• Latest
  • Trending
ਆਈ.ਟੀ.ਆਈਜ ਵਿਚ ਟਰੇਨਿੰਗ ਦੇਣ ਲਈ `ਜਰਮਨ ਡਿਊਲ ਵੈਟ` ਪ੍ਰੋਗਰਾਮ ਚਲਾਇਆ ਜਾਵੇਗਾ: ਚੰਨੀ

ਆਈ.ਟੀ.ਆਈਜ ਵਿਚ ਟਰੇਨਿੰਗ ਦੇਣ ਲਈ `ਜਰਮਨ ਡਿਊਲ ਵੈਟ` ਪ੍ਰੋਗਰਾਮ ਚਲਾਇਆ ਜਾਵੇਗਾ: ਚੰਨੀ

9 years ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

12 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

40 minutes ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

2 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

2 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

2 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

14 hours ago
Hindi News
English News
Tuesday, November 10, 2026
No Result
View All Result
25 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਈ.ਟੀ.ਆਈਜ ਵਿਚ ਟਰੇਨਿੰਗ ਦੇਣ ਲਈ `ਜਰਮਨ ਡਿਊਲ ਵੈਟ` ਪ੍ਰੋਗਰਾਮ ਚਲਾਇਆ ਜਾਵੇਗਾ: ਚੰਨੀ

January 18, 2018
in ਪੰਜਾਬ
ਆਈ.ਟੀ.ਆਈਜ ਵਿਚ ਟਰੇਨਿੰਗ ਦੇਣ ਲਈ `ਜਰਮਨ ਡਿਊਲ ਵੈਟ` ਪ੍ਰੋਗਰਾਮ ਚਲਾਇਆ ਜਾਵੇਗਾ: ਚੰਨੀ

ਟਾਟਾ ਅਤੇ ਸਾਈਮਨਜ਼ ਕੰਪਨੀਆਂ ਵਲੋਂ ਆਈ.ਟੀ.ਆਈ ਦੇ ਵਿਦਿਆਰਥੀਆਂ ਅਤੇ ਇੰਸਟਕਟਰਾਂ ਨੂੰ ਦਿੱਤੀ ਜਾਵੇਗੀ ਟਰੇਨਿੰਗ

ਪਹਿਲੇ ਪੜਾਅ ਦੌਰਾਨ 6 ਜ਼ਿਲਿਆਂ ਦੀਆਂ 20 ਆਈ.ਟੀ.ਆਈਜ ਵਿਚ ਇਲੈਕਟ੍ਰੀਸ਼ਨ ਅਤੇ ਫਿੱਟਰ ਟਰੇਡ ਦੀ ਟਰੇਨਿੰਗ ਦਿੱਤੀ ਜਾਵੇਗੀ 

ਚੰਡੀਗੜ੍ਹ, 18 ਜਨਵਰੀ: ਪੰਜਾਬ ਦੀਆਂ ਉਦਯਗਿਕ ਸਿਖਲਾਈ ਸੰਸਥਾਵਾਂ ਵਿਚ ਵਿਦਿਆਰਥੀਆਂ ਅਤੇ ਇੰਸਟਰੈਕਟਰਾਂ ਨੂੰ ਮੌਜੂਦਾ ਉਦਯੋਗ ਦੀਆਂ ਲੌੜਾਂ ਮੁਤਾਬਕ ਹੁਨਰਮੰਦ ਬਣਾਉਣ ਲਈ ਟਾਟਾ ਅਤੇ ਸਾਈਮਨਜ਼ ਕੰਪਨੀਆਂ ਵਲੋਂ ਸਾਂਝੇ ਤੌਰ `ਤੇ `ਜਰਮਨ ਡਿਊਲ ਵੈਟ` ਪ੍ਰੋਗਰਾਮ ਚਲਾਇਆ ਜਾਵੇਗਾ।ਅੱਜ ਇੱਥੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ, ਜਿਸ ਵਿਚ ਦੋਵਾਂ ਕੰਪਨੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਤਕਨੀਕੀ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਿਰ ਸਨ।

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨੀਜਤ ਸਿੰਘ ਚੰਨੀ ਨੇ ਮੀਟਿੰਗ ਉਪਰੰਤ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਮੌਜੂਦਾ ਉਦਯਗਿਕ ਲੋੜਾਂ ਮੁਤਾਬਕ ਨੌਕਰੀਆਂ ਲਈ ਤਿਆਰ ਕਰਨ ਲਈ `ਜਰਮਨ ਡਿਊਲ ਵੈਟ` ਪ੍ਰੋਗਰਾਮ ਉਲੀਕਿਆ ਗਿਆ ਹੈ।ਇਸ ਪ੍ਰੋਗਰਾਮ ਦੇ ਤਹਿਤ ਇਲੈਕਟ੍ਰੀਸ਼ਨ ਅਤੇ ਫਿੱਟਰ ਟਰੇਡ ਦੀ ਟਰੇਨਿੰਗ ਦਿੱਤੀ ਜਾਵੇਗੀ।ਉਨਾਂ ਦੱਸਿਆ ਕਿ ਟਾਟਾ ਅਤੇ ਸਾਈਮਨਜ਼ ਕੰਪਨੀਆਂ ਵਲੋਂ ਆਈ.ਟੀ.ਆਈਜ ਵਿਚ ਜਾ ਕੇ ਇੰਸਟਕਟਰਾਂ ਨੂੰ ਟਰੇਨਿੰਗ ਦਿੱਤੀ ਜਾਵੇਗੀ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਪ੍ਰੋਜੈਕਟ ਅਧਾਰਤ ਪ੍ਰੋਗਰਾਮ ਅਧੀਨ  ਟਰੇਨਿੰਗ ਦਿੱਤੀ ਜਾਵੇਗੀ।

ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਦੱਸਿਆ ਕਿ ਇਸ ਟਰੇਨਿੰਗ ਤੋਂ ਇਲਾਵਾ ਦੋਵਾਂ ਕੰਪਨੀਆਂ ਵਲੋਂ ਵਿਦਿਆਰਥੀਆਂ ਨੂੰ ਰੋਜ਼ਗਾਰ ਯੋਗਤਾ ਦੇ ਹੁਨਰ ਸਿਖਾਏ ਜਾਣਗੇ ਅਤੇ ਰੋਜ਼ਗਾਰ ਦਿਵਾਉਣ ਵਿਚ ਸਹਾਇਤਾ ਕੀਤੀ ਜਾਵਗੀ।

ਸ. ਚੰਨੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਇਸ ਪ੍ਰੋਗਰਾਮ ਦੇ ਤਹਿਤ ਪਹਿਲੇ ਪੜਾਅ ਦੌਰਾਨ ਅੰਮ੍ਰਿਤਸਰ, ਰੋਪੜ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲਿਆਂ ਵਿਚ ਪੈਂਦੀਆਂ 20 ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਟਰੇਨਿੰਗ ਦਿੱਤੀ ਜਾਵੇਗੀ।ਇਸ ਤੋਂ ਬਾਅਦ ਇਸ ਪ੍ਰੋਗਰਾਮ ਨੂੰ ਸੂਬੇ ਦੀਆਂ ਸਾਰੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਵੀ ਲਾਗੂ ਕੀਤਾ ਜਾਵੇਗਾ।

ਸ. ਚੰਨੀ ਨੇ ਅੱਗੇ ਦੱਸਿਆ ਕਿ ਇਸ ਪ੍ਰੋਗਾਰਮ ਦੇ ਸ਼ੁਰੂ ਕਰਨ ਤੋਂ ਪਹਿਲਾਂ ਦੋਵਾਂ ਕੰਪਨੀਆਂ ਦੀਆਂ ਟੀਮਾਂ ਵਲੋਂ ਉਦਯਗਿਕ ਸਿਖਲਾਈ ਸੰਸਥਾਵਾਂ ਵਿਚ ਜਾ ਕੇ ਸਿਖਾਲਈ ਅਤੇ ਉਦਯੋਗਿਕ ਇੰਫਰਾਸਟੱਕਚਰ ਗੈਪ ਬਾਰੇ ਰਿਪੋਰਟ ਤਿਆਰ ਕਰਕੇ ਵਿਭਾਗ ਨੂੰ ਸੌਂਪੀ ਜਾਵੇਗੀ।ਜਿਸ ਦੇ ਅਨੁਸਾਰ ਆਈ.ਟੀ.ਆਈਜ ਦੇ ਇੰਨਫਰਾਸਟੱਕਚਰ ਨੂੰ ਵਿਕਸਤ ਕੀਤਾ ਜਾਵੇਗਾ।

ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਦੋਵਾਂ ਕੰਪਨੀਆਂ ਨੇ ਇਹ ਵੀ ਸਹਿਮਤੀ ਦਿੱਤੀ ਹੈ ਕਿ ਇਸੇ ਪ੍ਰੋਗਰਾਮ ਦੇ ਅਧੀਨ ਹੀ ਬਾਕੀ ਬਚੀਆਂ ਆਈ.ਟੀ.ਆਈਜ ਦੇ ਇੰਸਟਰੈਕਟਰਾਂ ਨੂੰ ਵੀ ਚਾਰ ਵੱਖ ਵੱਖ ਜੋਨ ਵੰਡ ਕੇ ਟਰੇਨਿੰਗ ਦਿੱਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਅਨੀਤਾ ਰਾਜਨ ਚੀਫ ਓਪਰੇਟਿੰਗ ਅਫਸਰ ਟਾਟਾ ਸਟਰਾਈਵ, ਵਿਕਰਮਜੀਤ ਸਿੰਘ ਦੂਆ ਸੈਂਟਰ ਮਨੇਜਰ ਟਾਟਾ ਸਟਰਾਈਵ ਹੁਨਰ ਵਿਕਾਸ ਕੇਂਦਰ, ਅਨੁਪਮ ਨਿਧੀ ਮੁੱਖੀ ਕਾਰਪੋਰੇਟ ਸਿਟੀਜਨਸ਼ਿਪ ਸਾਈਮਨਜ, ਮਨਮੋਹਨ ਸਿਮਘ ਕੋਰਾਂਗਾ ਮੈਨੇਜਰ ਕਾਰਪੋਰੇਟ ਸਿਟੀਜਨਸ਼ਿਪ ਸਾਈਮਨਜ, ਸ੍ਰੀ ਪ੍ਰਵੀਨ ਥਿੰਦ ਡਾਇਰੈਕਟਰ ਤਕਨੀਕੀ ਸਿੱਖਿਆ ਵਿਭਾਗ, ਸ. ਮੋਹਨਬੀਰ ਸਿੰਘ ਸਿੱਧੂ ਵਧੀਕ ਡਾਇਰੈਕਟਰ ਅਤੇ ਸ੍ਰੀਮਤੀ ਦਲਜੀਤ ਕੌਰ ਵਧੀਕ ਡਾਇਰੈਕਟਰ ਤੋਂ ਇਲਾਵਾ ਤਕਨੀਕੀ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

Most Popular

ਨਿਰਮਾਤਾਵਾਂ ਨੇ ਅਹਾਨ ਪਾਂਡੇ ਅਤੇ ਸ਼ਰਵਰੀ ਦੀ ਰੋਮਾਂਟਿਕ ਐਕਸ਼ਨ-ਡਰਾਮਾ ਫਿਲਮ ਦੇ ਨਾਮ ਦਾ ਕੀਤਾ ਖੁਲਾਸਾ

ਨਿਰਮਾਤਾਵਾਂ ਨੇ ਅਹਾਨ ਪਾਂਡੇ ਅਤੇ ਸ਼ਰਵਰੀ ਦੀ ਰੋਮਾਂਟਿਕ ਐਕਸ਼ਨ-ਡਰਾਮਾ ਫਿਲਮ ਦੇ ਨਾਮ ਦਾ ਕੀਤਾ ਖੁਲਾਸਾ

by Navjot
2 weeks ago
0

ਮੁੰਬਈ, 26 ਅਕਤੂਬਰ (ਵਿਸ਼ਵ ਵਾਰਤਾ) ਅਹਾਨ ਪਾਂਡੇ ਅਤੇ ਸ਼ਰਵਰੀ ਦੀ ਮੁੱਖ ਭੂਮਿਕਾ ਵਾਲੀ ਰੋਮਾਂਟਿਕ ਐਕਸ਼ਨ-ਡਰਾਮਾ ਫਿਲਮ ਦੇ ਨਿਰਮਾਤਾਵਾਂ ਨੇ ਖੁਲਾਸਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 