• Latest
  • Trending
ਆਂਗਨਵਾੜੀ ਵਰਕਰਾਂ ਨੇ ਲੋਕਾਂ ਨੂੰ ਘਰਾਂ ਵਿੱਚ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

4 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Hindi News
English News
Tuesday, November 17, 2026
No Result
View All Result
14 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਂਗਨਵਾੜੀ ਵਰਕਰਾਂ ਨੇ ਲੋਕਾਂ ਨੂੰ ਘਰਾਂ ਵਿੱਚ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

July 2, 2020
in ਪੰਜਾਬ
ਆਂਗਨਵਾੜੀ ਵਰਕਰਾਂ ਨੇ ਲੋਕਾਂ ਨੂੰ ਘਰਾਂ ਵਿੱਚ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਕੋਵਾ ਐਪ, ਮਾਸਕ ਲਗਾਉਣ, ਹੱਥ ਸਾਫ਼ ਰੱਖਣ ਅਤੇ ਸਮਾਜਿਕ ਦੂਰੀ ਰੱਖਣ ਲਈ ਕੀਤਾ ਪ੍ਰੇਰਿਤ

–ਸਿਹਤ ਵਿਭਾਗ ਵੱਲੋਂ ਦੱਸੀਆਂ ਜਾਂਦੀਆਂ ਸਾਵਧਾਨੀਆਂ ਨਾਲ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ ਹੈ

ਅੰਮ੍ਰਿਤਸਰ, 2 ਜੁਲਾਈ (ਵਿਸ਼ਵ ਵਾਰਤਾ):ਆਂਗਨਵਾੜੀ ਵਰਕਰਾਂ ਨੇ ਲੋਕਾਂ ਨੂੰ ਘਰਾਂ ਵਿੱਚ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ                              ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਖ਼ਤਮ ਕਰਨ ਅਤੇ ਇਸਦੀ ਚੇਨ ਨੂੰ ਬਣਨ ਨਾ ਦੇਣ ਦੇ ਮੰਤਵ ਨਾਲ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਚਲਾਏ ਗਏ ਮਿਸ਼ਨ ਫਤਿਹ ਤਹਿਤ ਅੱਜ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਦੇ ਨਿਰਦੇਸ਼ ਉਤੇ ਇਸਤਰੀ ਤੇ ਬਾਲ ਸਿੱਖਿਆ ਵਿਭਾਗ ਨੇ ਜਿਲਾ ਪ੍ਰੋਗਰਾਮ ਅਫਸਰ ਸ. ਨਰਿੰਦਰ ਸਿੰਘ ਪੰਨੂੰ ਦੀ ਅਗਵਾਈ ਹੇਠ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਲੋਕਾਂ ਨੂੰ ਮਿਸ਼ਨ ਫਤਿਹ ਯੋਧੇ ਬਣਨ ਲਈ ਪ੍ਰੇਰਿਤ ਕੀਤਾ ਗਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਪੰਨੂੰ ਨੇ ਦੱਸਿਆ ਕਿ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਕੁੱਲ 1782 ਆਂਗਨਵਾੜੀ ਵਰਕਰ ਅਤੇ1621 ਆਂਗਨਵਾੜੀ ਹੈਲਪਰਾਂ ਵੱਲੋਂ ਅੱਜ ਅੱਜ ਘਰ-ਘਰ ਜਾ ਕੇ ਲੋਕਾਂ ਨੂੰ ਮਿਸ਼ਨ ਫਤਿਹ ਅਤੇ ਕੋਵਾ ਐਪ ਸਬੰਧੀ ਜਾਣਕਾਰੀ ਦਿੱਤੀ ਗਈ।

ਉਨਾਂ ਦੱਸਿਆ ਕਿ ਆਂਗਨਵਾੜੀ ਵਿਭਾਗ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਨਾਮ ਦੀ ਇਸ ਬਿਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਘਰਾਂ ਤੋਂ ਬਾਹਰ ਨਿਕਲਣ ਸਮੇਂ ਮਾਸਕ ਲਗਾਉਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ, ਆਪਣੇ ਹੱਥਾਂ ਨੂੰ ਸਾਬਨ ਨਾਲ ਸਾਫ਼ ਕਰਨਾ ਅਤੇ ਫਲ ਅਤੇ ਸਬਜ਼ੀਆਂ ਆਦਿ ਨੂੰ ਚੰਗੀ ਤਰਾਂ ਧੋਣ ਤੋਂ ਬਾਅਦ ਹੀ ਵਰਤੋਂ ਵਿੱਚ ਲਿਆਉਣ ਸਬੰਧੀ ਵਿਸਥਾਰ ਨਾਲ ਸਮਝਾਇਆ ਗਿਆ।

ਉਨਾਂ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨ ਦੇ ਇਸ ਉਪਰਾਲੇ ਵਿੱਚ ਪਿੰਡਾਂ ਅਤੇ ਸ਼ਹਿਰਾਂ ਦੇ ਮੋਹਤਬਰ ਵਿਅਕਤੀਆਂ ਵੱਲੋਂ ਵੀ ਸਟਾਫ਼ ਨੂੰ ਸਹਿਯੋਗ ਕੀਤਾ ਗਿਆ। ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਦਾ ਫਿਲਹਾਲ ਕੋਈ ਇਲਾਜ਼ ਨਹੀਂ ਹੈ ਪਰ ਕੁਝ ਜ਼ਰੂਰੀ ਸਾਵਧਾਨੀਆਂ ਦੀ ਵਰਤੋਂ ਕਰਕੇ ਖੁਦ ਨੂੰ, ਆਪਣੇ ਪਰਿਵਾਰ ਨੂੰ ਅਤੇ ਸਮਾਜ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ।

ਉਨਾਂ ਦੱਸਿਆ ਕਿ ਲੋਕਾਂ ਵੱਲੋਂ ਸਟਾਫ਼ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਇਸ ਬਿਮਾਰੀ ਤੋਂ ਖੁਦ ਵੀ ਬਚਣਗੇ ਅਤੇ ਹੋਰਨਾਂ ਨੂੰ ਵੀ ਸਾਵਧਾਨੀਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

by Ranjit Singh
12 hours ago
0

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ ਮਾਛੀਵਾੜਾ, 17 ਨਵੰਬਰ (ਵਿਸ਼ਵ ਵਾਰਤਾ): ਸੋਮਵਾਰ ਦੇਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 