ਅੱਠ ਦਿਨਾਂ ਵਿੱਚ 7ਵੀਂ ਵਾਰ ਵਧੀਆਂ ਤੇਲ ਦੀਆਂ ਕੀਮਤਾਂ
ਹੁਣ ਤੱਕ ਕਰੀਬ ਪੰਜ ਰੁਪਏ ਪ੍ਰਤੀ ਲੀਟਰ ਦਾ ਵਾਧਾ
ਪੜ੍ਹੋ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਦੇ ਭਾਅ
ਚੰਡੀਗੜ੍ਹ,29 ਮਾਰਚ(ਵਿਸ਼ਵ ਵਾਰਤਾ)- ਦੇਸ਼ ਭਰ ਵਿੱਚ ਪਿਛਲੇ 8 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਜਾਰੀ ਹੈ। ਅੱਜ 7ਵੀਂ ਵਾਰ ਪੈਟਰੋਲ ਦੀ ਕੀਮਤ ਵਿੱਚ 80 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 70 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। । 5 ਮਹੀਨਿਆਂ ਬਾਅਦ ਦਿੱਲੀ ‘ਚ ਪੈਟਰੋਲ ਫਿਰ 100 ਰੁਪਏ ਪ੍ਰਤੀ ਲੀਟਰ ਦੇ ਪਾਰ ਪਹੁੰਚ ਗਿਆ ਹੈ।
ਪੈਟਰੋਲ ਡੀਜ਼ਲ
- ਚੰਡੀਗੜ੍ਹ 98.85 85.34
- ਅੰਮ੍ਰਿਤਸਰ 100.29 89.02
- ਲੁਧਿਆਣਾ 99.81 88.55






















