• Latest
  • Trending
ਆਖਰ ਮਿਲ ਹੀ ਗਈ ਚੰਨੀ ਮੰਤਰੀ ਮੰਡਲ ਨੂੰ ਕਾਂਗਰਸ ਹਾਈਕਮਾਂਡ ਦੀ ਮਨਜ਼ੂਰੀ

ਆਖਰ ਮਿਲ ਹੀ ਗਈ ਚੰਨੀ ਮੰਤਰੀ ਮੰਡਲ ਨੂੰ ਕਾਂਗਰਸ ਹਾਈਕਮਾਂਡ ਦੀ ਮਨਜ਼ੂਰੀ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

4 hours ago
ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

5 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

5 hours ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

6 hours ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

6 hours ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

7 hours ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

7 hours ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

7 hours ago
Hindi News
English News
Monday, November 30, 2026
No Result
View All Result
15 °c
Chandigarh
18 ° Mon
18 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਖਰ ਮਿਲ ਹੀ ਗਈ ਚੰਨੀ ਮੰਤਰੀ ਮੰਡਲ ਨੂੰ ਕਾਂਗਰਸ ਹਾਈਕਮਾਂਡ ਦੀ ਮਨਜ਼ੂਰੀ

September 25, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਰਾਸ਼ਟਰੀ
ਆਖਰ ਮਿਲ ਹੀ ਗਈ ਚੰਨੀ ਮੰਤਰੀ ਮੰਡਲ ਨੂੰ ਕਾਂਗਰਸ ਹਾਈਕਮਾਂਡ ਦੀ ਮਨਜ਼ੂਰੀ

ਆਖਰ ਮਿਲ ਹੀ ਗਈ ਚੰਨੀ ਮੰਤਰੀ ਮੰਡਲ ਨੂੰ ਕਾਂਗਰਸ ਹਾਈਕਮਾਂਡ ਦੀ ਮਨਜ਼ੂਰੀ

11 ਪੁਰਾਣੇ ਤੇ 7 ਨਵੇਂ ਮੰਤਰੀ ਹੋਣਗੇ ਚੰਨੀ ਟੀਮ ‘ਚ

ਸਾਰੇ ਵਰਗਾਂ,ਇਲਾਕਿਆਂ ਨੂੰ ਪ੍ਰਤਿਨਿਧਤਾ ਦੇਣ ਦੀ ਕੋਸ਼ਿਸ਼

ਮਾਲਵੇ ਨੂੰ 9,ਮਾਝੇ ਨੂੰ 6 ਤੇ ਦੁਆਬੇ ਨੂੰ ਮਿਲੇ 3 ਮੰਤਰੀ

ਮੁੱਖ ਮੰਤਰੀ ਦੀ ਕਾਰਗੁਜ਼ਾਰੀ ਦੀ ਵਿਰੋਧੀ  ਵੀ ਕਰ ਰਹੇ ਨੇ ਪ੍ਰਸ਼ੰੰਸਾ

ਕੈਪਟਨ ਅਮਰਿੰਦਰ ਸਿੰਘ ਦੇ ਭਵਿੱਖੀ ਵਤੀਰੇ ਤੇ ਰਹੇਗੀ ਸਭ ਦੀ ਨਜ਼ਰ

ਆਖਰ ਮਿਲ ਹੀ ਗਈ ਚੰਨੀ ਮੰਤਰੀ ਮੰਡਲ ਨੂੰ ਕਾਂਗਰਸ ਹਾਈਕਮਾਂਡ ਦੀ ਮਨਜ਼ੂਰੀ

ਚੰਡੀਗੜ੍ਹ,25 ਸਤੰਬਰ(ਵਿਸ਼ਵ ਵਾਰਤਾ)  ਕਾਂਗਰਸ ਨੇ ਪੰਜਾਬ ਵਿੱਚ ਇੱਕ ਨਵਾਂ ਇਤਿਹਾਸ ਸਿਰਜਦਿਆਂ ਇੱਕ ਅਨੁਸੂਚਿਤ ਜਾਤੀ ਦੇ ਨੋਜਵਾਨ ਤੇ ਅਗਾਂਹਵਧੂ  ਲੀਡਰ ਚਰਨਜੀਤ ਸਿੰਘ ਚੰਨੀ ਦੇ ਹੱਥ ਪੰਜਾਬ ਦੀ ਕਮਾਂਡ ਸੌਂਪ ਦਿੱਤੀ ਹੈ। ਪਿਛਲੇ ਕੁੱਝ ਦਿਨਾਂ ਦੀ ਮੱਥਾ ਪੱਚੀ ਕਰਨ ਤੋਂ ਬਾਅਦ ਅੱਜ ਚੰਨੀ ਮੰਤਰੀ ਮੰਡਲ ਉੱਤੇ ਵੀ ਹਾਈਕਮਾਨ ਨੇ ਆਪਣੀ ਮੋਹਰ ਲਗਾ ਦਿੱਤੀ ਹੈ। ਇਸ ਨਵੇਂ ਮੰਤਰੀ ਮੰਡਲ ਜਿਸ ਨੂੰ ਕਿ ਕੱਲ੍ਹ ਸ਼ਾਮ ਨੂੰ ਸਹੁੰ ਚੁਕਾਈ ਜਾਣੀ ਹੈ  ਵਿੱਚ ਪੰਜਾਬ ਦੇ ਸਾਰੇ ਵਰਗਾਂ ਅਤੇ ਇਲਾਕਿਆਂ ਨੂੰ ਪੂਰੀ ਪ੍ਰਤੀਨਿਧਤਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਨਵੇਂ ਬਣ ਰਹੇ ਮੰਤਰੀ ਮੰਡਲ ਵਿੱਚ ਮਾਲਵੇ ਦੇ 9,ਮਾਝੇ ਦੇ 6 ਅਤੇ ਦੁਆਬੇ ਦੇ 3 ਵਿਧਾਇਕਾਂ ਨੂੰ ਪ੍ਰਤਿਨਿਧਤਾ ਦੇ ਕੇ ਸਭ ਨੂੰ ਖੁਸ਼ ਰੱਖਣ ਦੇ ਯਤਨ ਕੀਤੇ ਗਏ ਹਨ। ਇਸ ਮੰਤਰੀ ਮੰਡਲ ਵਿੱਚ ਕੈਪਟਨ ਅਮਰਿੰਦਰ ਸਿੰਘ ਮੰਤਰੀ ਮੰਡਲ ਦੇ 11 ਮੰਤਰੀਆਂ ਨੂੰ ਬਹਾਲ ਰੱਖਿਆ ਗਿਆ ਹੈ ਅਤੇ ਇਹਨਾਂ ਵਿੱਚੋਂ 1 ਨੂੰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ,ਜਦਕਿ 7 ਨਵੇਂ ਚਿਹਰੇ ਸ਼ਾਮਿਲ ਕੀਤੇ ਗਏ ਹਨ।ਕੈਪਟਨ ਮੰਤਰੀ ਮੰਡਲ ਦੇ 5 ਮੰਤਰੀਆਂ ਨੂੰ ਨਵੇਂ ਮੰਤਰੀ ਮੰਡਲ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ।

ਜਿਨ੍ਹਾਂ ਸਾਬਕਾ ਮੰਤਰੀਆਂ ਨੂੰ ਨਵੇਂ  ਬਣ ਰਹੇ ਚੰਨੀ ਮੰਤਰੀ ਮੰਡਲ ਵਿੱਚ ਮੁੜ ਮੰਤਰੀ ਬਣਾਇਆ ਜਾ ਰਿਹਾ ਹੈ ਉਹਨਾਂ ਵਿੱਚੋਂ ਦੋ ਸ.ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਪਹਿਲਾਂ ਹੀ ਡਿਪਟੀ ਮੁੱਖ ਮੰਤਰੀ  ਦੇ ਅਹੁਦਿਆਂ ਤੇ ਬਿਰਾਜਮਾਨ ਹੋ ਚੁੱਕੇ ਹਨ,ਜਦਕਿ ਬ੍ਰਹਮ ਮੋਹਿੰਦਰਾ,ਤ੍ਰਿਪਤ ਰਾਜਿੰਦਰ ਸਿੰਘ ਬਾਜਵਾ,ਮਨਪ੍ਰੀਤ ਸਿੰਘ ਬਾਦਲ,ਅਰੁਣਾ ਚੌਧਰੀ,ਰਜ਼ੀਆ ਸੁਲਤਾਨਾ,ਸੁਖਬਿੰਦਰ ਸਿੰਘ ਸੁਖਸਰਕਾਰੀਆ,ਭਾਰਤ ਭੂਸ਼ਣ ਆਸ਼ੂ ਅਤੇ ਵਿਜੇ ਇੰਦਰ ਸਿੰਗਲਾ ਸ਼ਾਮਿਲ ਹਨ।ਇਹਨਾਂ ਤੋਂ ਇਲਾਵਾ ਜਿਹੜੇ 7 ਨਵੇਂ ਚਿਹਰਿਆਂ ਨੂੰ ਚੰਨੀ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤਾ  ਜਾ ਰਿਹਾ ਹੈ ਉਹਨਾਂ ਵਿੱਚ ਕੈਪਟਨ ਮੰਤਰੀ ਮੰਡਲ ਵਿੱਚ ਪਹਿਲਾਂ ਮੰਤਰੀ ਰਹੇ ਰਾਣਾ ਗੁਰਜੀਤ ਸਿੰਘ ,ਕੁਲਜੀਤ ਸਿੰਘ ਨਾਗਰਾ,ਸੰਗਤ ਸਿੰਘ ਗਿਲਜ਼ੀਆਂ ,ਰਾਜ ਕੁਮਾਰ ਵੇਰਕਾ ,ਪਰਗਟ ਸਿੰਘ , ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਦੇ  ਸਾਬਕਾ ਮੁੱਖ ਮੰਤਰੀ ਸ.ਬੇਅੰਤ ਸਿੰਘ ਦੇ  ਪੋਤੇ ਗੁਰਕੀਰਤ ਸਿੰਘ ਕੋਟਲੀ ਸ਼ਾਮਲ ਹਨ।

ਜਿਨ੍ਹਾਂ ਕੈਪਟਨ ਮੰਤਰੀ ਮੰਡਲ ਦੇ 5 ਮੰਤਰੀਆਂ ਨੂੰ ਚੰਨੀ ਮੰਤਰੀ ਮੰਡਲ ਵਿੱਚ ਥਾਂ ਨਹੀਂ ਮਿਲੀ ਉਹਨਾਂ ਵਿੱਚ ਰਾਣਾ ਗੁਰਮੀਤ ਸਿੰਘ ਸੋਢੀ ,ਬਲਬੀਰ ਸਿੰਘ ਸਿੱਧੂ,ਸਾਧੂ ਸਿੰਘ ਧਰਮਸੋਤ,ਸ਼ਾਮ ਸੁੰਦਰ ਅਰੋੜਾ ਅਤੇ   ਗੁਰਪ੍ਰੀਤ ਸਿੰਘ ਕਾਂਗੜ ਸ਼ਾਮਿਲ ਹਨ।

ਕਾਂਗਰਸ ਹਾਈਕਮਾਨ ਨੇ ਭਾਵੇਂ ਸਭ ਵਰਗਾਂ ਅਤੇ ਇਲਾਕਿਆਂ ਨੂੰ ਪ੍ਰਤੀਨਿਧਤਾ ਦੇ ਕੇ ਪੰਜਾਬ ਵਿਧਾਇਕ ਦਲ ਵਿੱਚ  ਧੜੇਬੰਦੀ ਖਤਮ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ,ਪਰੰਤੂ ਇਹ ਹੁਣ ਸਮਾਂ ਹੀ ਦੱਸੇਗਾ ਕਿ ਝੰਡੀ ਵਾਲੀ ਕਾਰ ਖੁੱਸਣ ਅਤੇ ਲੈਣ ਦੇ ਚਾਹਵਾਨਾਂ ਵੱਲੋਂ ਹਾਈਕਮਾਨ ਦੇ ਫੈੇਸਲੇ ਤੇ ਸਹਿਮਤੀ ਪ੍ਰਗਟ ਕੀਤੀ ਜਾਂਦੀ ਹੈ ਜਾਂ ਫੇਰ ਇਸ ਦਾ ਵਿਰੋਧ ਕੀਤਾ ਜਾਂਦਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਗੱਦੀਓਂ ਲਾਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਹਨਾਂ ਨੇ ਕਾਂਗਰਸ ਹਾਈਕਮਾਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਬਗਾਵਤੀ ਸੁਰਾਂ ਅਪਣਾਈਆਂ ਹੋਈਆਂ ਹਨ,ਭਵਿੱਖ ਵਿੱਚ ਕੀ ਰਣਨੀਤੀ ਅਪਣਾਉਂਦੇ  ਹਨ ਉਸ ਦਾ ਵੀ ਮੌਜੂਦਾ ਸਰਕਾਰ ਉੱਤੇ ਕਾਫੀ ਅਸਰ ਦੇਖਣ ਨੂੰ ਮਿਲੇਗਾ। ਭਾਵੇਂਕਿ ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਦੀ ਥਾਂ ਤੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੰਦਿਆਂ ਉਹਨਾਂ ਦੀ ਕਾਫੀ ਪ੍ਰਸ਼ੰਸ਼ਾ  ਕੀਤੀ ਹੈ।

ਇੱਥੇ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਿਛਲੇ 7 ਦਿਨਾਂ ਦੇ ਕਾਰਜਕਾਲ  ਦੌਰਾਨ ਉਹਨਾਂ ਵੱਲੋਂ ਕੀਤੀ ਗਈ ਦਿਨ ਰਾਤ ਮਿਹਨਤ ਅਤੇ ਆਮ ਲੋਕਾਂ ਨੂੰ ਜੱਫੀਆਂ ਪਾ ਕੇ ਮਿਲਣ ਅਤੇ ਉਹਨਾਂ ਵੱਲੋਂ ਲਏ ਗਏ ਲੋਕ ਪੱਖੀ ਕਈ ਅਹਿਮ ਫੈਸਲਿਆਂ ਦੀ ਹਰ ਪਾਸਿਓਂ ਇੱਥੋਂ ਤੱਕ ਕਿ ਵਿਰੋਧੀ ਧਿਰਾਂ ਵੱਲੋਂ ਵੀ ਪ੍ਰਸ਼ੰਸ਼ਾ ਹੋ ਰਹੀ ਹੈ। ਪੰਜਾਬ ਦੇ ਲੋਕ ਹੁਣ ਇਹ ਆਸ ਕਰਨ ਲੱਗੇ ਹਨ ਕਿ ਬੇਸ਼ੱਕ ਭਾਵੇ ਚਰਨਜੀਤ ਸਿੰਘ ਚੰਨੀ ਨੂੰ ਬਹੁਤ ਘੱਟ ਸਮਾਂ ਮਿਲਿਆ ਹੈ  ਪਰ ਉਹਨਾਂ ਦੀ ਦੂਰਅੰਦੇਸ਼ੀ ਸੋਚ ਨੂੰ ਦੇਖ ਕੇ ਲੱਗ ਰਿਹਾ ਹੈ ਕਿ ਉਹ ਪੰਜਾਬ ਦੇ ਭਖਦੇ  ਮਸਲਿਆਂ ਨੂੰ ਜਰੂਰ ਹੱਲ ਕਰਾ ਕੇ ਹੀ ਸਾਹ ਲੈਣਗੇ।  ਹੜਤਾਲਾਂ ਵਿੱਚ ਜੁਟੇ ਮੁਲਾਜ਼ਮ ਵੀ ਆਪਣੇ ਮਸਲੇ ਹੱਲ ਹੋਣ ਦੇ ਆਸਵੰਦ ਦਿਖਾਈ ਦੇ ਰਹੇ ਹਨ ਕਿਉਂਕਿ ਸ. ਚੰਨੀ ਨੇ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਵਿੱਚ ਹੀ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਸੀ ਕਿ ਉਹਨਾਂ ਦੀਆਂ ਮੰਗਾਂ ਦਾ ਛੇਤੀ ਹੀ ਨਿਪਟਾਰਾ ਹੋ ਜਾਵੇਗਾ।

ਜਿਨ੍ਹਾਂ ਮੰਤਰੀਆਂ ਦੀ ਕੈਬਨਿਟ ਵਿੱਚੋਂ ਛੁੱਟੀ ਹੋ ਗਈ ਹੈ ,ਉਹਨਾਂ ਦੀ ਸੂਚੀ ਇਸ ਪ੍ਰਕਾਰ ਹੈ-:

ਗੁਰਪ੍ਰੀਤ ਕਾਂਗੜ
ਰਾਣਾ ਗੁਰਮੀਤ ਸੋਢੀ
ਸਾਧੂ ਸਿੰਘ ਧਰਮਸੋਤ
ਸੁੰਦਰ ਸ਼ਾਮ ਅਰੋੜਾ
ਬਲਬੀਰ ਸਿੰਘ ਸਿੱਧੂ

ਕੈਬਨਿਟ ਵਿੱਚ ਸ਼ਾਮਿਲ ਹੋਣ ਵਾਲੇ ਨਵੇਂ ਚਿਹਰੇ-:

ਰਾਜਾ ਵੜਿੰਗ
ਸੰਗਤ ਸਿੰਘ ਗਿਲਜੀਆਂ
ਗੁਰਕੀਰਤ ਕੋਟਲੀ
ਕੁਲਜੀਤ ਸਿੰਘ ਨਾਗਰਾ

ਰਾਜ ਕੁਮਾਰ ਵੇਰਕਾ

ਰਾਣਾ ਗੁਰਜੀਤ
ਪਰਗਟ ਸਿੰਘ

ਕੈਬਨਿਟ ਵਿੱਚ ਫੇਰ ਦੋਬਾਰਾ ਮੌਕਾ ਪਾਉਣ ਵਾਲੇ ਵਿਧਾਇਕ-:

ਬ੍ਰਹਮ ਮੋਹਿੰਦਰਾ
ਮਨਪ੍ਰੀਤ ਬਾਦਲ
ਤ੍ਰਿਪਤ ਰਾਜਿੰਦਰ ਬਾਜਵਾ
ਰਜ਼ੀਆ ਸੁਲਤਾਨਾ
ਅਰੁਣਾ ਚੌਧਰੀ
ਵਿਜੇ ਇੰਦਰ ਸਿੰਗਲਾ

ਭਾਰਤ ਭੂਸ਼ਣ ਆਸ਼ੂ

ਸੁਖਬਿੰਦਰ ਸਿੰਘ ਸਰਕਾਰੀਆ
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

by Navjot
November 29, 2026
0

ਚੌਥੇ ਸੀਜ਼ਨ ਵਿੱਚ 7 ਲੱਖ ਖਿਡਾਰੀਆਂ ਨੂੰ 12.50 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਵੰਡੀ-ਭਗਵੰਤ ਸਿੰਘ ਮਾਨ ਹੁਣ ਤੱਕ ਸਮਾਪਤ ਹੋਏ...

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਦਿਨੇਸ਼ ਬੱਸੀ ਐਤਵਾਰ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

by Navjot
November 29, 2026
0

ਢਾਕਾ, 29 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

by Navjot
7 days ago
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਉਨ੍ਹਾਂ ਦੇ ਹਮਰੁਤਬਾ ਬਲੇਂਦਰ ਸ਼ਾਹ ਸੋਮਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 