ਆਈਪੀਐਲ 2024 ਵਿੱਚ ਅੱਜ ਰਾਜਸਥਾਨ ਰਾਇਲਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ, 6ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ ਦਾ 19ਵਾਂ ਮੈਚ ਅੱਜ ਰਾਜਸਥਾਨ ਰਾਇਲਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।