• Latest
  • Trending
ਅੱਜ ਰਾਤ ਬੰਗਾਲ ਦੇ ਤੱਟ ਨਾਲ ਟਕਰਾਏਗਾ ਤੂਫ਼ਾਨ ਰੇਮਲ

2 years ago
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

36 minutes ago
Pathankot ਨਗਰ ਨਿਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ

39 minutes ago
ਦੁਬਈ ਤੋਂ ਮੁੰਬਈ ਆ ਰਹੀ ਇੰਡੀਗੋ ਉਡਾਣ ਦੀ ਐਮਰਜੈਂਸੀ ਲੈਂਡਿੰਗ

1 hour ago
ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਹਸਪਤਾਲ ਤੋਂ ਛੁੱਟੀ ਮਿਲਦਿਆਂ ਹੀ ਰਾਜਘਾਟ ਪਹੁੰਚੇ ਸੋਨਮ ਵਾਂਗਚੁਕ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਲੋਕ ਸਭਾ ਵਿੱਚ ਹੰਗਾਮਾ ਜਾਰੀ: ਪੇਪਰ ਲੀਕ ਬਿੱਲ ‘ਤੇ ਸਹਿਮਤੀ ਬਣਾਉਣ ਲਈ ਸਪੀਕਰ ਨੇ ਦਿੱਤਾ ਸਮਾਂ

ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਸਟਰੇਲੀਆ ਗੁਰੂਘਰ ਅਗਨੀਕਾਂਡ ’ਤੇ ਕੁਲਦੀਪ ਸਿੰਘ ਗੜਗੱਜ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ; ਉੱਚ ਪੱਧਰੀ ਰਿਪੋਰਟ ਤਲਬ

4 hours ago
ਗੁਰੂ ਘਰਾਂ ਅੰਦਰ ਯੋਗਾ ਕਰਨ ਵਾਲਿਆਂ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਖ਼ਤ ਸੰਦੇਸ਼

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

5 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Monday, July 27, 2026
No Result
View All Result
35 °c
Chandigarh
29 ° Tue
29 ° Wed
27 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੱਜ ਰਾਤ ਬੰਗਾਲ ਦੇ ਤੱਟ ਨਾਲ ਟਕਰਾਏਗਾ ਤੂਫ਼ਾਨ ਰੇਮਲ

May 26, 2024
in ਖਬਰਾਂ, ਮੌਸਮ
ਅੱਜ ਰਾਤ ਬੰਗਾਲ ਦੇ ਤੱਟ ਨਾਲ ਟਕਰਾਏਗਾ ਤੂਫ਼ਾਨ ਰੇਮਲ

ਅੱਜ ਰਾਤ ਬੰਗਾਲ ਦੇ ਤੱਟ ਨਾਲ ਟਕਰਾਏਗਾ ਤੂਫ਼ਾਨ ਰੇਮਲ

ਕੋਲਕਾਤਾ ਹਵਾਈ ਅੱਡਾ 21 ਘੰਟਿਆਂ ਲਈ ਬੰਦ, 394 ਉਡਾਣਾਂ ਰੱਦ

ਮੌਸਮ ਵਿਭਾਗ ਵੱਲੋਂ ਬਿਹਾਰ ਵਿੱਚ ਅਲਰਟ ਜਾਰੀ

ਚੰਡੀਗੜ੍ਹ, 26ਮਈ (ਵਿਸ਼ਵ ਵਾਰਤਾ)- ਬੰਗਾਲ ਦੀ ਖਾੜੀ ‘ਚ ਬਣਿਆ ਚੱਕਰਵਾਤੀ ਰੇਮਲ ਅਗਲੇ ਕੁਝ ਘੰਟਿਆਂ ‘ਚ ਤੂਫਾਨ ‘ਚ ਬਦਲ ਜਾਵੇਗਾ। ਆਈਐਮਡੀ ਦੇ ਇੱਕ ਵਿਗਿਆਨੀ ਦੇ ਅਨੁਸਾਰ, ਪਿਛਲੇ 6 ਘੰਟਿਆਂ ਵਿੱਚ, ਰੇਮਲ 13 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਬੰਗਾਲ ਦੀ ਖਾੜੀ ਵਿੱਚ ਉੱਤਰ ਵੱਲ ਵਧ ਰਿਹਾ ਹੈ। ਐਤਵਾਰ ਰਾਤ 12 ਵਜੇ ਤੋਂ ਬਾਅਦ ਇਹ ਬੰਗਲਾਦੇਸ਼ ਦੇ ਸਾਗਰ ਟਾਪੂ ਅਤੇ ਪੱਛਮੀ ਬੰਗਾਲ ਦੇ ਖੇਪੜਾ ਵਿਚਕਾਰ ਲੈਂਡਫਾਲ ਕਰੇਗਾ। ਇਸ ਦੌਰਾਨ ਲਗਭਗ 135 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਤੂਫਾਨ ਕਾਰਨ ਮੌਸਮ ‘ਚ ਬਦਲਾਅ ਦੇ ਮੱਦੇਨਜ਼ਰ ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਹਵਾਈ ਅੱਡੇ ਨੂੰ ਐਤਵਾਰ ਦੁਪਹਿਰ 12 ਵਜੇ ਤੋਂ ਸੋਮਵਾਰ ਸਵੇਰੇ 9 ਵਜੇ ਤੱਕ ਬੰਦ ਕਰ ਦਿੱਤਾ ਗਿਆ ਹੈ। ਇਸ ਕਾਰਨ 394 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਬੰਗਾਲ ਦੀ ਖਾੜੀ ਵਿੱਚ ਇਸ ਸੀਜ਼ਨ ਵਿੱਚ ਬਣਨ ਵਾਲਾ ਇਹ ਪਹਿਲਾ ਪ੍ਰੀ-ਮਾਨਸੂਨ ਚੱਕਰਵਾਤ ਹੈ। ਮੌਸਮ ਵਿਭਾਗ ਨੇ ਕਿਹਾ ਕਿ ਤੂਫਾਨ ਦਾ ਪ੍ਰਭਾਵ ਅਗਲੇ 4 ਦਿਨਾਂ ਤੱਕ ਰਹੇਗਾ। ਇਸ ਕਾਰਨ ਉੱਤਰੀ ਬੰਗਾਲ ਦੇ ਜ਼ਿਲ੍ਹਿਆਂ ਕੂਚ ਬਿਹਾਰ, ਅਲੀਪੁਰਦੁਆਰ ਅਤੇ ਜਲਪਾਈਗੁੜੀ ਵਿੱਚ 28-29 ਮਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦਾਰਜੀਲਿੰਗ, ਕਲੀਮਪੋਂਗ, ਉੱਤਰੀ ਅਤੇ ਦੱਖਣੀ ਦਿਨਾਜਪੁਰ ਜ਼ਿਲ੍ਹਿਆਂ ਵਿੱਚ ਵੀ ਭਾਰੀ ਮੀਂਹ ਪੈ ਸਕਦਾ ਹੈ।  ਬਿਹਾਰ ਦੇ ਮੌਸਮ ਵਿਭਾਗ ਨੇ ਰੇਮਲ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ । ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਚੱਕਰਵਾਤ ਰੇਮਲ ਦੇ ਪੱਛਮੀ ਬੰਗਾਲ ਵਿੱਚ ਦਾਖਲ ਹੋਣ ਤੋਂ ਬਾਅਦ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਮੱਧਮ ਤੋਂ ਭਾਰੀ ਤੂਫਾਨ ਦੇਖਣ ਨੂੰ ਮਿਲਣਗੇ, ਜਿਸ ਨਾਲ ਰਾਜ ਵਿੱਚ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੇਗੀ।ਇਸ ਸਮੇਂ ਚੱਕਰਵਾਤ ਰੇਮਾਲ ਬੰਗਲ ਦੀ ਖਾੜੀ ਦੇ ਮੱਧ ਹਿੱਸੇ ਤੋਂ ਲੰਘ ਰਿਹਾ ਹੈ। ਮੌਸਮ ਵਿਭਾਗ ਨੇ ਬਿਹਾਰ ਦੇ ਸਹਰਸਾ, ਮਧੇਪੁਰਾ, ਬਾਂਕਾ, ਜਮੁਈ, ਖਗੜੀਆ, ਮੁਜ਼ੱਫਰਪੁਰ, ਵੈਸ਼ਾਲੀ, ਸਮਸਤੀਪੁਰ, ਪੂਰਨੀਆ, ਅਰਰੀਆ, ਸੁਪੌਲ, ਕਟਿਹਾਰ, ਕਿਸ਼ਨਗੰਜ, ਭਾਗਲਪੁਰ, ਮੁੰਗੇਰ, ਸੀਤਾਮੜੀ, ਸ਼ਿਓਹਰ, ਦਰਭੰਗਾ ਅਤੇ ਮਧੁਬਨੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਕਿਹਾ, “ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਚੱਕਰਵਾਤ ਰੇਮਲ ਦੇ ਮੱਦੇਨਜ਼ਰ ਚੌਕਸ ਅਤੇ ਸਾਵਧਾਨ ਰਹਿਣਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

by Ankit
July 27, 2026
0

  ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ...

Pathankot ਨਗਰ ਨਿਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Pathankot ਨਗਰ ਨਿਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
July 27, 2026
0

Pathankot ਨਗਰ ਨਿਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 27 ਜੁਲਾਈ 2026 (ਵਿਸ਼ਵ ਵਾਰਤਾ): ਨਗਰ ਨਿਗਮ ਪਠਾਨਕੋਟ ਦਫ਼ਤਰ ਨੂੰ...

ਦੁਬਈ ਤੋਂ ਮੁੰਬਈ ਆ ਰਹੀ ਇੰਡੀਗੋ ਉਡਾਣ ਦੀ ਐਮਰਜੈਂਸੀ ਲੈਂਡਿੰਗ

ਦੁਬਈ ਤੋਂ ਮੁੰਬਈ ਆ ਰਹੀ ਇੰਡੀਗੋ ਉਡਾਣ ਦੀ ਐਮਰਜੈਂਸੀ ਲੈਂਡਿੰਗ

by Jaspreet Kaur
July 27, 2026
0

ਦੁਬਈ ਤੋਂ ਮੁੰਬਈ ਆ ਰਹੀ ਇੰਡੀਗੋ ਉਡਾਣ ਦੀ ਐਮਰਜੈਂਸੀ ਲੈਂਡਿੰਗ - 194 ਯਾਤਰੀ ਸਨ ਸਵਾਰ ਨਵੀ ਦਿੱਲੀ, 27 ਜੁਲਾਈ 2026...

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
July 27, 2026
0

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

by Ankit
July 27, 2026
0

  ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ...

Most Popular

Breaking: ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ

by Ranjit Singh
2 days ago
0

Breaking: ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ ਫਰੀਦਕੋਟ, 25 ਜੁਲਾਈ (ਵਿਸ਼ਵ ਵਾਰਤਾ): ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 