ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਨਵਜੋਤ ਸਿੰਘ ਸਿੱਧੂ
ਚੰਡੀਗੜ੍ਹ,3ਅਪ੍ਰੈਲ(ਵਿਸ਼ਵ ਵਾਰਤਾ)-ਨਵਜੋਤ ਸਿੰਘ ਸਿੱਧੂ ਪਿਛਲੇ ਦਿਨੀਂ ਰੋਡ ਰੇਜ ਕੇਸ ‘ਚ ਸਜਾ ਕੱਟ ਕੇ ਪਟਿਆਲਾ ਦੀ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਉਹ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਜਾਣਗੇ ਤੇ ਸਿੱਧੂ ਦੇ ਮਾਪਿਆਂ ਨਾਲ ਮੁਲਾਕਾਤ ਕਰਨਗੇ। ਉਹਨਾਂ ਨੇ ਇਹ ਜਾਣਕਾਰੀ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।
https://twitter.com/sherryontopp/status/1642466374466535425?s=20























