ਨਵੀਂ ਦਿੱਲੀ, 1 ਦਸੰਬਰ : ਭਾਰਤ ਦੇ ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਦੀ ਫਿਲਮ ‘ਫਿਰੰਗੀ’ ਅੱਜ ਸਿਨੇਮਾ ਘਰਾਂ ਵਿਚ ਰਿਲੀਜ਼ ਹੋ ਗਈ| ਇਸ ਫਿਲਮ ਦੇ ਗੀਤਾਂ ਨੂੰ ਪਹਿਲਾਂ ਹੀ ਲੋਕਾਂ ਵੱਲੋਂ ਪਿਆਰ ਦਿੱਤਾ ਜਾ ਰਿਹਾ ਹੈ| ਇਸ ਦੌਰਾਨ ਫਿਲਮ ਦੇਖਣ ਤੋਂ ਬਾਅਦ ਦਰਸ਼ਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਫਿਲਮ ਬਹੁਤ ਪਸੰਦ ਆਈ ਅਤੇ ਉਹ ਇਸ ਦਾ ਕਾਫੀ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ|
ਦੱਸਣਯੋਗ ਹੈ ਕਿ ਕਪਿਲ ਸ਼ਰਮਾ ਇਸ ਫਿਲਮ ਵਿਚ ਮੁੱਖ ਕਿਰਦਾਰ ਵਿਚ ਹਨ| ਉਨ੍ਹਾਂ ਨੇ ਇਸ ਫਿਲਮ ਲਈ ਕਾਫੀ ਪ੍ਰਚਾਰ ਵੀ ਕੀਤਾ ਹੈ|
ਲੋਕ ਸਭਾ ਚੋਣਾਂ-2024 : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (kangana Ranaut)ਨੇ ਭਰਿਆ ਨਾਮਜ਼ਦਗੀ ਪੱਤਰ
ਲੋਕ ਸਭਾ ਚੋਣਾਂ-2024 : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਭਰਿਆ ਨਾਮਜ਼ਦਗੀ ਪੱਤਰ ਚੰਡੀਗੜ੍ਹ, 14ਮਈ(ਵਿਸ਼ਵ ਵਾਰਤਾ)- ਹਿਮਾਚਲ ਦੀ ਮੰਡੀ ਲੋਕ ਸਭਾ...