• Latest
  • Trending
ਅੱਜ ਵਿਧਾਨ ਸਭਾ ਦਾ ਘਿਰਾਓ ਕਰੇਗੀ ਪੰਜਾਬ ਕਾਂਗਰਸ 

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

7 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

8 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

11 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੱਜ ਵਿਧਾਨ ਸਭਾ ਦਾ ਘਿਰਾਓ ਕਰੇਗੀ ਪੰਜਾਬ ਕਾਂਗਰਸ 

March 22, 2023
in ਸਿਆਸੀ, ਖਬਰਾਂ, ਪੰਜਾਬ
ਅੱਜ ਵਿਧਾਨ ਸਭਾ ਦਾ ਘਿਰਾਓ ਕਰੇਗੀ ਪੰਜਾਬ ਕਾਂਗਰਸ 

ਅੱਜ ਵਿਧਾਨ ਸਭਾ ਦਾ ਘਿਰਾਓ ਕਰੇਗੀ ਪੰਜਾਬ ਕਾਂਗਰਸ 

ਚੰਡੀਗੜ੍ਹ, 22 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੀ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2023-24 ਦੇ ਬਜਟ ਵਿੱਚ ਪੰਜਾਬੀਆਂ ਨਾਲ ਕੀਤੇ ਗਏ ਕਈ ਵਾਅਦਿਆਂ ਨੂੰ ਸ਼ਾਮਲ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਕਾਂਗਰਸ ਅੱਜ ਰੋਸ ਪ੍ਰਦਰਸ਼ਨ ਕਰੇਗੀ। ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਆਖਰੀ ਦਿਨ ਹੈ ਅਤੇ ਪੰਜਾਬ ਕਾਂਗਰਸ ਵਿਧਾਨ ਸਭਾ ਦਾ ਘਿਰਾਓ ਵੀ ਕਰੇਗੀ। ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਹੋਣ ਵਾਲੇ ਇਸ ਧਰਨੇ ਵਿੱਚ ਸਮੁੱਚੀ ਲੀਡਰਸ਼ਿਪ ਅਤੇ ਮਹਿਲਾ ਵਰਕਰ ਸ਼ਾਮਲ ਹੋਣਗੀਆਂ। ਪੰਜਾਬ ਕਾਂਗਰਸ ਦਾ ਇਹ ਪ੍ਰਦਰਸ਼ਨ ਕਾਂਗਰਸ ਕਮੇਟੀ ਦਫ਼ਤਰ ਤੋਂ ਸ਼ੁਰੂ ਹੋਵੇਗਾ। ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਹੈ ਕਿ ‘ਆਪ’ ਸਰਕਾਰ ਨੇ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਪੰਜਾਬ ‘ਚ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1-1 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ 365 ਦਿਨ ਬੀਤ ਜਾਣ ‘ਤੇ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭੈਣਾਂ ਦੇ ਹੱਕ ਦਿਵਾਉਣ ਲਈ ਪੰਜਾਬ ਕਾਂਗਰਸ ਵਿਧਾਨ ਸਭਾ ਦਾ ਘਿਰਾਓ ਕਰੇਗੀ ਅਤੇ ਸਰਕਾਰ ਤੋਂ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਕਰੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

by Ankit
2 days ago
0

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 