• Latest
  • Trending
ਆਈਪੀਐਲ 2022 ਮੈਗਾ ਨਿਲਾਮੀ-ਪੰਜਾਬ ਕਿੰਗਜ਼ ਨੇ ਸ਼ਿਖਰ ਧਵਨ ਤੇ ਕੀਤੀ ਕਰੋੜਾਂ ਦੀ ਵਰਖਾ

ਆਈਪੀਐਲ 2022 ਮੈਗਾ ਨਿਲਾਮੀ-ਪੰਜਾਬ ਕਿੰਗਜ਼ ਨੇ ਸ਼ਿਖਰ ਧਵਨ ਤੇ ਕੀਤੀ ਕਰੋੜਾਂ ਦੀ ਵਰਖਾ

5 years ago
Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

37 seconds ago
Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

21 minutes ago
Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

54 minutes ago
International: ਯੂਰਪੀ ਸੰਸਦ ’ਚ ਟਰੰਪ ਦੀ 8.5 ਫੁੱਟ ਉੱਚੀ ਸੋਨੇ ਦੀ ਮੂਰਤੀ ਲਾਈ ਗਈ

International: ਯੂਰਪੀ ਸੰਸਦ ’ਚ ਟਰੰਪ ਦੀ 8.5 ਫੁੱਟ ਉੱਚੀ ਸੋਨੇ ਦੀ ਮੂਰਤੀ ਲਾਈ ਗਈ

59 minutes ago
International: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

International: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

2 hours ago
GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ

GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ

3 hours ago
Punjab: ਅਮਰਜੀਤ ਚਾਵਲਾ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ SIT

Punjab: ਅਮਰਜੀਤ ਚਾਵਲਾ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ SIT

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Australia: ਸਾਬਕਾ ਕੈਥੋਲਿਕ ਬਿਸ਼ਪ ਨੂੰ ਜਿਨਸੀ ਸ਼ੋਸ਼ਣ ਮਾਮਲੇ ’ਚ ਸਾਢੇ 6 ਸਾਲ ਦੀ ਜੇਲ੍ਹ

Australia: ਸਾਬਕਾ ਕੈਥੋਲਿਕ ਬਿਸ਼ਪ ਨੂੰ ਜਿਨਸੀ ਸ਼ੋਸ਼ਣ ਮਾਮਲੇ ’ਚ ਸਾਢੇ 6 ਸਾਲ ਦੀ ਜੇਲ੍ਹ

4 hours ago
Big Breaking: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ

Big Breaking: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ

4 hours ago
PM Modi ਅੱਜ ਇੰਡੀਆ ਮੋਬਾਈਲ ਕਾਂਗਰਸ ਦੇ 10ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

PM Modi ਅੱਜ ਇੰਡੀਆ ਮੋਬਾਈਲ ਕਾਂਗਰਸ ਦੇ 10ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

4 hours ago
Punjab ਕਾਂਗਰਸ ਦੇ ਨਵੇਂ ਪ੍ਰਧਾਨ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

Punjab ਕਾਂਗਰਸ ਦੇ ਨਵੇਂ ਪ੍ਰਧਾਨ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

4 hours ago
Hindi News
English News
Thursday, October 8, 2026
No Result
View All Result
30 °c
Chandigarh
25 ° Fri
25 ° Sat
25 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਈਪੀਐਲ 2022 ਮੈਗਾ ਨਿਲਾਮੀ-ਪੰਜਾਬ ਕਿੰਗਜ਼ ਨੇ ਸ਼ਿਖਰ ਧਵਨ ਤੇ ਕੀਤੀ ਕਰੋੜਾਂ ਦੀ ਵਰਖਾ

February 12, 2022
in ADMINISTRATION, ਖਬਰਾਂ, ਖੇਡਾਂ, ਚੰਡੀਗੜ੍ਹ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਆਈਪੀਐਲ 2022 ਮੈਗਾ ਨਿਲਾਮੀ-ਪੰਜਾਬ ਕਿੰਗਜ਼ ਨੇ ਸ਼ਿਖਰ ਧਵਨ ਤੇ ਕੀਤੀ ਕਰੋੜਾਂ ਦੀ ਵਰਖਾ

ਆਈਪੀਐਲ 2022 ਮੈਗਾ ਨਿਲਾਮੀ

ਪੰਜਾਬ ਕਿੰਗਜ਼ ਨੇ ਸ਼ਿਖਰ ਧਵਨ ਤੇ ਕੀਤੀ ਕਰੋੜਾਂ ਦੀ ਵਰਖਾ

ਸ਼੍ਰੇਅਸ ਅਈਅਰ ਬਣੇ ਪਹਿਲੇ 10 ਕਰੋੜੀ

ਚੰਡੀਗੜ੍ਹ,12 ਫਰਵਰੀ(ਵਿਸ਼ਵ ਵਾਰਤਾ)- ਆਈਪੀਐਲ 2022 ਲਈ ਖਿਡਾਰੀਆਂ ਦੀ ਨਿਲਾਮੀ ਚੱਲ ਰਹੀ ਹੈ। ਹੁਣ ਤੱਕ ਹੋਈ ਨਿਲਾਮੀ ਵਿੱਚ ਸ਼੍ਰੇਅਸ ਅਈਅਰ ਆਈਪੀਐਲ ਦੀ ਮੈਗਾ ਨਿਲਾਮੀ ਵਿੱਚ ਹੁਣ ਤੱਕ ਦੇ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। ਅਈਅਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ 12.25 ਕਰੋੜ ‘ਚ ਖਰੀਦਿਆ ਹੈ। ਉਹ ਪਹਿਲਾਂ ਦਿੱਲੀ ਕੈਪੀਟਲਜ਼ ਦਾ ਹਿੱਸਾ ਸਨ ਅਤੇ ਇਸ ਤਰ੍ਹਾਂ ਸ਼੍ਰੇਅਸ ਇਸ ਨਿਲਾਮੀ ਦੇ ਪਹਿਲੇ 10 ਕਰੋੜੀ ਬਣ ਗਏ ਹਨ। ਨਿਲਾਮੀ ‘ਚ ਹੁਣ ਤੱਕ ਸਭ ਤੋਂ ਜ਼ਿਆਦਾ ਫਾਇਦਾ ਸਾਬਕਾ ਅਫਰੀਕੀ ਕਪਤਾਨ ਫਾਫ ਡੂ ਪਲੇਸਿਸ ਨੂੰ ਹੋਇਆ ਹੈ, ਜਿਸ ਨੂੰ ਰਾਇਲ ਚੈਲੰਜਰਜ਼ ਬੈਂਗਲੁਰੂ ਨੇ 7 ਕਰੋੜ ‘ਚ ਖਰੀਦਿਆ ਸੀ। ਉਨ੍ਹਾਂ ਦੇ ਮੁੱਲ ਵਿੱਚ 337% ਦਾ ਵਾਧਾ ਹੋਇਆ ਹੈ।
ਕਾਗਿਸੋ ਰਬਾਡਾ  ਤੇ ਸਭ ਤੋਂ ਵੱਧ ਬੋਲੀ ਲੱਗੀ, ਜਿਸ ਨੂੰ ਪੰਜਾਬ ਕਿੰਗਜ਼ ਨੇ 9.25 ਕਰੋੜ ਵਿੱਚ ਖਰੀਦਿਆ। ਪਹਿਲਾਂ ਉਸ ਨੂੰ ਦਿੱਲੀ ਕੈਪੀਟਲਸ ਤੋਂ 4.20 ਕਰੋੜ ਰੁਪਏ ਮਿਲਦੇ ਸਨ। ਉਨ੍ਹਾਂ ਦੇ ਮੁੱਲ ਵਿੱਚ 120% ਦਾ ਵਾਧਾ ਹੋਇਆ ਹੈ।
ਆਈਪੀਐਲ 2021 ਵਿੱਚ ਅਸ਼ਵਿਨ ਦੀ ਤਨਖਾਹ 7 ਕਰੋੜ 60 ਲੱਖ ਸੀ। ਉਸ ਨੂੰ ਰਾਜਸਥਾਨ ਰਾਇਲਜ਼ ਨੇ 2022 ਦੀ ਮੇਗਾ ਨਿਲਾਮੀ ਵਿੱਚ 5 ਕਰੋੜ ਵਿੱਚ ਖਰੀਦਿਆ ਸੀ। ਇਸ ਦੇ ਨਾਲ ਹੀ ਪੰਜਾਬ ਕਿੰਗਜ਼ ਨੇ ਸ਼ਿਖਰ ਧਵਨ ਨੂੰ ਸਵਾ ਅੱਠ ਕਰੋੜ ਵਿੱਚ ਖਰੀਦ ਲਿਆ ਹੈ। ਧਵਨ ਦਿੱਲੀ ਵੱਲੋਂ ਘਰੇਲੂ ਕ੍ਰਿਕਟ ਖੇਡ ਚੁੱਕੇ ਹਨ ਅਤੇ ਆਈਪੀਐਲ ਦੇ ਪਿਛਲੇ ਸੀਜ਼ਨ ਵਿੱਚ ਦਿੱਲੀ ਕੈਪੀਟਲਜ਼ ਨਾਲ ਵੀ ਸਨ। ਪੰਜਾਬ ਨੂੰ ਮਯੰਕ ਅਗਰਵਾਲ ਦੇ ਨਾਲ ਉਪਨਰ  ਸਾਥੀ ਦੀ ਲੋੜ ਸੀ। ਪੰਜਾਬ ਕਿੰਗਜ ਨੇ ਧਵਨ ਦੇ ਪੰਜਾਬੀ ਹੋਣ ਕਾਰਨ ਸਥਾਨਕ ਪ੍ਰਸ਼ੰਸ਼ਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਸ ਉੱਤੇ ਦਾਅ ਖੇਡਿਆ ਹੈ।

Koo App

शुरू हो गया है आईपीएल के मेगा ऑक्शन। #iplauction

View attached media content

– Syed Saba Karim (@cricketsabak) 12 Feb 2022

Koo App

#PunjabKings picks #ShikharDhawan for Rs 8.25 cr in #IPLMegaAuction2022.

View attached media content

– IANS (@IANS) 12 Feb 2022

Koo App

#PunjabKings pick #KagisoRabada for 9.25 cr in #IPLMegaAuction2022. #IPL

View attached media content

– IANS (@IANS) 12 Feb 2022

Koo App

Delhi people are known to strike a bargain, but getting David Warner for just 6.25cr is a Sarojini Nagar market level bargain 🤯 #IPLAuction2022 #IPL2022

– Wasim Jaffer (@WasimJaffer14) 12 Feb 2022

Koo App

Jatt ji in new colours this season! Congratulations @Shikhardhawan @KXIP #IPL #IPLAuction #iplmegaauction2022

View attached media content

– Reema Malhotra (@reemamalhotra) 12 Feb 2022

Tags: IPL2022IPLAUCTION2022mohaliPUNJABKINGSSHIKHARDHAWAN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

by Ranjit Singh
October 8, 2026
0

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

by Ranjit Singh
October 8, 2026
0

Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਨਵੀਂ ਦਿੱਲੀ, 8 ਅਕਤੂਬਰ...

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

by Ranjit Singh
October 8, 2026
0

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ ਅੰਮ੍ਰਿਤਸਰ, 8 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਪ੍ਰਦੇਸ਼ ਕਾਂਗਰਸ...

International: ਯੂਰਪੀ ਸੰਸਦ ’ਚ ਟਰੰਪ ਦੀ 8.5 ਫੁੱਟ ਉੱਚੀ ਸੋਨੇ ਦੀ ਮੂਰਤੀ ਲਾਈ ਗਈ

International: ਯੂਰਪੀ ਸੰਸਦ ’ਚ ਟਰੰਪ ਦੀ 8.5 ਫੁੱਟ ਉੱਚੀ ਸੋਨੇ ਦੀ ਮੂਰਤੀ ਲਾਈ ਗਈ

by Ranjit Singh
October 8, 2026
0

International: ਯੂਰਪੀ ਸੰਸਦ ’ਚ ਟਰੰਪ ਦੀ 8.5 ਫੁੱਟ ਉੱਚੀ ਸੋਨੇ ਦੀ ਮੂਰਤੀ ਲਾਈ ਗਈ - ਮੂਰਤੀ 'ਚ ਟਰੰਪ ਨੂੰ ਨਗਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

by Ranjit Singh
October 8, 2026
0

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
1 week ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 