ਚਡੀਗੜ੍ਹ 31 ਮਾਰਚ ਆਪਣਾ ਪੰਜਾਬ ਪਾਰਟੀ ਦੇ ਸਕੱਤਰ ਜਨਰਲ ਹਰਦੀਪ ਸਿੰਘ ਕਿੰਗਰਾ ਅੱਜ ਪੰਜਾਬ ਪ੍ਰਦੇਸ ਕਾਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਕਾਗਰਸ ਪਾਰਟੀ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿੰਗਰਾ ਨੂੰ ਪਾਰਟੀ ਵਿੱਚ ਜੀ ਆਇਆ ਨੂੰ ਆਖਦਿਆ ਕਿਹਾ ਕਿ ਕਿੰਗਰਾ ਨੂੰ ਪਾਰਟੀ ਵਿੱਚ ਪੂਰਾ ਮਾਨ ਸਤਕਾਰ ਦਿੱਤਾ ਜਾਵੇਗਾ। ਸ੍ਰੀ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆ ਲੋਕ ਪੱਖੀ ਹਨ। ਇਸ ਕਾਰਨ ਸਾਰੇ ਲੋਕ ਇਸ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਕਿੰਗਰਾ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋ ਪ੍ਰਭਾਵਿਤ ਹੋ ਕੇ ਕਾਂਗਰਸ ਵਿਚ ਸ਼ਾਮਿਲ ਹੋ ਰਹੇ ਹਨ।
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...