• Latest
  • Trending
ਅੱਧੀ ਰਾਤ ਨੂੰ ਗੁਰੂ ਘਰ ’ਚ ਦਾਖ਼ਲ ਹੋਕੇ ਸੇਵਾਦਾਰ ਦੀ ਕੁੱਟਮਾਰ ਕਰਨ ਦਾ ਮਾਮਲਾ ਭਖਿਆ

ਅੱਧੀ ਰਾਤ ਨੂੰ ਗੁਰੂ ਘਰ ’ਚ ਦਾਖ਼ਲ ਹੋਕੇ ਸੇਵਾਦਾਰ ਦੀ ਕੁੱਟਮਾਰ ਕਰਨ ਦਾ ਮਾਮਲਾ ਭਖਿਆ

3 years ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

25 minutes ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

49 minutes ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

2 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

2 hours ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

2 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

3 hours ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

4 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Thursday, November 19, 2026
No Result
View All Result
19 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੱਧੀ ਰਾਤ ਨੂੰ ਗੁਰੂ ਘਰ ’ਚ ਦਾਖ਼ਲ ਹੋਕੇ ਸੇਵਾਦਾਰ ਦੀ ਕੁੱਟਮਾਰ ਕਰਨ ਦਾ ਮਾਮਲਾ ਭਖਿਆ

February 4, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਅੱਧੀ ਰਾਤ ਨੂੰ ਗੁਰੂ ਘਰ ’ਚ ਦਾਖ਼ਲ ਹੋਕੇ ਸੇਵਾਦਾਰ ਦੀ ਕੁੱਟਮਾਰ ਕਰਨ ਦਾ ਮਾਮਲਾ ਭਖਿਆ

ਅੱਧੀ ਰਾਤ ਨੂੰ ਗੁਰੂ ਘਰ ’ਚ ਦਾਖ਼ਲ ਹੋਕੇ ਸੇਵਾਦਾਰ ਦੀ ਕੁੱਟਮਾਰ ਕਰਨ ਦਾ ਮਾਮਲਾ ਭਖਿਆ
ਮਾਨਸਾ ਦੇ ਐਸਐਸਪੀ ਨੇ ਪੜਤਾਲ ਦੌਰਾਨ ਥਾਣਾ ਬੋਹਾ ਦੇ ਐਸਐਚਓ ਨੂੰ ਕੀਤਾ ਮੁਅੱਤਲ

ਮਾਨਸਾ, 4 ਫਰਵਰੀ (ਵਿਸ਼ਵ ਵਾਰਤਾ):- ਅੱਧੀ ਰਾਤ ਨੂੰ ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਦੀ ਗਾਦੜਪੱਤੀ ਦੇ ਸ਼੍ਰੀ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਕੇ ਗੁਰੂ ਘਰ ਦੇ ਸੇਵਾਦਾਰ ਦੀ ਕੁੱਟਮਾਰ ਕਰਨ ਅਤੇ ਗਾਲੀ-ਗਲੋਚ ਕਰਦਿਆਂ ਬੇਅਦਬੀ ਕਰਨ ਵਾਲੇ ਐਸ.ਐਚ.ਓ. ਬੋਹਾ ਇੰਸਪੈਕਟਰ ਜਗਦੇਵ ਸਿੰਘ ਨੂੰ ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ.ਨਾਨਕ ਸਿੰਘ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਅਤੇ ਲੋਕਾਂ ਵੱਲੋਂ ਇਸ ਮਾਮਲੇ ਨੂੰ ਲੈਕੇ ਥਾਣਾ ਬੋਹਾ ਅੱਗੇ ਧਰਨਾ ਲਾਇਆ ਗਿਆ। ਇਸ ਧਰਨੇ ਵਿੱਚ ਡੀ.ਐਸ.ਪੀ. ਗੁਰਪ੍ਰੀਤ ਸਿੰਘ ਗਿੱਲ ਨੇ ਮੌਕੇ ’ਤੇ ਪਹੁੰਚਕੇ ਘਟਨਾ ਦਾ ਜਾਇਜ਼ਾ ਲੈਂਦਿਆਂ ਲੋਕਾਂ ਨੂੰ ਸ਼ਾਂਤ ਕਰਦਿਆਂ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਸ਼ਿਕਾਇਤ ਮੁਤਾਬਿਕ ਗੁਰੂ ਘਰ ਅੰਦਰ ਦਾਖ਼ਲ ਹੋਣ ਵਾਲੇ ਐਸ.ਐਚ.ਓ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ,ਪੜਤਾਲ ਜਾਰੀ ਹੈ।ਇਸ ਪੜਤਾਲ ਤੋਂ ਬਾਅਦ ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ.ਨਾਨਕ ਸਿੰਘ ਨੇ ਬੋਹਾ ਦੇ ਐਸ.ਐਚ.ਓ. ਇੰਸਪੈਕਟਰ ਜਗਦੇਵ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ।
ਧਰਨੇ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੂਰਾ ਸਿੰਘ,ਗੁਰਤੇਜ ਸਿੰਘ ਨੇ ਦੱਸਿਆ ਕਿ ਬੀਤੀ ਰਾਤ 12 ਵਜੇ ਦੇ ਕਰੀਬ ਬਿਨ੍ਹਾਂ ਕਾਰਨ ਦੱਸੇ ਐਸ.ਐਚ.ਓ. ਅਤੇ ਉਸਦੇ ਸਾਥੀ ਗੁਰੂ ਘਰ ਦੀ ਕੰਧ ਲੰਘਕੇ ਦਾਖ਼ਲ ਹੋਏ ਅਤੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਸੇਵਾਦਾਰ ਦੀ ਕੁੱਟਮਾਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਦੋਂ ਕੁੱਟਮਾਰ ਦਾ ਕਾਰਨ ਪੁੱਛਿਆ ਗਿਆ ਤਾਂ ਥਾਣਾ ਮੁਖੀ ਨੇ ਕਿਹਾ ਕਿ ਉਹ ਗੁਰੂ ਘਰ ਖਾਲੀ ਕਰ ਦੇਣ,ਜਿਸ ਦੇ ਰੋਸ ਵਜੋਂ ਅੱਜ ਲੋਕਾਂ ਵੱਲੋਂ ਧਰਨਾ ਦੇਕੇ ਐਸ.ਐਚ.ਓ. ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ।
ਇਸ ਮੌਕੇ ਅਵਤਾਰ ਸਿੰਘ,ਜੋਗਿੰਦਰ ਸਿੰਘ,ਰਾਮਜਸ ਸਿੰਘ,ਲਵਪ੍ਰੀਤ ਸਿੰਘ,ਸੁਖਦੀਪ ਸਿੰਘ,ਬਲਵਿੰਦਰ ਸਿੰਘ, ਬਲਕਾਰ ਸਿੰਘ,ਦੇਸਪਾਲ ਸਿੰਘ,ਮੱਖਣ ਸਿੰਘ,ਬੱਗਾ ਸਿੰਘ,ਕਮਲਜੀਤ ਸਿੰਘ,ਸਿਕੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਮਹਿਲਾਵਾਂ ਵੀ ਹਾਜ਼ਰ ਸਨ।
ਇਸੇ ਦੌਰਾਨ ਸ਼ੋਸਲ ਮੀਡੀਆ ’ਤੇ ਪਾਈ ਪੋਸਟ ਦੌਰਾਨ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਨੇ ਗੁਰੂ ਘਰ ਦੇ ਸੇਵਾਦਾਰ ਨਾਲ ਗਾਲੀ-ਗਲੋਚ ਕਰਨ ਅਤੇ ਉਸਦੀ ਕੁੱਟਮਾਰ ਕਰਨ ਨੂੰ ਲੈਕੇ ਉਸ ਖਿਲਾਫ਼ 295ਏ ਧਾਰਾ ਅਧੀਨ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਅਜਿਹੀ ਹਰਕਤ ਕਰਨ ਵਾਲੇ ਖਿਲਾਫ਼ ਸਖ਼ਤ ਕਾਰਵਾਈ ਲਈ ਸੰਘਰਸ਼ ਵਿੱਢਿਆ ਜਾਵੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ...

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

by Ranjit Singh
November 19, 2026
0

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ):...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 19, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

Most Popular

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
1 week ago
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 