ਆਜ਼ਾਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ‘ਚ ਲਹਿਰਾਉਣਗੇ ਤਿਰੰਗਾ
ਚੰਡੀਗੜ੍ਹ,28ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਇਸ ਵਾਰ 15 ਅਗਸਤ ਨੂੰ ਪਟਿਆਲਾ ਵਿੱਚ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਕੌਮੀ ਝੰਡਾ ਲਹਿਰਾਉਣਗੇ।
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਹੁਸ਼ਿਆਰਪੁਰ ਅਤੇ ਡਿਪਟੀ ਸਪੀਕਰ ਜੈਕਿਸ਼ਨ ਸਿੰਘ ਰੋੜੀ ਜਲੰਧਰ ਵਿੱਚ ਤਿਰੰਗਾ ਲਹਿਰਾਉਣਗੇ। ਇਹਨਾਂ ਤੋਂ ਇਲਾਵਾ ਬਾਕੀ ਸਾਰੇ ਕੈਬਨਿਟ ਮੰਤਰੀ ਵੀ ਅਲੱਗ-ਅਲੱਗ ਥਾਵਾਂ ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਜਿਹਨਾਂ ਦੀ ਸੂਚੀ ਇਸ ਪ੍ਰਕਾਰ ਹੈ।
























