ਆਈਏਐਸ ਵੀ.ਕੇ. ਸਿੰਘ ਨੂੰ ਪੰਜਾਬ ਸਰਕਾਰ ਨੇ ਸੌਂਪੀਂ ਇੱਕ ਹੋਰ ਅਹਿਮ ਜਿੰਮੇਵਾਰੀ
ਪੜ੍ਹੋ ਹੁਣ ਮਿਲਿਆ ਕਿਹੜਾ ਮਹਿਕਮਾ
ਚੰਡੀਗੜ੍ਹ 7 ਜਨਵਰੀ(ਵਿਸ਼ਵ ਵਾਰਤਾ)- ਪਿਛਲੇ ਦਿਨੀਂ ਕੇਂਦਰ ਵਿੱਚੋਂ ਵਾਪਸ ਬੁਲਾਏ ਗਏ ਮੁੱਖ ਮੰਤਰੀ, ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ ਨੂੰ ਆਈ.ਏ.ਐਸ ਕੇ.ਏ.ਪੀ. ਸਿਨਹਾ ਦੀ ਥਾਂ ਤੇ ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਸਹਿਕਾਰਤਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ (ਐਨ.ਆਰ.ਆਈ. ਮਾਮਲੇ), ਪੰਜਾਬ ਭਵਨ, ਨਵੀਂ ਦਿੱਲੀ ਵੀ ਲਗਾਇਆ ਗਿਆ ਹੈ।