• Latest
  • Trending
ਅੱਜ ਵਿਧਾਨ ਸਭਾ ‘ਚ ਬਜਟ ਪੇਸ਼ ਕਰਨਗੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 

ਅੱਜ ਵਿਧਾਨ ਸਭਾ ‘ਚ ਬਜਟ ਪੇਸ਼ ਕਰਨਗੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 

2 years ago
International: ਈਰਾਨ ‘ਚ ਆਇਆ ਜ਼ਬਰਦਸਤ ਭੂਚਾਲ

International: ਈਰਾਨ ‘ਚ ਆਇਆ ਜ਼ਬਰਦਸਤ ਭੂਚਾਲ

7 minutes ago
Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ

Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ

42 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

56 minutes ago
Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

2 hours ago
National: 30 ਸਾਲਾਂ ਬਾਅਦ ਘਰ ਪਹੁੰਚੇਗੀ ਜਵਾਨ ਦੀ ਲਾਸ਼, DNA ਟੈਸਟ ਤੋਂ ਬਾਅਦ ਹੋਈ ਪਛਾਣ

National: 30 ਸਾਲਾਂ ਬਾਅਦ ਘਰ ਪਹੁੰਚੇਗੀ ਜਵਾਨ ਦੀ ਲਾਸ਼, DNA ਟੈਸਟ ਤੋਂ ਬਾਅਦ ਹੋਈ ਪਛਾਣ

2 hours ago
Cricket: ਇੰਗਲੈਂਡ ਖਿਲ਼ਾਫ ਅੱਜ ਦੇ ਮੈਚ ‘ਚ ਵਿਰਾਟ ਕੋਹਲੀ ਰਚ ਸਕਦੇ ਨੇ ਇਤਿਹਾਸ

Cricket: ਇੰਗਲੈਂਡ ਖਿਲ਼ਾਫ ਅੱਜ ਦੇ ਮੈਚ ‘ਚ ਵਿਰਾਟ ਕੋਹਲੀ ਰਚ ਸਕਦੇ ਨੇ ਇਤਿਹਾਸ

3 hours ago
Iran US War: ਆਪਣੇ ਸੈਨਿਕਾਂ ਦੀ ਮੌਤ ਤੋਂ ਬਾਅਦ ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ

Iran US War: ਆਪਣੇ ਸੈਨਿਕਾਂ ਦੀ ਮੌਤ ਤੋਂ ਬਾਅਦ ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ

3 hours ago
National: ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ‘ਤੇ ਅੰਨਾ ਹਜ਼ਾਰੇ ਨੇ ਦਿੱਤਾ ਵੱਡਾ ਬਿਆਨ

National: ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ‘ਤੇ ਅੰਨਾ ਹਜ਼ਾਰੇ ਨੇ ਦਿੱਤਾ ਵੱਡਾ ਬਿਆਨ

3 hours ago
National: ਇਸ ਦੇਸ਼ ਦੇ ਵਿਦੇਸ਼ ਮੰਤਰੀ ਅੱਜ ਪੰਜ ਦਿਨਾਂ ਦੇ ਦੌਰੇ ਲਈ ਆ ਰਹੇ ਭਾਰਤ

National: ਇਸ ਦੇਸ਼ ਦੇ ਵਿਦੇਸ਼ ਮੰਤਰੀ ਅੱਜ ਪੰਜ ਦਿਨਾਂ ਦੇ ਦੌਰੇ ਲਈ ਆ ਰਹੇ ਭਾਰਤ

4 hours ago
Punjab Weather: ਸੂਬੇ ‘ਚ ਬਦਲਣ ਲੱਗਿਆ ਮੌਸਮ, ਮੋਹਾਲੀ ‘ਚ ਪਿਆ ਮੀਂਹ

Punjab Weather: ਸੂਬੇ ‘ਚ ਬਦਲਣ ਲੱਗਿਆ ਮੌਸਮ, ਮੋਹਾਲੀ ‘ਚ ਪਿਆ ਮੀਂਹ

4 hours ago
National: ਸੋਨਮ ਵਾਂਗਚੁਕ ਦੀ ਹਸਪਤਾਲ ‘ਚ ਵੀ ਭੁੱਖ ਹੜਤਾਲ ਜਾਰੀ, ਇਲਾਜ ਲੈਣ ਤੋਂ ਕੀਤੀ ਨਾਂਹ

National: ਸੋਨਮ ਵਾਂਗਚੁਕ ਦੀ ਹਸਪਤਾਲ ‘ਚ ਵੀ ਭੁੱਖ ਹੜਤਾਲ ਜਾਰੀ, ਇਲਾਜ ਲੈਣ ਤੋਂ ਕੀਤੀ ਨਾਂਹ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Sunday, July 19, 2026
No Result
View All Result
36 °c
Chandigarh
29 ° Mon
26 ° Tue
25 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੱਜ ਵਿਧਾਨ ਸਭਾ ‘ਚ ਬਜਟ ਪੇਸ਼ ਕਰਨਗੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 

ਬਜਟ ਸੈਸ਼ਨ ਵਿੱਚ ਵਿੱਤ ਮੰਤਰੀ ਕਰ ਸਕਦੇ ਹਨ ਵੱਡਾ ਐਲਾਨ

March 5, 2024
in Politics, ਸਿਆਸੀ, ਖਬਰਾਂ, ਪੰਜਾਬ
ਅੱਜ ਵਿਧਾਨ ਸਭਾ ‘ਚ ਬਜਟ ਪੇਸ਼ ਕਰਨਗੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 

ਅੱਜ ਵਿਧਾਨ ਸਭਾ ‘ਚ ਬਜਟ ਪੇਸ਼ ਕਰਨਗੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 

ਬਜਟ ਸੈਸ਼ਨ ਵਿੱਚ ਵਿੱਤ ਮੰਤਰੀ ਕਰ ਸਕਦੇ ਹਨ ਵੱਡਾ ਐਲਾਨ

ਚੰਡੀਗੜ੍ਹ, 5ਮਾਰਚ(ਵਿਸ਼ਵ ਵਾਰਤਾ) 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ ਹੈ ਅਤੇ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਪੰਜਾਬ ਦਾ ਬਜਟ ਪੇਸ਼ ਕਰਨਗੇ। ਪੰਜਾਬ ਸਰਕਾਰ ਅੱਜ ਵਿਧਾਨ ਸਭਾ ਵਿੱਚ ਸਾਲ 2024-25 ਦਾ ਬਜਟ ਪੇਸ਼ ਕਰੇਗੀ। ਆਗਾਮੀ ਲੋਕ ਸਭਾ, ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਸਾਰੇ ਐਲਾਨ ਕੀਤੇ ਜਾਣਗੇ। ਮੰਨਿਆ ਜਾ ਰਿਹਾ ਹੈ ਕਿ ਲੋਕਾਂ ‘ਤੇ ਕੋਈ ਬੋਝ ਨਹੀਂ ਪਾਇਆ ਜਾਵੇਗਾ। ਨਾਲ ਹੀ ਬਜਟ ਵਿੱਚ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਗਏ ਕੁਝ ਵਾਅਦਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਕੇਜਰੀਵਾਲ ਸਰਕਾਰ ਵੱਲੋਂ ਬਜਟ ਸੈਸ਼ਨ ਵਿੱਚ ਲਿਆਂਦੀ ਗਈ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਨੂੰ ਪੰਜਾਬ ਵਿੱਚ ਵੀ ਲਾਗੂ ਕੀਤਾ ਜਾ ਸਕਦਾ ਹੈ। ਕੱਲ੍ਹ ਦਿੱਲੀ ਸਰਕਾਰ ਨੇ ਬਜਟ ਸੈਸ਼ਨ ਵਿੱਚ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਮਿਲਣਗੇ।

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਪੰਜਾਬ ਦਾ ਬਜਟ ਅੱਜ ਪੇਸ਼ ਕੀਤਾ ਜਾਵੇਗਾ, ਜਿਸ ‘ਤੇ 6 ਮਾਰਚ ਨੂੰ ਬਹਿਸ ਹੋਵੇਗੀ। 7-8 ਮਾਰਚ ਨੂੰ ਸਰਕਾਰੀ ਸਮਾਗਮ ਅਤੇ ਹੋਰ ਮੀਟਿੰਗਾਂ ਹੋਣਗੀਆਂ। ਫਿਰ 9 ਅਤੇ 10 ਮਾਰਚ (ਸ਼ਨੀਵਾਰ, ਐਤਵਾਰ) ਨੂੰ ਛੁੱਟੀ ਹੋਵੇਗੀ, ਜਿਸ ਤੋਂ ਬਾਅਦ ਬਾਕੀ ਦਿਨਾਂ ਵਿਚ ਹੋਰ ਕੰਮ ਹੋਣਗੇ ਅਤੇ ਵੱਖ-ਵੱਖ ਬਿੱਲ ਵੀ ਪਾਸ ਕੀਤੇ ਜਾਣਗੇ। 15 ਮਾਰਚ ਤੱਕ ਚੱਲਣ ਵਾਲੇ ਬਜਟ ਸੈਸ਼ਨ ਦੌਰਾਨ 5 ਛੁੱਟੀਆਂ ਹੋਣਗੀਆਂ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੀ  ‘ਘਰ ਘਰ ਰਾਸ਼ਨ’ 10 ਫਰਵਰੀ 2024 ਤੋਂ ਸ਼ੁਰੂ ਹੋ ਚੁੱਕੀ ਹੈ। ਘਰ-ਘਰ ਰਾਸ਼ਨ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਹਰ ਮਹੀਨੇ ਉਨ੍ਹਾਂ ਦੇ ਘਰ ਰਾਸ਼ਨ ਮਿਲ ਰਿਹਾ ਹੈ। ਪੰਜਾਬ ਸਰਕਾਰ 1500 ਤੋਂ ਵੱਧ ਨੌਜਵਾਨਾਂ ਨੂੰ ਡਿਲੀਵਰੀ ਏਜੰਟਾਂ ਵਜੋਂ ਭਰਤੀ ਕਰ ਰਹੀ ਹੈ, ਜਿਸ ਨਾਲ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਈਰਾਨ ‘ਚ ਆਇਆ ਜ਼ਬਰਦਸਤ ਭੂਚਾਲ

International: ਈਰਾਨ ‘ਚ ਆਇਆ ਜ਼ਬਰਦਸਤ ਭੂਚਾਲ

by Ranjit Singh
July 19, 2026
0

International: ਈਰਾਨ 'ਚ ਆਇਆ ਜ਼ਬਰਦਸਤ ਭੂਚਾਲ ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ) – ਐਤਵਾਰ ਨੂੰ ਈਰਾਨ ਦੇ ਦੱਖਣ-ਪੱਛਮੀ ਖੁਜ਼ੇਸਤਾਨ ਸੂਬੇ ਦੇ...

Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ

Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ

by Ranjit Singh
July 19, 2026
0

Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ) – ਜੰਮੂ-ਕਸ਼ਮੀਰ ਵਿੱਚ ਲਗਾਤਾਰ ਹੋ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

by Ranjit Singh
July 19, 2026
0

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਭਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਈਰਾਨ ‘ਚ ਆਇਆ ਜ਼ਬਰਦਸਤ ਭੂਚਾਲ

International: ਈਰਾਨ ‘ਚ ਆਇਆ ਜ਼ਬਰਦਸਤ ਭੂਚਾਲ

by Ranjit Singh
July 19, 2026
0

International: ਈਰਾਨ 'ਚ ਆਇਆ ਜ਼ਬਰਦਸਤ ਭੂਚਾਲ ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ) – ਐਤਵਾਰ ਨੂੰ ਈਰਾਨ ਦੇ ਦੱਖਣ-ਪੱਛਮੀ ਖੁਜ਼ੇਸਤਾਨ ਸੂਬੇ ਦੇ...

Most Popular

Punjab: ‘ਮਾਵਾਂ ਧੀਆਂ ਸਤਿਕਾਰ ਯੋਜਨਾ’: CM ਮਾਨ ਆਪਣੇ ਹਲਕੇ ਧੂਰੀ ਤੋਂ ਕਰਨਗੇ ਸ਼ੁਰੂਆਤ

Punjab: ‘ਮਾਵਾਂ ਧੀਆਂ ਸਤਿਕਾਰ ਯੋਜਨਾ’: CM ਮਾਨ ਆਪਣੇ ਹਲਕੇ ਧੂਰੀ ਤੋਂ ਕਰਨਗੇ ਸ਼ੁਰੂਆਤ

by Ranjit Singh
3 weeks ago
0

Punjab: 'ਮਾਵਾਂ ਧੀਆਂ ਸਤਿਕਾਰ ਯੋਜਨਾ': CM ਮਾਨ ਆਪਣੇ ਹਲਕੇ ਧੂਰੀ ਤੋਂ ਕਰਨਗੇ ਸ਼ੁਰੂਆਤ - ਅੱਜ ਮੁੱਖ ਮੰਤਰੀ ਭਗਵੰਤ ਮਾਨ ਧੂਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 