<img class="alignnone size-full wp-image-6049" src="http://wishavwarta.in/wp-content/uploads/2017/10/P-Chidambaram.jpg" alt="" width="660" height="440" /> ਨਵੀਂ ਦਿੱਲੀ, 30 ਅਕਤੂਬਰ – ਆਈ.ਐੱਨ.ਐੱਕਸ ਮੀਡੀਆ ਮਾਮਲੇ ਵਿਚ ਅੱਜ ਦਿੱਲੀ ਦੀ ਅਦਾਲਤ ਨੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ 13 ਨਵੰਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।