ਅੱਜ ਹੋ ਜਾਵੇਗਾ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ
ਚੰਡੀਗੜ੍ਹ,8 ਜਨਵਰੀ(ਵਿਸ਼ਵ ਵਾਰਤਾ)- ਇਸ ਸਮੇਂ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੱਜ ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਜਾਣਕਾਰੀ ਅਨੁਸਾਰ ਚੋਣ ਕਮੀਸ਼ਨ ਵੱਲੋਂ ਵਿਗਿਆਨ ਭਵਨ ਵਿਖੇ ਅੱਜ ਬਾਅਦ ਦੁਪਿਹਰ ਸਾਢੇ ਤਿੰਨ ਵਜੇ ਪ੍ਰੈੱਸ ਕਾਨਫਰੰਸ ਰਾਹੀਂ ਇਸ ਦੀਆਂ ਐਲਾਨ ਕੀਤਾ ਜਾਵੇਗਾ।