ਅੱਜ ਰਾਮ ਨੋਵੀਂ ਤੇ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਲਾਕਡਾਊਨ
ਚੰਡੀਗੜ੍ਹ, 21 ਅਪ੍ਰੈਲ(ਵਿਸ਼ਵ ਵਾਰਤਾ)- ਅੱਜ ਰਾਮ ਨੋਵੀਂ ਤੇ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਲਾਕਡਾਊਨ ਰਹੇਗਾ। ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਲਾਕਡਾਊਨ ਲਗਾਉਣ ਦੀ ਘੋਸ਼ਣਾ ਕਰ ਦਿੱਤੀ ਗਈ ਹੈ। ਮੰਗਲਵਾਰ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਅਗਵਾਈ ਵਿੱਚ ਗਵਰਨਰ ਹਾਊਸ ਵਿਖੇ ਹੋਈ ਬੈਠਕ ਵਿੱਚ ਰਾਮਨੋਵੀਂ ਤੇ ਲਾਕਡਾਊਨ ਲਗਾਉਣ ਦਾ ਫੈਸਲਾ ਲਿਆ ਗਿਆ ਸੀ। ਫਸਲਫਫ