ਆਈਪੀਐਸ ਗੁਰਪ੍ਰੀਤ ਸਿੰਘ ਭੁੱਲਰ ਮੁੜ ਤੋਂ ਡੀਆਈਜੀ ‘ਐਂਟੀ ਗੈਂਗਸਟਰ ਟਾਸਕ ਫੋਰਸ’ ਵਜੋਂ ਨਿਯੁਕਤ
ਚੰਡੀਗੜ੍ਹ,16 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਆਈਪੀਐਸ ਗੁਰਪ੍ਰੀਤ ਸਿੰਘ ਭੁੱਲਰ ਨੂੰ ਮੁੜ ਤੋਂ ਦਿੱਤੀ ਗਈ ਡੀਆਈਜੀ ‘ਐਂਟੀ ਗੈਂਗਸਟਰ ਟਾਸਕ ਫੋਰਸ’ ਦੀ ਜਿੰਮੇਵਾਰੀ ਦਿੱਤੀ ਗਈ ਹੈ। ਦੱਸ ਦਈਏ ਕਿ ਉਹਨਾਂ ਨੂੰ ਕੱਲ੍ਹ ਹੀ ਰੂਪਨਗਰ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਸੀ। ਉਹਨਾਂ ਨੂੰ ਰੂਪਨਗਰ ਰੇਂਜ ਦੇ ਡੀਆਈਜੀ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।