ਬੱਸ ਤੇ ਇੱਕ ਭੰਗੜਾ ਗਰੁੱਪ ਦੀ ਗੱਡੀ ‘ਚ ਹੋਏ ਭਿਆਨਕ ਹਾਦਸੇ ‘ਚ 7 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ।ਮਰਨ ਵਾਲਿਆਂ ਵਿੱਚ ਛੇ ਲੜਕੇ ਅਤੇ ਇੱਕ ਲੜਕੀ ਹੈ ਜੋ ਲਵਲੀ ਯੂਨੀਵਰਸਟੀ ਦੇ ਵਿਦਿਆਰਥੀ ਦੱਸੇ ਦਾ ਰਹੇ ਹਨ। ਉਕਤ ਸ਼ੜਕ ਹਾਦਸਾ ਆਦਮਪੁਰ ਦੇ ਕੋਲ ਅਰਜ਼ਨਵਾਲ ਦੇ ਕੋਲ ਹੋਇਆ ਹੈ।
ਰਾਸ਼ਟਰਪਤੀ ਮੁਰਮ ਦਾ ਚੰਡੀਗੜ੍ਹ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਸੁਆਗਤ
ਚੰਡੀਗੜ੍ਹ / ਮੋਹਾਲੀ 3 ਮਈ (ਸਤੀਸ਼ ਕੁਮਾਰ ਪੁੱਪੀ): ਰਾਸ਼ਟਰਪਤੀ ਦ੍ਰੋਪਦੀ ਮੁਰਮ 3ਦਿਨ ਦੇ ਹਿਮਾਚਲ ਦੌਰੇ ਤੇ ਹਨ। ਜਿੱਥੇ ਜਾਣ ਤੋਂ...