ਚੰਡੀਗੜ, 19 ਅਪ੍ਰੈਲ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਹੁਕਮਾਂ ਅਨੁਸਾਰ ਸ੍ਰੀ ਸ਼ੌਕਤ ਅਹਿਮਦ ਪਾਰੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਟਿਆਲਾ, ਸ਼੍ਰੀ ਗੁਰਪ੍ਰੀਤ ਸਿੰਘ ਖਹਿਰਾ ਦੀ ਕਮਾਈ ਛੁੱਟੀ (ਐਕਸ ਇੰਡੀਆ) ਦੇ ਸਮੇਂ 21/04/2018 ਤੋਂ 13/05/2018 ਦੌਰਾਨ ਆਪਣੇ ਮੌਜੂਦਾ ਕਾਰਜਭਾਰ ਦੇ ਨਾਲ ਹੀ ਕਮਿਸ਼ਨਰ, ਮਿਊਂਸੀਪਲ ਕਾਰਪੋਰੇਸ਼ਨ, ਪਟਿਆਲਾ ਦਾ ਕਾਰਜਭਾਰ ਵੀ ਵੇਖਣਗੇ।
ਇਹ ਜਾਣਕਾਰੀ ਇਥੇ ਇਕ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਗਈ।
ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ
ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ...