• Latest
  • Trending
ਆਈ.ਵੀ.ਵਾਈ.ਹਸਪਤਾਲ ਦਾ ਅਜੀਬ ਕਾਰਨਾਮਾ

ਆਈ.ਵੀ.ਵਾਈ.ਹਸਪਤਾਲ ਦਾ ਅਜੀਬ ਕਾਰਨਾਮਾ

6 years ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

42 minutes ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

9 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

9 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

11 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

13 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

13 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

14 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਈ.ਵੀ.ਵਾਈ.ਹਸਪਤਾਲ ਦਾ ਅਜੀਬ ਕਾਰਨਾਮਾ

August 22, 2020
in ਹੁਸਿਆਰਪੁਰ, ਪੰਜਾਬ
ਆਈ.ਵੀ.ਵਾਈ.ਹਸਪਤਾਲ ਦਾ ਅਜੀਬ ਕਾਰਨਾਮਾ

ਆਈ.ਵੀ.ਵਾਈ.ਹਸਪਤਾਲ ਦਾ ਅਜੀਬ ਕਾਰਨਾਮਾ
ਜਿੰਦਾ ਔਰਤ ਨੂੰ ਮ੍ਰਿਤਕ ਐਲਾਨ ਕੇ ਲਾਸ਼ ਲਿਜਾਣ ਲਈ ਕਿਹਾ
ਪਰਿਵਾਰ ਵਲੋਂ ਕਨੂੰਨੀ ਕਾਰਵਾਈ ਦੀ ਮੰਗ
ਹੁਸ਼ਿਆਰਪੁਰ 22 ਅਗਸਤ (ਵਿਸ਼ਵ ਵਾਰਤਾ)- ਇਕ ਪਾਸੇ ਜਨਤਾ ਕੋਵਿਡ 19 ਮਹਾਮਾਰੀ ਕਰਕੇ ਭਾਰੀ ਤਕਲੀਫਾਂ ਦਾ ਸਾਹਮਣਾ ਕਰ ਰਹੀ ਹੈ ਦੂਜੇ ਪਾਸੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਅਤੇ ਸਟਾਫ ਦੀ ਲਾਪ੍ਰਵਾਹੀ ਵਾਲੀਆਂ ਕਾਰਵਾਈਆਂ ਕਾਰਨ ਹੋਰ ਵਧੇਰੇ ਪ੍ਰੇਸ਼ਾਨੀਆਂ ਵਿੱਚ ਉਲਝ ਰਹੀ ਹੈ।ਜਿਸਦੀ ਤਾਜਾ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਚੰਡੀਗੜ ਰੋਡ ਤੇ ਸਥਿਤ ਆਈ.ਵੀ.ਵਾਈ.ਦੇ ਡਾਕਟਰ ਅਤੇ ਸਟਾਫ ਵਲੋਂ ਜਿਊਂਦੀ ਔਰਤ ਨੂੰ ਮ੍ਰਿਤਕ ਐਲਾਨ ਕਰਕੇ ਲਾਸ਼ ਲਿਜਾਣ ਲਈ ਕਹਿ ਦਿੱਤਾ ਗਿਆ,ਜਿਸ ਨਾਲ ਪਰਿਵਾਰਕ ਮੈਂਬਰਾਂ ਦੇ ਹੋਸ਼ ਉਡ ਗਏ ਅਤੇ ਘਰ ਵਿੱਚ ਪਿੱਟ ਸ਼ਿਆਪਾ ਪੈ ਗਿਆ।ਮਿਲੀ ਜਾਣਕਾਰੀ ਅਨੁਸਾਰ ਹਸਪਤਾਲ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਜਿਊਂਦੀ ਔਰਤ ਨੂੰ ਮ੍ਰਿਤਕ ਐਲਾਨ ਕੇ ਲਾਸ਼ ਲੈ ਕੇ ਜਾਣ ਲਈ ਕਹਿ ਦਿੱਤਾ ਗਿਆ।ਇਸ ਸਬੰਧੀ ਦਰਸ਼ਨ ਸਿੰਘ ਕਤਨੋਰੀਆ ਨੇ ਦੱਸਿਆ ਕਿ ਉਸਦੀ ਪੁੱਤਰੀ ਨੀਲਮ ਰਾਣੀ (49)ਪਤਨੀ ਸਵ.ਮੁਲਖ ਰਾਜ ਵਾਸੀ ਜਹਾਨ ਖੇਲਾਂ ਬਲੱਡ ਪ੍ਰੇਸ਼ਰ ਤੇ ਸੂਗਰ ਦੀ ਬਿਮਾਰੀ ਤੋਂ ਪੀੜਤ ਹੈ,ਜਿਸਨੂੰ ਇਲਾਜ ਲਈ 16 ਅਗਸਤ ਨੂੰ ਆਈ.ਵੀ.ਵਾਈ.ਹਸਪਤਾਲ ਚੰਡੀਗੜ ਰੋਡ ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਵਿਖੇ ਦਾਖਲ ਕਰਾਇਆ ਗਿਆ ਸੀ, ਜਿਥੇ ਡਾ.ਤੀਰਥ ਸਿੰਘ ਵਲੋਂ ਉਨਾਂ ਦਾ ਇਲਾਜ ਕੀਤਾ ਜਾ ਰਿਹਾ ਸੀ।ਉਨਾਂ ਦੱਸਿਆ ਕਿ 19 ਅਗਸਤ ਰਾਤ 12.48 ਮਿੰਟ ਤੇ ਉਨਾਂ ਨੂੰ ਹਸਪਤਾਲ ਤੋਂ ਫੋਨ ਆਇਆ ਕਿ ਨੀਲਮ ਰਾਣੀ ਬਹੁਤ ਸੀਰੀਅਸ ਹੈ ਉਸਦਾ ਹਾਰਟ ਬਲੌਕ ਹੋ ਗਿਆ ਹੈ ਜਲਦੀ ਪਹੁੰਚੋ।ਫਿਰ 12.52 ਮਿੰਟ ਤੇ ਦੂਜਾ ਫੋਨ ਆਇਆ ਕਿ ਨੀਲਮ ਰਾਣੀ ਦੀ ਮੌਤ ਹੋ ਗਈ ਹੈ ਉਸਦੀ ਲਾਸ਼ ਆਕੇ ਲੈ ਜਾਉ।ਦਰਸ਼ਨ ਰਾਮ ਕਤਨੋਰੀਆ ਨੇ ਕਿਹਾ ਕਿ ਇਹ ਸੁਣਕੇ ਸਾਡੇ ਪੈਰਾਂ ਹੇਠੋਂ ਜਮੀਨ ਨਿੱਕਲ ਗਈ ਅਤੇ ਘਰ ਵਿੱਚ ਪਿੱਟ ਸਿਆਪਾ ਪੈ ਗਿਆ। ਮੈਂ ਆਪਣੇ ਦੋਹਤੇ ਮਨਜੀਤ ਸਿੰਘ ਅਤੇ ਹੋਰ ਪਰਿਵਾਰਕ ਮੈਬਰਾਂ ਨੂੰ ਨਾਲ ਲੈ ਕੇ ਹਸਪਤਾਲ ਪਹੁੰਚੇ,ਤਾਂ ਉਥੇ ਡਿਊਟੀ ਤੇ ਹਾਜਰ ਡਾ.ਪੰਕਜ ਨੂੰ ਨੀਲਮ ਰਾਣੀ ਬਾਰੇ ਪੁੱਛਿਆ ਤਾਂ ਡਾ.ਪੰਕਜ ਨੇ ਕੁਰਸੀ ਤੇ ਬੈਠੇ ਨੇ ਹੀ ਕੱਪੜੇ ਵਿੱਚ ਲਪੇਟੀ ਲਾਸ਼ ਵੱਲ ਇਸ਼ਾਰਾ ਕਰ ਕਿਹਾ ਉਹ ਸਾਹਮਣੇ ਪਈ ਹੈ ਨੀਲਮ ਰਾਣੀ ਦੀ ਲਾਸ਼।ਉਨਾਂ ਕਿਹਾ ਜਦੋਂ ਅਸ਼ੀ ਕੱਪੜਾ ਚੁੱਕ ਕੇ ਲਾਸ਼ ਦੇਖੀ ਤਾਂ ਉਹ ਕਿਸੇ ਹੋਰ ਔਰਤ ਦੀ ਲਾਸ਼ ਸੀ।ਉਨਾਂ ਕਿਹਾ ਕਿ ਜਦੋਂ ਉਨਾਂ ਡਾਕਟਰ ਨੂੰ ਨੀਲਮ ਬਾਰੇ ਪੁੱਛਿਆ ਤਾਂ ਉਨਾਂ ਕਿਹਾ ਕਿ ਰਿਸ਼ੈਪਸ਼ਨ ਤੋਂ ਜਾ ਕੇ ਪੁੱਛੋ।ਉਨਾਂ ਕਿਹਾ ਕਿ ਜਦੋਂ ਉਨਾਂ ਵਾਰਡ ਨੰਬਰ ਤਿੰਨ ਵਿੱਚ ਜਾ ਕੇ ਦੇਖਿਆ ਤਾਂ ਨੀਲਮ ਰਾਣੀ ਹਸਪਤਾਲ ਦੇ ਕਮਰੇ ਵਿੱਚ ਠੀਕ ਸੀ।ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਹਸਪਤਾਲ ਦੇ ਸਟਾਫ ਦੀ ਇਸ ਲਾਪ੍ਰਵਾਹੀ ਨਾਲ ਪੂਰਾ ਪਰਿਵਾਰ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋ ਗਿਆ।ਉਨਾਂ ਦੱਸਿਆ ਕਿ ਨੀਲਮ ਰਾਣੀ ਦੀ ਮਾਤਾ ਸੁਰਜੀਤ ਕੌਰ ਜੋ ਕਿ ਹਾਰਟ ਦੀ ਮਰੀਜ ਹੈ, ਇਸ ਘਟਨਾ ਤੋਂ ਬਾਅਦ ਸਦਮੇ ਵਿੱਚ ਹੈ।ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਅਜਿਹੇ ਹਸਪਤਾਲ ਵਿੱਚ ਦੁਬਾਰਾ ਕਦੀ ਨਹੀਂ ਜਾਣਗੇ ਜਿਥੇ ਮਰੀਜਾਂ ਨਾਲ ਜਿਹਾ ਵਰਤਾਰਾ ਕੀਤਾ ਜਾਂਦਾ ਹੈ। ਇਸ ਸਮੇਂ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਹਸਪਤਾਲ ਦੇ ਡਿਊਟੀ ਤੇ ਹਾਜਰ ਡਾਕਟਰਾਂ ਅਤੇ ਸਟਾਫ ਖਿਲਾਫ ਭਾਰੀ ਲਾਪ੍ਰਵਾਹੀ ਵਰਤਣ,ਸਾਰੇ ਪਰਿਵਾਰ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰਨ ਕਰਕੇ ਬਣਦੀ ਕਨੂੰਨੀ ਕਾਰਵਾਈ ਕੀਤੀ ਜਾਵੇ।

ਕੀ ਕਹਿਣਾ ਹੈ ਆਈ ਵੀ ਵਾਈ ਦੇ ਡਾਕਟਰ ਪੰਕਜ ਦਾ :-ਇਸ ਸਬੰਧੀ ਡਾਕਟਰ ਪੰਕਜ ਤੋਂ ਉਨਾਂ ਦੇ ਫੋਨ ਤੇ ਪੱਖ ਜਾਨਣ ਲਈ ਗੱਲ ਕੀਤੀ ਤਾਂ ਉਨਾਂ ਆਪਣੀ ਭਾਰੀ ਗਲਤੀ ਨੂੰ ਮੰਨਣ ਤੋਂ ਇੰਨਕਾਰ ਕਰਦਿਆਂ ਕਿਹਾ ਕਿ ਤੁਸ਼ੀ ਹਸਪਤਾਲ ਆ ਜਾa ਬੈਠ ਕੇ ਗੱਲ ਕਰਦੇ ਹਾਂ।ਪਰ ਜਦੋਂ ਉਨਾਂ ਨੂੰ ਕਿਹਾ ਕਿ ਜੋ ਕਹਿਣਾ ਹੈ ਫੋਨ ਤੇ ਹੀ ਦੱਸ ਦਿa ਤਾਂ ਉਨਾਂ ਇਹ ਕਹਿ ਕੇ ਕਿ ਮੈਂ ਕੁੱਝ ਗਲਤ ਨਹੀਂ ਕੀਤਾ,ਬਾਕੀ ਮੈਂ ਮੈਂਨਜਮੈਂਟ ਨਾਲ ਗੱਲ ਕਰਕੇ ਦੱਸਾਂਗਾ ਕਹਿਕੇ ਪੱਲਾ ਝਾੜ ਲਿਆ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

Most Popular

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
22 hours ago
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 