• Latest
  • Trending
ਆਧੁਨਿਕ ਡੇਅਰੀ ਸਰਵਿਸ ਕੇਂਦਰ ਸਥਾਪਿਤ ਕਰਨ ਲਈ ਦਿੱਤੀ ਜਾਵੇਗੀ 20 ਲੱਖ ਰੁਪਏ ਦੀ ਸਬਸਿਡੀ : ਬਲਬੀਰ ਸਿੱਧੂ

ਆਧੁਨਿਕ ਡੇਅਰੀ ਸਰਵਿਸ ਕੇਂਦਰ ਸਥਾਪਿਤ ਕਰਨ ਲਈ ਦਿੱਤੀ ਜਾਵੇਗੀ 20 ਲੱਖ ਰੁਪਏ ਦੀ ਸਬਸਿਡੀ : ਬਲਬੀਰ ਸਿੱਧੂ

8 years ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

18 minutes ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

19 minutes ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

21 minutes ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

21 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

2 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

3 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

3 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਧੁਨਿਕ ਡੇਅਰੀ ਸਰਵਿਸ ਕੇਂਦਰ ਸਥਾਪਿਤ ਕਰਨ ਲਈ ਦਿੱਤੀ ਜਾਵੇਗੀ 20 ਲੱਖ ਰੁਪਏ ਦੀ ਸਬਸਿਡੀ : ਬਲਬੀਰ ਸਿੱਧੂ

October 12, 2018
in ਪੰਜਾਬ
ਆਧੁਨਿਕ ਡੇਅਰੀ ਸਰਵਿਸ ਕੇਂਦਰ ਸਥਾਪਿਤ ਕਰਨ ਲਈ ਦਿੱਤੀ ਜਾਵੇਗੀ 20 ਲੱਖ ਰੁਪਏ ਦੀ ਸਬਸਿਡੀ : ਬਲਬੀਰ ਸਿੱਧੂ

ਚੰਡੀਗੜ੍ਹ, ਅਕਤੂਬਰ 12 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਦੁਧਾਰੂ ਪਸ਼ੁਆਂ ਲਈ ਹਰੇ ਚਾਰੇ ਤੋਂ ਬਣਨ ਵਾਲੇ ਅਚਾਰ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਡੇਅਰੀ ਸਰਵਿਸ ਕੇਂਦਰ ਸਥਾਪਿਤ ਕਰਨ ਦਾ ਫੈਸਲਾ ਕੀਤਾ ਹੈ। ਜਿਸ ਲਈ ਅਗਾਂਹਵਧੂ ਡੇਅਰੀ ਫਾਰਮਰਾਂ ਤੇ ਉੱਦਮੀਆਂ ਨੂੰ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾਵੇਗੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਪੰਜਾਬ, ਮੰਤਰੀ ਸ  ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਵਿੱਚ ਦੁੱਧ ਦੀ ਪੈਦਾਵਾਰ ਨੂੰ ਵਧਾਉਣ ਦੇ ਮੰਤਵ ਨਾਲ ਡੇਅਰੀ ਵਿਕਾਸ ਵਿਭਾਗ ਨੇ ਹਰੇ ਚਾਰੇ ਤੋਂ ਆਚਾਰ ਬਣਾਉਣ ਵਾਲੀ ਮਸ਼ੀਨਰੀ, ਸਬਸਿਡੀ ਉਪਰ ਮੁਹੱਈਆ ਕਰਵਾਕੇ ਆਧੁਨਿਕ ‘ਡੇਅਰੀ ਸਰਵਿਸ ਕੇਂਦਰ ਸਥਾਪਤ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਜਿਸ ਅਧੀਨ ਹਰੇਕ ਡੇਅਰੀ ਸਰਵਿਸ ਸੈਂਟਰ ‘ਤੇ 20 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾੜ੍ਹੀ ਅਤੇ ਸਾਉਣੀ ਦੇ ਸਮੇਂ ਵਿਚ ਹਰੇ ਚਾਰੇ ਦੀ ਭਰਪੂਰ ਉਪਜ ਕੀਤੀ ਜਾਂਦੀ ਹੈ ਪਰ ਤੋਟ ਵਾਲੇ ਮਹੀਨੇ ਅਕਤੂਬਰ-ਨਵੰਬਰ ਵਿਚ ਹਰੇ ਚਾਰੇ ਦੀ ਉਪਲੱਬਧਤਾ ਨਹੀਂ ਹੁੰਦੀ ਅਤੇ ਦੂਜੇ ਪਾਸੇ ਕਈ ਵਾਰ ਹਰਾ ਚਾਰੇ ਦੀ ਪੈਦਾਵਾਰ ਵਾਧੂ ਹੋ ਜਾਣ ਕਾਰਣ ਉਸ ਨੂੰ ਸੰਭਾਲ ਕੇ ਰੱਖਣਾ ਬਹੁਤ ਜਰੂਰੀ ਹੋ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਤਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸੂਬੇ ਵਿਚ ਪੋਸ਼ਟਿਕ ਅਚਾਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਡੇਅਰੀ ਸੇਵਾ ਕੇਂਦਰ ਸਥਾਪਿਤ ਕੀਤੇ ਜਾਣਗੇ।

ਪਸ਼ੂ ਪਾਲਣ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਵੀ ਇਹ ਤਕਨੀਕ ਕਾਫੀ ਵਿਕਸਤ ਹੋ ਚੁੱਕੀ ਹੈ ਅਤੇ ਪੰਜਾਬ ਦੇ ਬਹੁਤ ਸਾਰੇ ਉੱਦਮੀ ਮੱਕੀ ਤੋਂ ਆਚਾਰ ਬਣਾਕੇ ਪੰਜਾਬ ਹੀ ਨਹੀਂ ਸਗੋਂ ਦੂਜੇ ਰਾਜਾਂ ਦੇ ਬੇਜਮੀਨੇ ਦੁੱਧ ਉਤਪਾਦਕਾਂ ਨੂੰ ਵੇਚ ਰਹੇ ਹਨ। ਜਿਸ ਨਾਲ ਜਿੱਥੇ ਹਜਾਰਾਂ ਲੋਕਾਂ ਨੂੰ ਰੋਜਗਾਰ ਮਿਲਿਆ ਹੈ, ਉਥੇ ਦੁਧਾਰੂ ਪਸ਼ੂਆਂ ਨੂੰ ਭਰਪੂਰ ਤੱਤਾਂ ਵਾਲੇ ਰਾਸ਼ਨ ਉਪਲੱਬਧ ਹੋਇਆ ਹੈ। ਜਿਸ ਨਾਲ ਪੰਜਾਬ ਦੇ ਖੇਤੀ ਆਰਥਿਕ ਚਾਰੇ ਵਿੱਚ ਫਸਲ ਵਿਭਿੰਨਤਾ ਆਈ ਹੈ।

ਇਸ ਮੋਕੇ ਤੇ ਹਾਜਰ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਸ. ਇੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਡੇਅਰੀ ਫਾਰਮਿੰਗ ਦੇ ਕਾਰੋਬਾਰ ਨੂੰ ਸਫਲ ਬਣਾਉਣ ਲਈ ਸਾਰਾ ਸਾਲ ਹਰੇ ਚਾਰੇ ਤੋਂ ਬਣਨ ਵਾਲੇ ਆਚਾਰ ਦੀ ਉਪਲੱਬਧਤਾ ਹੋਣਾ ਬਹੁਤ ਜਰੂਰੀ ਹੈ ਅਤੇ ਡੇਅਰੀ ਫਾਰਮਿੰਗ ਦੇ ਖੇਤਰ ਵਿਚ ਆਪਣਾ ਲੋਹਾ ਮੰਨਵਾ ਚੁੱਕੇ ਦੇਸ਼ਾਂ ਨੇ ਇਨ੍ਹਾਂ ਆਧੁਨਿਕ ਡੇਅਰੀ ਸੇਵਾ ਕੇਂਦਰਾਂ ਨੂੰ ਪੂਰੀ ਤਰ੍ਹਾਂ ਅਪਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੱਕੀ ਤੋਂ ਆਚਾਰ ਬਣਾ ਕੇ ਝੋਨੇ ਨਾਲੋ ਵੱਧ ਮੁਨਾਫਾ ਲਿਆ ਜਾ ਸਕਦਾ ਹੈ ਅਤੇ ਇਸ ਨਾਲ ਪਾਣੀ ਦੀ ਖਪਤ ਵੀ ਘੱਟ ਹੁੰਦੀ ਹੈ। ਉਨ੍ਹਾਂ ਦੱਸਿਆਂ ਕਿ ਜਦੋਂ ਮੱਕੀ ਜਾਂ ਚਰੀ ਵਿੱਚ ਦੋਧਿਆਂ ਉਤੇ ਆਉਂਦੀ ਹੈ ਤਾਂ ਉਸ ਵੇਲੇ ਇਕੋ ਸਮੇਂ ਮਸ਼ੀਨਾਂ ਨਾਲ ਕੱਟ ਕੇ ਜਿੱਥੇ ਖੇਤ ਜਲਦੀ ਖਾਲੀ ਹੋ ਜਾਂਦਾ ਹੈ, ਉਥੇ ਤੱਤਾਂ ਦੀ ਭਰਪੂਰ ਕਾਰਨ ਵਧੀਆ ਰਾਸ਼ਨ ਵੀ ਉਪਲੱਬਧ ਹੁੰਦਾ ਹੈ।

ਸ. ਇੰਦਰਜੀਤ ਸਿੰਘ ਨੇ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਗਰੁੱਪ ਬਣਾ ਕੇ ਇਹ ਮਸ਼ੀਨਰੀ ਜਿਸ ਵਿੱਚ ਸੈਲਫ ਪ੍ਰੋਪੈਲਡ ਫੋਡਰ ਕੱਟਰ, ਹਾਈਡ੍ਰੋਲਿਕ ਟਰਾਲੀਆਂ, ਟਰੈਕਟਰ ਅਤੇ ਮੱਕੀ ਬੀਜਣ ਵਾਲੀ ਸੀਟਡਰਿੱਲ ਲੈ ਕੇ ਸਕੀਮ ਦਾ ਲਾਭ ਉਠਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਪਣੀ ਲੋੜ ਲਈ ਆਚਾਰ ਪਾਉਣ ਤੋਂ ਬਾਅਦ ਉਹ ਦੂਸਰੇ ਕਿਸਾਨਾਂ ਲਈ ਆਚਾਰ ਪਾ ਕੇ ਉਪ-ਜੀਵਿਕਾ ਕਮਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਆਪਣੇ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਜਾਂ ਇਸ ਵਿਭਾਗ ਦੇ ਹੈਲਪ ਲਾਈਨ ਨੰਬਰ 0172-2217020,5027285 ਉਤੇ ਸੰਪਰਕ ਕਰਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

by Navjot
November 12, 2026
0

  ਬੈਂਗਲੁਰੂ, 12 ਨਵੰਬਰ (ਵਿਸ਼ਵ ਵਾਰਤਾ) - ਬੈਂਗਲੁਰੂ ਵਿਕਾਸ ਮੰਤਰੀ ਕ੍ਰਿਸ਼ਨਾ ਬਾਇਰੇ ਗੌਡਾ ਨੇ ਵੀਰਵਾਰ ਨੂੰ ਦੱਸਿਆ ਕਿ ਕੇਂਦਰ ਸਰਕਾਰ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

Most Popular

ਛੱਤੀਸਗੜ੍ਹ ਹਾਕੀ ਲੀਗ ਦੇ ਪਹਿਲੇ ਸੀਜ਼ਨ ਦਾ 21 ਅਕਤੂਬਰ ਨੂੰ ਰਾਏਪੁਰ ਵਿੱਚ ਹੋਵੇਗਾ ਆਗਾਜ਼

ਛੱਤੀਸਗੜ੍ਹ ਹਾਕੀ ਲੀਗ ਦੇ ਪਹਿਲੇ ਸੀਜ਼ਨ ਦਾ 21 ਅਕਤੂਬਰ ਨੂੰ ਰਾਏਪੁਰ ਵਿੱਚ ਹੋਵੇਗਾ ਆਗਾਜ਼

by Navjot
1 month ago
0

ਛੱਤੀਸਗੜ੍ਹ ਹਾਕੀ ਲੀਗ ਦੇ ਪਹਿਲੇ ਸੀਜ਼ਨ ਦਾ 21 ਅਕਤੂਬਰ ਨੂੰ ਰਾਏਪੁਰ ਵਿੱਚ ਹੋਵੇਗਾ ਆਗਾਜ਼   ਰਾਏਪੁਰ, 13 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 