• Latest
  • Trending
ਆਪਣੀ ਜ਼ਮੀਰ ਦੀ ਆਵਾਜ਼ ਸੁਣੋ ਅਤੇ ਵੇਖੋ ਕਿ ਬਰਗਾੜੀ ਵਿਖੇ ਮਾਰੇ ਗਏ ਬੇਕਸੂਰਾਂ ਦੇ ਖੂਨ ਨਾਲ ਸਿਰਫ਼ ਤੁਹਾਡੇ ਹੱਥ ਹੀ ਨਹੀਂ ਬਲਕਿ ਰੂਹ ਵੀ ਭਿੱਜੀ ਹੋਈ ਹੈ

ਆਪਣੀ ਜ਼ਮੀਰ ਦੀ ਆਵਾਜ਼ ਸੁਣੋ ਅਤੇ ਵੇਖੋ ਕਿ ਬਰਗਾੜੀ ਵਿਖੇ ਮਾਰੇ ਗਏ ਬੇਕਸੂਰਾਂ ਦੇ ਖੂਨ ਨਾਲ ਸਿਰਫ਼ ਤੁਹਾਡੇ ਹੱਥ ਹੀ ਨਹੀਂ ਬਲਕਿ ਰੂਹ ਵੀ ਭਿੱਜੀ ਹੋਈ ਹੈ

6 years ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

14 minutes ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

31 minutes ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

57 minutes ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

1 hour ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

2 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

3 hours ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

3 hours ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

3 hours ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

3 hours ago
Hindi News
English News
Saturday, November 28, 2026
No Result
View All Result
20 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪਣੀ ਜ਼ਮੀਰ ਦੀ ਆਵਾਜ਼ ਸੁਣੋ ਅਤੇ ਵੇਖੋ ਕਿ ਬਰਗਾੜੀ ਵਿਖੇ ਮਾਰੇ ਗਏ ਬੇਕਸੂਰਾਂ ਦੇ ਖੂਨ ਨਾਲ ਸਿਰਫ਼ ਤੁਹਾਡੇ ਹੱਥ ਹੀ ਨਹੀਂ ਬਲਕਿ ਰੂਹ ਵੀ ਭਿੱਜੀ ਹੋਈ ਹੈ

May 16, 2021
in ਖਬਰਾਂ, ਪੰਜਾਬ
ਆਪਣੀ ਜ਼ਮੀਰ ਦੀ ਆਵਾਜ਼ ਸੁਣੋ ਅਤੇ ਵੇਖੋ ਕਿ ਬਰਗਾੜੀ ਵਿਖੇ ਮਾਰੇ ਗਏ ਬੇਕਸੂਰਾਂ ਦੇ ਖੂਨ ਨਾਲ ਸਿਰਫ਼ ਤੁਹਾਡੇ ਹੱਥ ਹੀ ਨਹੀਂ ਬਲਕਿ ਰੂਹ ਵੀ ਭਿੱਜੀ ਹੋਈ ਹੈ

ਆਪਣੀ ਜ਼ਮੀਰ ਦੀ ਆਵਾਜ਼ ਸੁਣੋ ਅਤੇ ਵੇਖੋ ਕਿ ਬਰਗਾੜੀ ਵਿਖੇ ਮਾਰੇ ਗਏ ਬੇਕਸੂਰਾਂ ਦੇ ਖੂਨ ਨਾਲ ਸਿਰਫ਼ ਤੁਹਾਡੇ ਹੱਥ ਹੀ ਨਹੀਂ ਬਲਕਿ ਰੂਹ ਵੀ ਭਿੱਜੀ ਹੋਈ ਹੈ

ਕਿਹਾ ਪੰਜਾਬੀ ਇਸ ਨਾ ਮੁਆਫ਼ੀ ਯੋਗ ਕਾਰੇ ਲਈ ਅਕਾਲੀਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ

ਚੰਡੀਗੜ੍ਹ, 16 ਮਈ(ਵਿਸ਼ਵ ਵਾਰਤਾ)-ਪੰਜਾਬ ਦੇ ਕੈਬਨਿਟ ਮੰਤਰੀਆਂ ਸ. ਬਲਬੀਰ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਬਰਗਾੜੀ ਕਾਂਡ ਵਿੱਚ ਮਾਰੇ ਗਏ ਨਿਰਦੋਸ਼ ਲੋਕਾਂ ਦੇ ਲਹੂ ਨਾਲ ਨਾ ਸਿਰਫ ਉਸਦੇ ਹੱਥ ਬਲਕਿ ਰੂਹ ਵੀ ਭਿੱਜੀ ਹੋਈ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਮੰਤਰੀਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਹਰ ਪੰਜਾਬੀ ਜਾਣਦਾ ਹੈ ਕਿ ਤੁਸੀਂ ਆਪਦੇ ਸੌੜੇ ਸਿਆਸੀ ਹਿੱਤਾਂ ਲਈ ਇਹ ਨਾ ਮੁਆਫ਼ੀ ਯੋਗ ਕਾਰਾ ਕੀਤਾ ਹੈ।। ਉਨ੍ਹਾਂ ਕਿਹਾ ਕਿ ਇਸ ਸਾਰੇ ਪਾਪ ਵਿੱਚ ਤੁਹਾਡੀ ਸ਼ਮੂਲੀਅਤ ਨੂੰ ਸਾਬਤ ਕਰਨ ਲਈ ਕਿਸੇ ਸਬੂਤ ਜਾਂ ਗਵਾਹੀ ਦੀ ਲੋੜ ਨਹੀਂ। ਸ. ਸਿੱਧੂ ਅਤੇ ਸ੍ਰੀ ਧਰਮਸੋਤ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਸੁਖਬੀਰ ਸੂਬੇ ਦਾ ਗ੍ਰਹਿ ਮੰਤਰੀ ਸੀ ਅਤੇ ਉਸਨੂੰ ਇਹ ਸਾਰੇ ਪਾਪਾਂ ਤੋਂ ਕਿਵੇਂ ਮੁਕਤ ਕੀਤਾ ਜਾ ਸਕਦਾ ਹੈ।
ਸੁਖਬੀਰ ਬਾਦਲ ਦੇ ਟਵੀਟ `ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਦੋਵਾਂ ਮੰਤਰੀਆਂ ਨੇ ਕਿਹਾ ਕਿ ਅਕਾਲੀ ਪ੍ਰਧਾਨ ਲੋਕਾਂ ਨੂੰ ਗੁੰਮਰਾਹ ਕਰਨ ਲਈ ਕੀ ਕੋਸ਼ਿਸ਼ਾਂ ਕਰਦਾ ਹੈ, ਇਕ ਟਵੀਟ ਜਾਂ ਇਕ ਹਜ਼ਾਰ, ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿਉਂ ਕਿ ਇਹ ਸਾਰੇ ਹੱਥਕੰਡੇ ਪੂਰੀ ਤਰ੍ਹਾਂ ਨਾਕਾਮ ਹੋਣ ਵਾਲੇ ਹਨ। ਉਨ੍ਹਾਂ ਕਿਹਾ ਕਿ ਉਹ ਸਬੂਤਾਂ ਦੀ ਗੱਲ ਕਰ ਰਹੇ ਹਨ ਪਰ ਤੱਥ ਇਹ ਹੈ ਕਿ ਇਹ ਸਭ ਸੁਖਬੀਰ ਅਤੇ ਉਸਦੀ ਮੰਡਲੀ ਵੱਲੋਂ ਰਚਿਆ ਗਿਆ ਜਿਸ ਬਾਰੇ ਪੰਜਾਬ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਪਤਾ ਹੈ। ਸ. ਸਿੱਧੂ ਅਤੇ ਸ੍ਰੀ ਧਰਮਸੋਤ ਨੇ ਸੁਖਬੀਰ ਨੂੰ ਕਿਹਾ ਕਿ ਉਹ ਦਿਖਾਵਾ ਕਰਨਾ, ਟਾਲ ਮਟੋਲ ਕਰਨਾ ਅਤੇ ਝੂਠ ਬੋਲਣਾ ਬੰਦ ਕਰੇ ਅਤੇ ਆਪਣੀ ਬੇਤੁਕੀ ਬਿਆਨਬਾਜ਼ੀ `ਤੇ ਲਗਾਮ ਲਗਾਵੇ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹ ਯਕੀਨੀ ਬਣਾਉਣਗੇ ਕਿ ਦੋਸ਼ੀਆਂ ਨੂੰ ਇਸਦੀ ਸਜ਼ਾ ਮਿਲੇ।
ਮੰਤਰੀਆਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਕਿਹਾ ਕਿ ਉਹ ਆਪਣੀ ਊਰਜਾ ਬਚਾ ਕੇ ਰੱਖਣ ਕਿਉਂਕਿ ਕੋਟਕਪੂਰਾ ਦੀ ਰਿਪੋਰਟ ਜਨਤਕ ਹੋਣ `ਤੇ ਉਸ ਨੂੰ ਆਪਣਾ ਚਿਹਰਾ ਬਚਾਉਣ ਲਈ ਇਸ ਦੀ ਬਹੁਤ ਲੋੜ ਪਵੇਗੀ। ਉਨ੍ਹਾਂ ਕਿਹਾ ਕਿ ਇਹ ਸੰਭਵ ਨਹੀਂ ਕਿ ਇਹ ਸਾਰੀਆਂ ਚੀਜ਼ਾਂ ਤਤਕਾਲੀ ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ, ਜੋ ਅਕਾਲੀ ਦਲ ਪ੍ਰਧਾਨ ਦੇ ਪਿਤਾ ਹਨ, ਦੀ ਮਨਜ਼ੂਰੀ ਤੋਂ ਬਿਨਾਂ ਸੂਬੇ ਵਿਚ ਵਾਪਰੀਆਂ ਹੋਣ। ਦੋਵਾਂ ਮੰਤਰੀਆਂ ਨੇ ਕਿਹਾ ਕਿ ਅਸਲ ਵਿੱਚ ਪਿਤਾ ਅਤੇ ਪੁੱਤਰ ਦੋਵਾਂ ਨੂੰ ਜ਼ਮੀਨੀ ਹਕੀਕਤ ਅਤੇ ਸਥਿਤੀ ਦਾ ਪਤਾ ਸੀ ਜਦੋਂ ਪੁਲਿਸ ਨੇ ਬੇਅਦਬੀ ਦੀਆਂ ਘਟਨਾਵਾਂ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਨਿਰਦੋਸ਼ ਪ੍ਰਦਰਸ਼ਕਾਰੀਆਂ ‘ਤੇ ਗੋਲੀਆਂ ਚਲਾਈਆਂ। ਸ. ਸਿੱਧੂ ਅਤੇ ਸ੍ਰੀ ਧਰਮਸੋਤ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਦੁਖਦਾਈ ਘਟਨਾ ਸੀ ਜਿਸ ਵਿੱਚ ਸ਼ਾਂਤਮਈ ਵਿਰੋਧ ਪ੍ਰਦਰਸ਼ਨ ‘ਤੇ ਬੈਠੇ ਦੋ ਨਿਰਦੋਸ਼ ਵਿਅਕਤੀਆਂ ਦੀ ਪੁਲਿਸ ਕਾਰਵਾਈ ਵਿੱਚ ਮੌਤ ਹੋ ਗਈ ਸੀ।

ਮੰਤਰੀਆਂ ਨੇ ਕਿਹਾ ਕਿ ਜਦੋਂ ਅਕਾਲੀ-ਭਾਜਪਾ ਸਰਕਾਰ ਦੀਆਂ ਦੋਸ਼ੀਆਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਅਸਫਲ ਰਹੀਆਂ ਤਾਂ ਫਿਰ ਬਾਦਲ ਸਰਕਾਰ ਨੇ ਜਾਣਬੁੱਝ ਕੇ ਜਾਂਚ ਸੀਬੀਆਈ ਨੂੰ ਸੌਂਪੀ ਤਾਂ ਜੋ ਜਾਂਚ ਵਿੱਚ ਦੇਰੀ ਹੋ ਸਕੇ ਅਤੇ ਪੀੜਤ ਇਨਸਾਫ਼ ਤੋਂ ਵਾਂਝੇ ਰਹਿਣ। ਸ. ਸਿੱਧੂ ਅਤੇ ਸ੍ਰੀ ਧਰਮਸੋਤ ਨੇ ਕਿਹਾ ਕਿ ਉਸ ਵੇਲੇ ਗ੍ਰਹਿ ਵਿਭਾਗ `ਤੇ ਤਤਕਾਲੀ ਬਾਦਲ ਸਰਕਾਰ ਦਾ ਦਬਾਅ ਸੀ ਕਿ ਉਹ ਇਸ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕਰੇ। ਉਨ੍ਹਾਂ ਕਿਹਾ ਕਿ ਸੁਖਬੀਰ ਜਾਂ ਉਸ ਦੀ ਮੰਡਲੀ ਚਾਹੇ ਕੋਈ ਵੀ ਹੱਥਕੰਡਾ ਵਰਤ ਲਵੇ ਪਰ ਸੂਬੇ ਦੇ ਲੋਕ ਉਨ੍ਹਾਂ ਨੂੰ ਇਸ ਪਾਪ ਲਈ ਕਦੇ ਮੁਆਫ ਨਹੀਂ ਕਰਨਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

by Ranjit Singh
November 28, 2026
0

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਲੋਂ ਆਪਣੇ ਟੂਰਿਸਟ ਵੀਜ਼ਾ ਨਿਯਮਾਂ ਵਿੱਚ...

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

Most Popular

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

by Navjot
1 week ago
0

ਇੰਫਾਲ, 20 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਅਸਾਮ ਰਾਈਫਲਜ਼ ਨੇ ਮਨੀਪੁਰ ਦੇ ਕਾਕਚਿੰਗ ਅਤੇ ਤੇਂਗਨੌਪਾਲ ਜ਼ਿਲ੍ਹਿਆਂ ਵਿੱਚ ਖੁਫੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 