• Latest
  • Trending
ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਲਈ ਲੋਕਾਂ ਦਾ ਧਿਆਨ ਲਾਂਭੇ ਕਰਨ ਦੀ ਕੋਸ਼ਿਸ਼ ਨਾ ਕਰੋ – ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਨੂੰ ਕਿਹਾ

ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਲਈ ਲੋਕਾਂ ਦਾ ਧਿਆਨ ਲਾਂਭੇ ਕਰਨ ਦੀ ਕੋਸ਼ਿਸ਼ ਨਾ ਕਰੋ – ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਨੂੰ ਕਿਹਾ

7 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

8 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

8 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

9 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

12 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

12 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

12 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

12 hours ago
Hindi News
English News
Saturday, November 14, 2026
No Result
View All Result
16 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਲਈ ਲੋਕਾਂ ਦਾ ਧਿਆਨ ਲਾਂਭੇ ਕਰਨ ਦੀ ਕੋਸ਼ਿਸ਼ ਨਾ ਕਰੋ – ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਨੂੰ ਕਿਹਾ

June 4, 2019
in ਪੰਜਾਬ
ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਲਈ ਲੋਕਾਂ ਦਾ ਧਿਆਨ ਲਾਂਭੇ ਕਰਨ ਦੀ ਕੋਸ਼ਿਸ਼ ਨਾ ਕਰੋ – ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਨੂੰ ਕਿਹਾ

·        ਹਰਸਿਮਰਤ ਦੇ ਦੋਸ਼ਾਂ ਨੂੰ ਗੁੰਮਰਾਹਕੁਨ ਅਤੇ ਦੁਸ਼ਟ ਦੱਸਿਆ

·        ਅਕਾਲੀਆਂ ਨੂੰ ਗੁਨਾਹਾਂ ਦੀ ਸਜ਼ਾ ਤੋਂ ਬਚਾਉਣ ਲਈ ਨਿਰਾਸ਼ਾਜਨਕ ਕੋਸ਼ਿਸ਼ਾਂ ਕਰ ਰਹੀ ਹਰਸਿਮਰਤ

ਚੰਡੀਗੜ, 4 ਜੂਨ: ਹਰਸਿਮਰਤ ਕੌਰ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਨੂੰ ਗੁੰਮਰਾਹਕੁਨ ਅਤੇ ਦੁਸ਼ਟ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਜ਼ਿੰਮੇਵਾਰੀ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਲਈ ਨਸ਼ਿਆਂ ਵਰਗੇ ਗੰਭੀਰ ਮੁੱਦਿਆਂ ਨੂੰ ਵਰਤ ਰਿਹਾ ਹੈ।

ਸੂਬੇ ਵਿਚ ਨਸ਼ਿਆਂ ਨੂੰ ਨੱਥ ਪਾਉਣ ਵਿੱਚ ਅਸਫਲ ਰਹਿਣ ਬਾਰੇ ਕੈਪਟਨ ਸਰਕਾਰ ਉੱਤੇ ਲਾਏ ਦੋਸ਼ਾਂ ’ਤੇ ਤਿੱਖੀ ਪ੍ਰਤੀਿਆ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਹਰਸਿਮਰਤ ਦੇ ਘੋਰ ਕੁਫਰ ’ਤੇ ਦੁੱਖ ਅਤੇ ਗੁੱਸਾ ਪ੍ਰਗਟ ਕੀਤਾ ਅਤੇ ਕਿਹਾ ਕਿ ਉਹ ਪਿਛਲੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਦੇ ਗੁਨਾਹਾਂ ਉੱਤੇ ਪਰਦਾ ਪਾਉਣ ਦੀ ਕੋਸ਼ਿਸ਼ ਵਜੋਂ ਇਸ ਤਰਾਂ ਦਾ ਕੁਫਰ ਤੋਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਉਨਾਂ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਪ੍ਰਧਾਨ ਮੰਤਰੀ ਨੂੰ ਰਾਸ਼ਟਰੀ ਡਰੱਗ ਨੀਤੀ ਬਣਾਉਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਹਰਸਿਮਰਤ ਦੀ ਟਿੱਪਣੀ ਨਾਲ ਉਸ ਦੀ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਬਾਰੇ ਬੇਸਮਝੀ ਦਾ ਪ੍ਰਗਟਾਵਾ ਹੁੰਦਾ ਹੈ। ਉਨਾਂ ਕਿਹਾ ਕਿ ਬਾਦਲ ਦੀ ਸੱਤਾ ਨੇ ਨਸ਼ਾ ਮਾਫੀਆ ਨੂੰ ਖੁੱਲ ਕੇ ਖੇਡਣ ਦੀ ਖੁੱਲ ਦੇ ਕੇ ਨੌਜਵਾਨਾਂ ਦਾ ਜੀਵਨ ਤਬਾਹ ਕਰ ਦਿੱਤਾ ਅਤੇ ਲੋਕਾਂ ਵਿਚ ਪੂਰੀ ਤਰਾਂ ਭਰੋਸਾ ਗਵਾ ਚੁੱਕੇ ਬਾਦਲਾਂ ਵਿੱਚ ਇਸ ਭਰੋਸੇ ਦੀ ਮੁੜ ਬਹਾਲੀ ਲਈ ਹਰਸਿਮਰਤ ਨਿਰਾਸ਼ਾ ਵਿਚ ਅਜਿਹੇ ਬਿਆਨ ਦਾਗ ਰਹੀ ਹੈ।

        ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਨਾ ਕੇਵਲ ਨਸ਼ਾ ਮਾਫੀਆ ਦਾ ਲੱਕ ਤੋੜਿਆ ਹੈ ਸਗੋਂ ਇਸ ਨੇ ਬਹੁਮਤ ਤਸਕਰਾਂ ਤੇ ਡੀਲਰਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਹੈ ਜਦਕਿ ਕੁਝ ਹੋਰ ਮੁੱਠੀ ਭਰ ਸੂਬਾ ਛੱਡ ਕੇ ਫਰਾਰ ਹੋ ਗਏ ਹਨ। ਲਾਜ਼ਮੀ ਤੌਰ ’ਤੇ ਹਰਸਿਮਰਤ ਨੇ ਆਪਣੇ ਨਿੱਜੀ ਹਿੱਤਾਂ ਦੇ ਮੱਦੇਨਜ਼ਰ ਕਦੇ ਵੀ ਇਹ ਜਾਣਨ ਦੀ ਕੋਸ਼ਿਸ਼ ਨਹੀਂ ਕੀਤੀ ਕਿ ਇਹ ਕਿਸ ਤਰਾਂ ਗਿ੍ਰਫਤਾਰ ਕੀਤੇ ਗਏ ਹਨ ਅਤੇ ਕੈਪਟਨ ਸਰਕਾਰ ਵੱਲੋਂ ਓ.ਓ.ਏ.ਟੀ ਕਲੀਨਿਕਾਂ ਵਿੱਚ ਕਿੰਨੇ ਨੌਜਵਾਨਾਂ ਦਾ ਇਲਾਜ ਚੱਲ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਦੀ ਗੁੰਮਰਾਹ ਕਰਨ ਦੀ ਪ੍ਰਵਿਰਤੀ ਨੇ ਉਨਾਂ ਨੂੰ ਇਸ ਤੱਥ ਤੋਂ ਮੁਨਕਰ ਕਰ ਦਿੱਤਾ ਹੈ ਕਿ 10 ਸਾਲਾਂ ਦਾ ਮਾੜਾ ਦੌਰ ਹੰਡਾਉਣ ਵਾਲੇ ਪੰਜਾਬੀ ਹੁਣ ਇਨਾਂ ਦੇ ਝੂਠਾਂ ਅਤੇ ਮਨਘੜਤ ਗੱਲਾਂ ਨਾਲ ਮੂਰਖ ਬਣਨ ਵਾਲੇ ਨਹੀਂ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਕੀ ਉਸ (ਹਰਸਿਮਰਤ) ਨੂੰ ਏਨੀ ਵੀ ਸਮਝ ਨਹੀਂ ਹੈ ਕਿ ਨਸ਼ੇ ਇਕ ਅੰਤਰ-ਰਾਜੀ ਸਮੱਸਿਆ ਹੈ ਅਤੇ ਇਸ ਦਾ ਕੌਮੀ ਪ੍ਰਭਾਵ ਹੈ। ਕੁਝ ਸੂਬਿਆਂ ਵਿੱਚ ਪੋਸਤ ਦੀ ਪੈਦਾਵਾਰ ਕਾਨੂੰਨੀ ਤੌਰ ’ਤੇ ਜਾਇਜ਼ ਹੈ ਅਤੇ ਪਾਕਿਸਤਾਨ ਵੱਲੋਂ ਵੀ ਸਰਹੱਦ ਪਾਰ ਤੋਂ ਨਸ਼ੇ ਸਪਲਾਈ ਕੀਤੇ ਜਾ ਰਹੇ ਹਨ। ਜੇਕਰ ਕਿਸੇ ਨੂੰ ਮਾੜੀ ਮੋਟੀ ਵੀ ਸਮਝ ਹੋਵੇ ਤਾਂ ਇਸ ਸਮੱਸਿਆ ਨਾਲ ਨਿਪਟਣ ਲਈ ਕੇਂਦਰ ਸਰਕਾਰ ਦੀ ਅਗਵਾਈ ਵਿੱਚ ਸਾਰੇ ਸੂਬਿਆਂ ਦੀ ਸਾਂਝੇ ਯਤਨਾਂ ਦੀ ਮਹੱਤਤਾ ਬਾਰੇ ਪਤਾ ਹੁੰਦਾ। ਪਰ ਹਰਸਿਮਰਤ ਬਾਦਲ ਨੂੰ ਆਪਣੇ ਸ਼ਬਦਾਂ ਦੇ ਅਰਥਾਂ ਦਾ ਮਤਲਬ ਜਾਂ ਸਿੱਟੇ ਨੂੰ ਜਾਣੇ ਬਿਨਾਂ ਜੋ ਮੂੰਹ ਆਇਆ, ਉਹ ਕਹਿ ਦੇਣ ਦੀ ਆਦਤ ਹੈ।

ਹਰਸਿਮਰਤ ਨੇ ਇਕ ਟਵੀਟ ਵਿੱਚ ਕਿਹਾ ਸੀ ਕਿ ਕਾਂਗਰਸ ਦੇ ਵਿਧਾਇਕ ਪੁਲੀਸ ਤੇ ਸਿਆਸਤਦਾਨਾਂ ਦੀ ਗੰਢਤੁੱਪ ਦੇ ਦੋਸ਼ ਲਾ ਰਹੇ ਹਨ ਤਾਂ ਇਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਪਾਰਟੀ ਦੇ ਵਿਧਾਇਕ ਬਾਦਲਾਂ ਦੇ ਖੂਨ ਦੇ ਵੀ ਪਿਆਸੇ ਹਨ ਜੋ ਬੇਅਦਬੀ ਅਤੇ ਨਸ਼ਿਆਂ ਸਮੇਤ ਬਹੁਤ ਸਾਰੇ ਕੇਸਾਂ ਦੀ ਢੁਕਵੀਂ ਜਾਂਚ ਕਿਤੇ ਬਿਨਾਂ ਉਨਾਂ ਨੂੰ ਸਜ਼ਾ ਦੇਣਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਹਰਸਿਮਰਤ ਬਾਦਲ ’ਤੇ ਚੁਟਕੀ ਲੈਂਦਿਆਂ ਕਿਹਾ, ‘‘ਇਸ ਕਰਕੇ ਮੈਨੂੰ ਇਨਾਂ ਵਿਧਾਇਕਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਤਹਾਨੂੰ ਸਾਰਿਆਂ ਨੂੰ ਸ਼ਲਾਖਾਂ ਪਿੱਛੇ ਸੁੱਟ ਦਿੱਤਾ ਜਾਵੇ।’’

ਮੁੱਖ ਮੰਤਰੀ ਨੇ ਕਿਹਾ ਆਮ ਲੋਕਾਂ ਵਾਂਗ ਕਾਂਗਰਸ ਦੇ ਵਿਧਾਇਕਾਂ ਨੇ ਬਾਦਲ ਦੇ ਸ਼ਾਸਨ ਦਾ ਸੇਕ ਝੱਲਿਆ ਹੈ ਅਤੇ ਉਨਾਂ ਨੂੰ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੀ ਤਬਾਹੀ ਦਾ ਵੀ ਗੁੱਸਾ ਹੈ ਜਿਸ ਕਰਕੇ ਉਨਾਂ ਦਾ ਪ੍ਰਤੀਕਰਮ ਆਉਣਾ ਸੁਭਾਵਿਕ ਹੈ ਕਿ ਵੱਖ-ਵੱਖ ਅਪਰਾਧਾਂ ਦੇ ਸੂਤਰਧਾਰ ਸ਼ਾਇਦਾ ਬਚ ਨਿਕਲਣਗੇ। ਉਨਾਂ ਕਿਹਾ ਕਿ ਉਹ ਕਿਸੇ ਵੀ ਦੋਸ਼ੀ ਨੂੰ ਸਜ਼ਾ ਤੋਂ ਬਚ ਨਿਕਲਣ ਦੀ ਇਜਾਜ਼ਤ ਨਹੀਂ ਦੇਣਗੇ, ਭਾਵੇਂ ਉਹ ਪਿਛਲੀ ਸਰਕਾਰ ਵਿੱਚ ਕਿੱਡੇ ਵੀ ਵੱਡੇ ਅਹੁਦੇ ’ਤੇ ਕਿਉਂ ਨਾ ਰਹਿ ਚੁੱਕਿਆ ਹੋਵੇ।

        ਮੁੱਖ ਮੰਤਰੀ ਨੇ ਕਿਹਾ,‘‘ਤੁਸੀਂ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣ ਜਾ ਰਹੇ ਹੋ।’’ ਉਨਾਂ ਕਿਹਾ ਕਿ ਅਜਿਹੇ ਮਨਘੜਤ ਅਤੇ ਆਧਾਰਹੀਣ ਦੋਸ਼ਾਂ ਨਾਲ ਹਰਮਿਸਰਤ ਜਾਂ ਬਾਕੀ ਬਾਦਲ ਕੁਨਬਾ ਲੋਕਾਂ ਦੇ ਗੁੱਸੇ ਜਾਂ ਉਨਾਂ ਦੇ ਨੱਕ ਥੱਲੇ ਹੋਏ ਜੁਰਮਾਂ ਲਈ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

by Navjot
2 days ago
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) ਵੀਰਵਾਰ ਨੂੰ ਪ੍ਰਕਾਸ਼ਿਤ ਜਲਵਾਯੂ ਪਰਿਵਰਤਨ ਪ੍ਰਦਰਸ਼ਨ ਸੂਚਕਾਂਕ (Climate Change Performance Index) ਦੀ ਸਾਲਾਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 