਆਖਰੀ ਟੈਸਟ
ਦਿੱਲੀ, 11 ਜਨਵਰੀ (ਵਿਸ਼ਵ ਵਾਰਤਾ) ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤੀਜੇ ਟੈਸਟ ਮੈਚ ਦੇ ਪਹਿਲੇ ਦਿਨ ਕੇਪਟਾਊਨ ‘ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਇਕ-ਇਕ ਮੈਚ ਜਿੱਤਣ ਤੋਂ ਬਾਅਦ ਸੀਰੀਜ਼ ‘ਚ 1-1 ਨਾਲ ਬਰਾਬਰੀ ‘ਤੇ ਹਨ, ਜੋ ਵੀ ਇਹ ਮੈਚ ਜਿੱਤੇਗਾ ਉਹ ਸੀਰੀਜ਼ ‘ਤੇ ਕਬਜ਼ਾ ਕਰ ਲਵੇਗਾ।






















