ਅੱਜ IPL ‘ਚ ਮੁੰਬਈ ਇੰਡੀਅਨਜ਼ ਅਤੇ ਲਖਨਊ ਸੁਪਰਜਾਇੰਟਸ ਹੋਣਗੇ ਆਹਮੋ -ਸਾਹਮਣੇ
ਜਾਣੋ, ਸੰਭਾਵਿਤ ਪਲੇਇੰਗ 11
ਚੰਡੀਗੜ੍ਹ,16ਮਈ(ਵਿਸ਼ਵ ਵਾਰਤਾ) ਇੰਡੀਅਨ ਪ੍ਰੀਮੀਅਰ ਲੀਗ ਵਿੱਚ ਅੱਜ ਮੁੰਬਈ ਇੰਡੀਅਨਜ਼ ਅਤੇ ਲਖਨਊ ਸੁਪਰਜਾਇੰਟਸ ਵਿਚਕਾਰ ਮੈਚ ਖੇਡਿਆ ਜਾਵੇਗਾ। ਇਹ ਮੈਚ ਲਖਨਊ ਦੇ ਏਕਾਨਾ ਕ੍ਰਿਕਟ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਅੱਜ ਦਾ ਮੈਚ ਜਿੱਤਣ ਵਾਲੀ ਟੀਮ ਨੰਬਰ-2 ‘ਤੇ ਆ ਜਾਵੇਗੀ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਮੁੰਬਈ ਇੰਡੀਅਨਜ਼: ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟ-ਕੀਪਰ), ਸੂਰਿਆਕੁਮਾਰ ਯਾਦਵ, ਨੇਹਲ ਵਢੇਰਾ, ਵਿਸ਼ਨੂੰ ਵਿਨੋਦ, ਕੈਮਰਨ ਗ੍ਰੀਨ, ਟਿਮ ਡੇਵਿਡ, ਕ੍ਰਿਸ ਜੌਰਡਨ, ਪੀਯੂਸ਼ ਚਾਵਲਾ ਅਤੇ ਜੇਸਨ ਬੇਹਰਨਡੋਰਫ।
ਲਖਨਊ ਸੁਪਰਜਾਇੰਟਸ: ਕਰੁਣਾਲ ਪੰਡਯਾ (ਕਪਤਾਨ), ਕੁਇੰਟਨ ਡੀ ਕਾਕ (ਵਿਕਟ-ਕੀਪਰ), ਕਾਇਲ ਮੇਅਰਸ, ਪ੍ਰੇਰਕ ਮਾਨਕਡ, ਮਾਰਕਸ ਸਟੋਇਨਿਸ, ਨਿਕੋਲਸ ਪੂਰਨ, ਰਵੀ ਬਿਸ਼ਨੋਈ, ਅਵੇਸ਼ ਖਾਨ, ਯਸ਼ ਠਾਕੁਰ ਅਤੇ ਅਮਿਤ ਮਿਸ਼ਰਾ।