<blockquote><span style="color: #ff0000;"><strong>ਅੱਜ ਹਲਕਾ ਸੁਨਾਮ ਦੇ ਪਿੰਡ ਬਡਰੁੱਖਾਂ ਪਹੁੰਚ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ</strong></span></blockquote> <strong>ਚੰਡੀਗੜ੍ਹ,29ਜੂਨ(ਵਿਸ਼ੲ ਵਾਰਤਾ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਲਕਾ ਸੁਨਾਮ ਦੇ ਪਿੰਡ ਬਡਰੁੱਖਾਂ ਵਿਖੇ ਪਹੁੰਚ ਰਹੇ ਹਨ। ਜਿੱਥੇ ਉਹ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨਗੇ।</strong>