ਪੰਜਾਬ ਦੇ ਪਹਿਲੇ ਸਕੂਲ ਆੱਫ ਐਮੀਨੈਂਸ ਦਾ ਅੱਜ ਹੋਵੇਗਾ ਉਦਘਾਟਨ
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਜਾਣਕਾਰੀ
ਅੱਜ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਲਈ ਇੱਕ ਇਤਿਹਾਸਕ ਦਿਨ – ਮੁੱਖ ਮੰਤਰੀ ਮਾਨ
ਚੰਡੀਗੜ੍ਹ 21 ਜਨਵਰੀ(ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਣਾਏ ਜਾ ਰਹੇ ਪਹਿਲੇ ਸਕੂਲ ਆੱਫ ਐਮੀਨੈਂਸ ਦਾ ਅੱਜ ਉਦਘਾਟਨ ਹੋ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ”ਅੱਜ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ …ਅੱਜ ਪੰਜਾਬ ਦੇ 117 ਚੋਂ ਪਹਿਲੇ school of eminence ਬਣਾਉਣ ਦਾ ਉਦਘਾਟਨ ਹੋ ਰਿਹਾ ਹੈ …ਸਮੂਹ ਪੰਜਾਬੀਆਂ ਨੂੰ ਮੁਬਾਰਕਾਂ…”
ਅੱਜ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ …ਅੱਜ ਪੰਜਾਬ ਦੇ 117 ਚੋਂ ਪਹਿਲੇ school of eminence ਬਣਾਉਣ ਦਾ ਉਦਘਾਟਨ ਹੋ ਰਿਹਾ ਹੈ …ਸਮੂਹ ਪੰਜਾਬੀਆਂ ਨੂੰ ਮੁਬਾਰਕਾਂ…
— Bhagwant Mann (@BhagwantMann) January 21, 2023
A Big Day for Education Revolution in Punjab : 117 Schools Of Eminence envisaging the vision of @ArvindKejriwal ji to Make India No. 1 & dream project of Hon’ble CM @BhagwantMann ji is launching today.#MissionEducationPunjab https://t.co/yyuJgkHlmC
— Harjot Singh Bains (@harjotbains) January 21, 2023