• Latest
  • Trending
ਆਡੀਓ-ਵਿਜ਼ੂਅਲ ਤਕਨੀਕ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਔਖੀਆਂ ਧਾਰਨਾਵਾਂ ਸਮਝਾਉਣ ਲਈ ਹੋ ਰਹੀ ਹੈ ਸਹਾਈ: ਵਿਜੈ ਇੰਦਰ ਸਿੰਗਲਾ

6 years ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

12 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

37 minutes ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

45 minutes ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

59 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

1 hour ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਡੀਓ-ਵਿਜ਼ੂਅਲ ਤਕਨੀਕ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਔਖੀਆਂ ਧਾਰਨਾਵਾਂ ਸਮਝਾਉਣ ਲਈ ਹੋ ਰਹੀ ਹੈ ਸਹਾਈ: ਵਿਜੈ ਇੰਦਰ ਸਿੰਗਲਾ

February 24, 2021
in ਸਿਆਸੀ, ਖਬਰਾਂ, ਪੰਜਾਬ
ਆਡੀਓ-ਵਿਜ਼ੂਅਲ ਤਕਨੀਕ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਔਖੀਆਂ ਧਾਰਨਾਵਾਂ ਸਮਝਾਉਣ ਲਈ ਹੋ ਰਹੀ ਹੈ ਸਹਾਈ: ਵਿਜੈ ਇੰਦਰ ਸਿੰਗਲਾ

ਆਡੀਓ-ਵਿਜ਼ੂਅਲ ਤਕਨੀਕ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਔਖੀਆਂ ਧਾਰਨਾਵਾਂ ਸਮਝਾਉਣ ਲਈ ਹੋ ਰਹੀ ਹੈ ਸਹਾਈ: ਵਿਜੈ ਇੰਦਰ ਸਿੰਗਲਾ

6,180 ਸਕੂਲਾਂ ਨੂੰ ਐੱਲ.ਈ.ਡੀਜ਼ ਖਰੀਦਣ ਲਈ 6.8 ਕਰੋੜ ਰੁਪਏ ਕੀਤੇ ਜਾਰੀ: ਸਕੂਲ ਸਿੱਖਿਆ ਮੰਤਰੀ

ਚੰਡੀਗੜ, 24 ਫਰਵਰੀ:(ਵਿਸ਼ਵ ਵਾਰਤਾ)-ਆਧੁਨਿਕ ਤਕਨੀਕ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਾਧਾਰਨ ਕਮਰਿਆਂ ਨੂੰ ਸਮਾਰਟ ਕਲਾਸਰੂਮ ਬਣਾਇਆ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਸੇ ਮੁਹਿੰਮ ਤਹਿਤ ਹੁਣ ਪੰਜਾਬ ਸਰਕਾਰ ਵੱਲੋਂ 6,180 ਸਰਕਾਰੀ ਸਕੂਲਾਂ ਨੂੰ ਕਲਾਸਰੂਮਜ਼ ਲਈ ਐਲ.ਈ.ਡੀ. ਸਕਰੀਨਜ਼ ਖਰੀਦਣ ਲਈ 6 ਕਰੋੜ 79 ਲੱਖ 80 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਉਨਾਂ ਕਿਹਾ ਕਿ ਇਨਾਂ ’ਚ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਪੱਧਰ ਤੱਕ ਦੇ ਸਕੂਲ ਸ਼ਾਮਲ ਹਨ ਅਤੇ ਜ਼ਿਲਾ ਸਿੱਖਿਆ ਅਫ਼ਸਰਾਂ ਨੂੰ ਸਕਰੀਨਜ਼ ਖਰੀਦਣ ਲਈ ਫੰਡ ਜਾਰੀ ਕਰਨ ਦੇ ਨਾਲ-ਨਾਲ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪਾਠਕ੍ਰਮ ਦਾ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਈ-ਕੰਟੈਂਟ ਆਡੀਓ-ਵਿਜ਼ੂਅਲ ਤਕਨੀਕ ਜ਼ਰੀਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਖਾ ਕੇ ਚੰਗੀ ਤਰਾਂ ਦੁਹਰਾਈ ਕਰਵਾਉਣ ਅਤੇ ਔਖੀਆਂ ਧਾਰਨਾਵਾਂ ਸਮਝਾਉਣ ਲਈ ਸਹਾਈ ਸਿੱਧ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਇਨ੍ਹਾਂ ਸੁਧਾਰਾਂ ਸਦਕਾ ਸਕੂਲ ਸਿੱਖਿਆ ਦੇ ਖੇਤਰ ਵਿਚ ਮਿਆਰੀ ਸੁਧਾਰ ਹੋਇਆ ਹੈ ਜਿਸ ਸਦਕਾ ਜਿੱਥੇ ਨਤੀਜਿਆਂ ਦੇ ਮਾਮਲੇ ਵਿਚ ਸਰਕਾਰੀ ਸਕੂਲਾਂ ਨੇ ਪ੍ਰਾਇਵੇਟ ਸਕੂਲਾਂ ਨੂੰ ਪਿੱਛੇ ਛੱਡਿਅ ਹੈ, ਉੱਥੇ ਹੀ ਮਾਪਿਆਂ ਦਾ ਵਿਸ਼ਵਾਸ ਵੀ ਮੁੜ ਸਰਕਾਰੀ ਸਕੂਲਾਂ ਵਿਚ ਬੱਝਿਆ ਹੈ।
ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਜਾਰੀ ਹਦਾਇਤਾਂ ਅਨੁਸਾਰ ਐੱਲ.ਈ.ਡੀ. ਸਕਰੀਨਜ਼ ਲਈ ਪ੍ਰਤੀ ਸਕੂਲ 11 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ। ਐੱਲ.ਈ.ਡੀ. ਸਕਰੀਨਜ਼ ਖਰੀਦਣ ਲਈ ਸਕੂਲ ਪੱਧਰ ’ਤੇ ਸਕੂਲ ਮੈਨੇਜਮੈਂਟ ਕਮੇਟੀ ਮਤਾ ਪਾ ਕੇ ਨੱਥੀ ਸਪੈਸੀਫਿਕੇਸ਼ਨਾਂ ਅਤੇ ਵਿੱਤੀ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਡਿਜੀਟਲ ਸਕਰੀਨਜ਼ ਖਰੀਦਣ ਉਪਰੰਤ ਇਸ ਦੀ ਸੁਯੋਗ ਵਰਤੋਂ ਲਈ ਸਕਰੀਨ ਢੁੱਕਵੀਂ ਥਾਂ ’ਤੇ ਲਾਈ ਜਾਵੇ ਅਤੇ ਇਸਦੀ ਸਾਂਭ-ਸੰਭਾਲ ਲਈ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Most Popular

Punjab: ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਜਣਿਆ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਦੀ ਮੌਤ

Punjab: ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਜਣਿਆ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਦੀ ਮੌਤ

by Ranjit Singh
4 weeks ago
0

Punjab: ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਜਣਿਆ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਦੀ ਮੌਤ - ਦੋ ਹੋਰ ਗੰਭੀਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 