• Latest
  • Trending
ਆਈਪੀਐੱਸ ਕੰਵਰਦੀਪ ਕੌਰ ਨੇ ਐਸਐਸਪੀ ਚੰਡੀਗੜ੍ਹ ਵਜੋਂ ਸੰਭਾਲਿਆ ਅਹੁਦਾ

4 years ago
Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

17 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

28 minutes ago
ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

34 minutes ago
Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

1 hour ago
National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

2 hours ago
Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

3 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

THOUGHT OF THE DAY: ਅੱਜ ਦਾ ਵਿਚਾਰ Aaj da vichar

Hindi News
English News
Saturday, November 21, 2026
No Result
View All Result
25 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਈਪੀਐੱਸ ਕੰਵਰਦੀਪ ਕੌਰ ਨੇ ਐਸਐਸਪੀ ਚੰਡੀਗੜ੍ਹ ਵਜੋਂ ਸੰਭਾਲਿਆ ਅਹੁਦਾ

March 9, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਆਈਪੀਐੱਸ ਕੰਵਰਦੀਪ ਕੌਰ ਨੇ ਐਸਐਸਪੀ ਚੰਡੀਗੜ੍ਹ ਵਜੋਂ ਸੰਭਾਲਿਆ ਅਹੁਦਾ

IPSਕੰਵਰਦੀਪ ਕੌਰ ਨੇ ਐਸਐਸਪੀ ਚੰਡੀਗੜ੍ਹ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ, 9ਮਾਰਚ(ਵਿਸ਼ਵ ਵਾਰਤਾ)- ਅੱਜ ਚੰਡੀਗੜ੍ਹ ਨੂੰ ਨਵੀਂ ਐਸਐਸਪੀ ਮਿਲ ਗਈ ਹੈ। 2013 ਬੈਚ ਦੀ ਪੰਜਾਬ ਕੇਡਰ ਦੀ ਆਈਪੀਐੱਸ ਕੰਵਰਦੀਪ ਕੌਰ ਨੇ ਅੱਜ ਸਵੇਰੇ ਚੰਡੀਗੜ੍ਹ ਐਸਐਸਪੀ ਦਾ ਕਾਰਜਭਾਰ ਸੰਭਾਲ ਲਿਆ ਹੈ। ਅੱਜ ਸਵੇਰੇ ਉਨ੍ਹਾਂ ਸੈਕਟਰ-9 ਸਥਿਤ ਪੁਲੀਸ ਹੈੱਡਕੁਆਰਟਰ ਵਿਖੇ ਅਹੁਦਾ ਸੰਭਾਲਿਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਹਾਲ ਹੀ ਵਿੱਚ ਉਨ੍ਹਾਂ ਨੂੰ ਚੰਡੀਗੜ੍ਹ ਦਾ ਨਵਾਂ ਐਸਐਸਪੀ ਨਿਯੁਕਤ ਕੀਤਾ ਗਿਆ ਸੀ। ਸਾਬਕਾ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ 12 ਦਸੰਬਰ ਨੂੰ ਤੁਰੰਤ ਪ੍ਰਭਾਵ ਨਾਲ ਹਟਾਏ ਜਾਣ ਤੋਂ ਬਾਅਦ ਇਹ ਅਹੁਦਾ ਖਾਲੀ ਪਿਆ ਸੀ। ਸਾਬਕਾ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੂੰ ਹਟਾਏ ਜਾਣ ਤੋਂ ਬਾਅਦ ਐੱਸਐੱਸਪੀ (ਟ੍ਰੈਫਿਕ) ਮਨੀਸ਼ਾ ਚੌਧਰੀ ਚੰਡੀਗੜ੍ਹ ਐੱਸਐੱਸਪੀ ਦਾ ਕੰਮ ਵੀ ਦੇਖ ਰਹੀ ਸੀ। ਆਈਪੀਐਸ ਕੰਵਰਦੀਪ ਕੌਰ ਨੇ ਹੁਣ ਉਨ੍ਹਾਂ ਤੋਂ ਇਹ ਚਾਰਜ ਲੈ ਲਿਆ ਹੈ। ਕੰਵਰਦੀਪ ਇਸ ਤੋਂ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਐਸਐਸਪੀ ਸਨ। ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਹ ਚੰਡੀਗੜ੍ਹ ਵਿਚ 3 ਸਾਲ ਸੇਵਾ ਨਿਭਾਉਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

by Ranjit Singh
November 21, 2026
0

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ - ਆਪਣੀ ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਿਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

by Ranjit Singh
November 21, 2026
0

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ - ਓਵਰਟੇਕਿੰਗ ਲਈ ਸੱਜੇ ਪਾਸੇ ਦੀ...

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

by Ranjit Singh
November 21, 2026
0

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ - ਵੈਲਿੰਗਟਨ ਟੈਸਟ ਦੇ ਤੀਜੇ ਦਿਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

by Ranjit Singh
November 21, 2026
0

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ - ਆਪਣੀ ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਿਲ...

Most Popular

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
1 week ago
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 