ਆਈਪੀਐਲ ਵਿੱਚ ਅੱਜ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰਜਾਇੰਟਸ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ,2ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ਦੇ 17ਵੇਂ ਸੀਜ਼ਨ ‘ਚ ਅੱਜ ਰਾਇਲ ਚੈਲੰਜਰਜ਼ ਬੈਂਗਲੁਰੂ ਦਾ ਸਾਹਮਣਾ ਲਖਨਊ ਸੁਪਰਜਾਇੰਟਸ ਨਾਲ ਹੋਵੇਗਾ। ਇਹ ਮੈਚ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।