• Latest
  • Trending

ਆਧਾਰ ਸੁਪਰ ਮਾਰਕੀਟ ਦੇ ਮਾਲਕ ਅਤੇ ਮੈਨੇਜਰ ਖਿਲਾਫ ਕੋਰੋਨਾ ਵਾਇਰਸ ਬਿਮਾਰੀ ਦੌਰਾਨ ਪਬਲਿਕ ਪਾਸੋਂ ਵੱਧ ਰੇਟ ਵਸੂਲ ਕਰਕੇ ਠੱਗੀ ਮਾਰਨ ਸਬੰਧੀ ਮੁਕੱਦਮਾ ਦਰਜ਼ ਕੀਤਾ

6 years ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

14 minutes ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

16 minutes ago
Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

17 minutes ago
ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

19 minutes ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

2 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

2 hours ago
ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

2 hours ago
ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

2 hours ago
ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

2 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Wednesday, September 30, 2026
No Result
View All Result
30 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਧਾਰ ਸੁਪਰ ਮਾਰਕੀਟ ਦੇ ਮਾਲਕ ਅਤੇ ਮੈਨੇਜਰ ਖਿਲਾਫ ਕੋਰੋਨਾ ਵਾਇਰਸ ਬਿਮਾਰੀ ਦੌਰਾਨ ਪਬਲਿਕ ਪਾਸੋਂ ਵੱਧ ਰੇਟ ਵਸੂਲ ਕਰਕੇ ਠੱਗੀ ਮਾਰਨ ਸਬੰਧੀ ਮੁਕੱਦਮਾ ਦਰਜ਼ ਕੀਤਾ

April 9, 2020
in ਖਬਰਾਂ, ਪੰਜਾਬ, ਮਾਨਸਾ

ਮਾਨਸਾ, 9 ਅਪਰੈਲ( ਵਿਸ਼ਵ ਵਾਰਤਾ)-ਮਾਨਸਾ ਪੁਲੀਸ ਵੱਲੋਂ ਸਥਾਨਕ ਬੱਸ ਸਟੈਂਡ ਨੇੜੇ ਸਥਿਤ ਆਧਾਰ ਸੁਪਰ ਮਾਰਕੀਟ ਦੇ ਮਾਲ ਦੇ ਮਾਲਕ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਕਾਲਾਬਜਾਰੀ ਖਿਲਾਫ ਧਾਰਾ 420 ਤਹਿਤ ਮਾਮਲਾ ਦਰਜ ਕੀਤਾ ਹੈ।
ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਪੁਲੀਸ ਕੋਲ ਉਕਤ ਸਟੋਰ ਵੱਲੋਂ ਸਮਾਨ ਉਪਰ ਪ੍ਰਿੰਟ ਕੀਤੇ ਰੇਟ ਤੋਂ ਵੱਧ ਰੇਟ ਵਸੂਲ ਕਰਨ ਸਬੰਧੀ ਇੱਕ ਦਰਖਾਸ਼ਤ ਐਡਵੋਕੇਟ ਬਲਕਰਨ ਸਿੰਘ ਬੱਲੀ ਵੱਲੋ ਪ੍ਰਾਪਤ ਹੋਈ,ਜਿਸ ਵਿੱਚ ਉਨ੍ਹਾਂ ਦੋਸ਼ ਲਗਾਇਆ ਕਿ ਉਕਤ ਆਧਾਰ ਕੰਪਨੀ ਦੇ ਸਟੋਰ ਤੋਂ ਉਸਨੇ ਕੱਲ੍ਹ 8 ਅਪਰੈਲ ਨੂੰ ਸਮਾਨ ਖਰੀਦਿਆ ਸੀ,ਜਿਸ ਵਿੱਚ ਉਕਤ ਕੰਪਨੀ ਦੇ ਸਟੋਰ ਵੱਲੋਂ ਉਨ੍ਹਾਂ ਨੂੰ ਚਨਾ ਦਾਲ ਜਿਸ ਉਪਰ ਸਟੋਰ ਵੱਲੋਂ ਕੰਡਾ ਕਰਨ ਤੋਂ ਬਾਅਦ ਪਿੰ੍ਰਟ ਕੀਤਾ ਰੇਟ 31.50 ਰੁਪਏ ਦੀ ਬਜਾਏ ਬਿੱਲ ਵਿੱਚ ਉਨ੍ਹਾਂ ਤੋਂ 36 ਰੁਪਏ, ਜੁਆਏ ਕੰਪਨੀ ਦੇ ਸੈਂਪੂ,ਜਿਸ ਉਪਰ ਸਪੈਸ਼ਲ ਰੇਟ 99 ਰੁਪਏ ਦਰਜ਼ ਸੀ, ਦੇ 160 ਰੁਪਏ ਅਤੇ ਪੁਤੰਜਲੀ ਕੰਪਨੀ ਦਾ ਟੁੱਥਪੇਸਟ,ਜਿਸ ਉਪਰ 75 ਰੁਪਏ ਪ੍ਰਿੰਟ ਰੇਟ ਲਿਖਿਆ ਹੋਇਆ ਸੀ, ਦੇ 80 ਰੁਪਏ ਵਸੂਲ ਕੀਤੇ ਗਏ ਸਨ। ਦਰਖਾਸ਼ਤ ਦੇ ਨਾਲ ਉਨ੍ਹਾਂ ਬਿੱਲ ਦੀ ਫੋਟੋਸਟੈਟ ਕਾਪੀ ਪੇਸ਼ ਕੀਤੀ। ਦਰਖਾਸਤ ਦੇ ਅਨੁਸਾਰ ਥਾਣਾ ਸਿਟੀ-2 ਮਾਨਸਾ ਵਿਖੇ ਇਸ ਸਟੋਰ ਦੇ ਮਾਲਕ ਅਤੇ ਸਟੋਰ ਦੇ ਮੈਨੇਜਰ ਖਿਲਾਫ ਮੁਕੱਦਮਾ ਨੰਬਰ 69 ਮਿਤੀ 08-04-2020 ਅ/ਧ 420 ਹਿੰ:ਦੰ: ਦਰਜ਼ ਰਜਿਸਟਰ ਕੀਤਾ ਗਿਆ।
ਡਾ:ਨਰਿੰਦਰ ਭਾਰਗਵ ਨੇ ਕਿਹਾ ਕਿ ਮੁਕੱਦਮਾ ਦੀ ਤਫਤੀਸ ਜਾਰੀ ਹੈ,ਤਫਤੀਸ ਦੌਰਾਨ ਜੋ ਵੀ ਅੱਗੇ ਤੱਥ ਸਾਹਮਣੇ ਆਉਣਗੇ, ਉਹਨਾਂ ਅਨੁਸਾਰ ਬਣਦੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਦੋਂ ਦੇਸ਼ ਕੋਰੋਨਾਵਾਇਰਸ ਦੇ ਸੰਕਟ ਵਿੱਚ ਫਸਿਆ ਹੋਇਆ ਹੈ ਤਾਂ ਉਸ ਸਮੇਂ ਜ਼ਿਲ੍ਹੇ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਕਾਲਾਬਜਾਰੀ ਕਰਨ ਖਿਲਾਫ ਪੁਲੀਸ ਪ੍ਰਸਾਸ਼ਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ/ਦੁਕਾਨਦਾਰ/ਕੰਪਨੀ ਨੂੰ ਜੋ ਅਜਿਹਾ ਕਰਦੀ ਪਾਈ ਗਈ ਤਾਂ ਉਸਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀ ਜਾਵੇਗਾ ਅਤੇ ਜਿਲਾ ਅੰਦਰ ਸਾਫ ਸੁਥਰਾਂ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।
ਇਸੇ ਦੌਰਾਨ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਕਿਹਾ ਕਿ ਭਾਵੇਂ ਜਿਲ੍ਹਾ ਪੁਲੀਸ ਮੁਖੀ ਵੱਲੋਂ ਕਾਲਾਬਾਜ਼ਾਰੀ ਕਰਨ ਵਾਲੀ ਨਾਮੀ ਕੰਪਨੀ ਖਿਲਾਫ ਪਰਚਾ ਦਰਜ਼ ਕਰਨਾ ਸ਼ਾਲਾਘਾਯੋਗ ਕਦਮ ਹੈ, ਪਰ ਇਸ ਕੰਪਨੀ ਦੇ ਰਾਜ ਭਰ ਵਿੱਚ ਸਾਰੇ ਸਟੋਰਾਂ ਦੀ ਜਾਂਚ ਪੜਤਾਲ ਕਰਦਿਆਂ ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇ ਅਤੇ ਕੰਪਨੀ ਨੂੰ ਬਲੈਕ ਲਿਸਟ ਕੀਤਾ ਜਾਵੇ।ਉਨ੍ਹਾਂ ਮੰਗ ਕੀਤੀ ਕਿ ਜੋ ਕੰਪਨੀਆਂ ਵੱਲੋਂ ਇਸ ਸੰਕਟ ਦੀ ਘੜੀ ਸਮੇਂ ਆਪਣੇ ਸਾਮਾਨ ਉਪਰ ਪਹਿਲਾਂ ਨਾਲੋਂ ਵੱਧ ਰੇਟ ਪ੍ਰਿੰਟ ਕੀਤੇ ਹਨ,ਉਨ੍ਹਾਂ ਖਿਲਾਫ ਵੀ ਪੜਤਾਲ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
September 30, 2026
0

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ 'Kaali Kheti' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ ਮੁੰਬਈ, 30...

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

by Navjot
September 30, 2026
0

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ ਕਾਬੁਲ, 30 ਸਤੰਬਰ (ਵਿਸ਼ਵ ਵਾਰਤਾ) ਸੂਬਾਈ ਪੁਲਿਸ ਦੇ...

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

by Navjot
September 30, 2026
0

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ ਬੈਂਗਲੁਰੂ, 30 ਸਤੰਬਰ...

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

by Navjot
September 30, 2026
0

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
September 30, 2026
0

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ 'Kaali Kheti' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ ਮੁੰਬਈ, 30...

Most Popular

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

by Ranjit Singh
3 weeks ago
0

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ ਚੰਡੀਗੜ੍ਹ, 8...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 