• Latest
  • Trending
ਆਪਣੇ ਬਲਬੂਤੇ ਇਕੱਲਿਆਂ ਚੋਣ ਲੜੇਗੀ ਆਮ ਆਦਮੀ ਪਾਰਟੀ: ਰਾਘਵ ਚੱਢਾ

ਆਪਣੇ ਬਲਬੂਤੇ ਇਕੱਲਿਆਂ ਚੋਣ ਲੜੇਗੀ ਆਮ ਆਦਮੀ ਪਾਰਟੀ: ਰਾਘਵ ਚੱਢਾ

5 years ago
Asian Games Semifinal: ਪੜ੍ਹੋ ਭਾਰਤ ਨੇ ਬੰਦਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Semifinal: ਪੜ੍ਹੋ ਭਾਰਤ ਨੇ ਬੰਦਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

53 minutes ago
Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

1 hour ago
Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ

Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ

1 hour ago
Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ

1 hour ago
Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

2 hours ago
Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

3 hours ago
Punjab: ਆਪ ਅੱਜ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਕਰੇਗੀ ਸ਼ੁਰੂ

Punjab: ਆਪ ਅੱਜ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਕਰੇਗੀ ਸ਼ੁਰੂ

3 hours ago
Punjab: ਸੀਨੀਅਰ ਪੱਤਰਕਾਰ ਜਗਦੀਸ਼ ਸੰਧੂ ਨਮਿਤ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜਗਦੀਸ਼ ਸੰਧੂ ਨਮਿਤ ਅੰਤਿਮ ਅਰਦਾਸ ਅੱਜ

3 hours ago
Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

5 hours ago
Hindi News
English News
Sunday, September 20, 2026
No Result
View All Result
33 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪਣੇ ਬਲਬੂਤੇ ਇਕੱਲਿਆਂ ਚੋਣ ਲੜੇਗੀ ਆਮ ਆਦਮੀ ਪਾਰਟੀ: ਰਾਘਵ ਚੱਢਾ

July 26, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਆਪਣੇ ਬਲਬੂਤੇ ਇਕੱਲਿਆਂ ਚੋਣ ਲੜੇਗੀ ਆਮ ਆਦਮੀ ਪਾਰਟੀ: ਰਾਘਵ ਚੱਢਾ

*ਆਪਣੇ ਬਲਬੂਤੇ ਇਕੱਲਿਆਂ ਚੋਣ ਲੜੇਗੀ ਆਮ ਆਦਮੀ ਪਾਰਟੀ: ਰਾਘਵ ਚੱਢਾ*

*…ਕਿਹਾ, ਹਰੇਕ ਪੰਜਾਬ ਹਿਤੈਸ਼ੀ ਦਾ ਪਾਰਟੀ ‘ਚ ਖੁੱਲ੍ਹਦਿਲੀ ਨਾਲ ਸਵਾਗਤ ਹੈ*

*…ਬਾਦਲਾਂ ਵਾਂਗ ਕਾਂਗਰਸ ਤੋਂ ਵੀ ਬੁਰੀ ਤਰਾਂ ਕਲਪੇ ਪੰਜਾਬ ਦੇ ਲੋਕ-ਭਗਵੰਤ ਮਾਨ*

ਆਪਣੇ ਬਲਬੂਤੇ ਇਕੱਲਿਆਂ ਚੋਣ ਲੜੇਗੀ ਆਮ ਆਦਮੀ ਪਾਰਟੀ: ਰਾਘਵ ਚੱਢਾ

*ਚੰਡੀਗੜ੍ਹ, 26 ਜੁਲਾਈ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਕੌਮੀ ਬੁਲਾਰੇ ਰਾਘਵ ਚੱਢਾ ਨੇ ਸੋਮਵਾਰ ਨੂੰ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਦੀ ਮੌਜੂਦਗੀ ‘ਚ ਸਾਫ਼ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ਇਕੱਲਿਆਂ ਲੜੇਗੀ ਅਤੇ ਆਪਣੇ ਬਲਬੂਤੇ ਸਰਕਾਰ ਬਣਾਵੇਗੀ। ਰਾਘਵ ਚੱਢਾ ਇੱਥੇ ਪ੍ਰੈੱਸ ਕਲੱਬ ਵਿਖੇ ਲੰਬੀ ਤੋਂ ਕਾਂਗਰਸੀ ਆਗੂ ਗੁਰਮੀਤ ਸਿੰਘ ਖੁੱਡੀਆਂ ਨੂੰ ਪਾਰਟੀ ‘ਚ ਸ਼ਾਮਲ ਕਾਰਨ ਮਗਰੋਂ ਮੀਡੀਆ ਦੇ ਰੂਬਰੂ ਸਨ।
‘ਆਪ’ ਦੇ ਦੂਸਰੇ ਦਲਾਂ ਨਾਲ ਚੋਣ ਸਮਝੌਤੇ ਸੰਬੰਧੀ ਸਵਾਲ ਦੇ ਜਵਾਬ ‘ਚ ਰਾਘਵ ਚੱਢਾ ਨੇ ਕਿਹਾ, ”ਅਸੀਂ ਅੱਜ ਸਾਫ਼ ਸ਼ਬਦਾਂ ‘ਚ ਹਮੇਸ਼ਾ ਲਈ ਇਹ ਸਪਸ਼ਟ ਕਰਦੇ ਹਾਂ ਕਿ 2022 ਦੀਆਂ ਚੋਣਾਂ ਆਮ ਆਦਮੀ ਪਾਰਟੀ ਆਪਣੇ ਬਲਬੂਤੇ ਲੜੇਗੀ। ਕਿਸੇ ਪਾਰਟੀ ਨਾਲ ਕੋਈ ਗੱਠਜੋੜ ਨਹੀਂ ਕਰੇਗੀ। ਸਾਰੇ 117 ਵਿਧਾਨ ਸਭਾ ਹਲਕਿਆਂ ‘ਚ ਆਪਣੇ ਉਮੀਦਵਾਰ ਉਤਾਰੇਗੀ ਅਤੇ ਜਿੱਤੇਗੀ।”
ਰਾਘਵ ਚੱਢਾ ਨੇ ਇੱਕ ਹੋਰ ਸਵਾਲ ਦੇ ਜਵਾਬ ‘ਚ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਜੋ ਅੱਛੇ ਲੋਕ ਹਨ ਅਤੇ ਪੰਜਾਬ ਦੀ ਖ਼ੁਸ਼ਹਾਲੀ ਚਾਹੁੰਦੇ ਹਨ, ਅਜਿਹੇ ਸਾਰੇ ਲੋਕਾਂ ਅਤੇ ਆਗੂਆਂ ਦਾ ਆਮ ਆਦਮੀ ਪਾਰਟੀ ‘ਚ ਦਿਲੋਂ ਸਵਾਗਤ ਹੈ।
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਸੂਬੇ ਦੇ ਲੋਕ ਬਾਦਲਾਂ ਦੇ ਮਾਫ਼ੀਆ ਰਾਜ ਤੋਂ ਕਲਪ ਗਏ ਸਨ, ਹੁਣ ਕਾਂਗਰਸ ਦੀ ਮਾਫ਼ੀਆ ਸਰਕਾਰ ਤੋਂ ਹੋਰ ਵੀ ਜ਼ਿਆਦਾ ਕਲਪੇ ਪਏ ਹਨ। ਇਸ ਲਈ ਜਨਤਾ ਆਮ ਆਦਮੀ ਪਾਰਟੀ ਨੂੰ ਉਮੀਦ ਵਜੋਂ ਦੇਖਣਾ ਚਾਹੁੰਦੀ ਹੈ ਅਤੇ ਇੱਕ ਵਾਰ ਸਰਕਾਰ ਦੀ ਜ਼ਿੰਮੇਵਾਰੀ ਦੇਣ ਦਾ ਪੂਰਾ ਮਨ ਬਣਾ ਚੁੱਕੀ ਹੈ। ਇੱਕ ਸਵਾਲ ਦੇ ਜਵਾਬ ‘ਚ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਖੇਤੀ ਵਿਰੋਧੀ ਕਾਨੂੰਨਾਂ ਦਾ ਸੜਕ ਤੋਂ ਸੰਸਦ ਅਤੇ ਵਿਧਾਨ ਸਭਾ ਤੱਕ ਪੂਰੀ ਸੰਜੀਦਗੀ ਨਾਲ ਵਿਰੋਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਅੱਜ (ਸੋਮਵਾਰ) ਵੀ ਸੰਸਦ ਦੇ ਅੰਦਰ ਅਤੇ ਬਾਹਰ ਵਿਰੋਧ ਕਰਕੇ ਬਾਅਦ ਦੁਪਹਿਰ ਹਵਾਈ ਜਹਾਜ਼ ਰਾਹੀਂ ਚੰਡੀਗੜ੍ਹ ਪੁੱਜੇ ਹਨ ਅਤੇ ਸ਼ਾਮ ਨੂੰ ਹੀ ਵਾਪਸ ਦਿੱਲੀ ਜਾ ਕੇ ਉਦੋਂ ਤੱਕ ਸੰਸਦ ਨਹੀਂ ਚੱਲਣ ਦੇਣਗੇ ਜਦੋਂ ਤੱਕ ਕੇਂਦਰ ਦੀ ਸਰਕਾਰ ਕਿਸਾਨ ਅਤੇ ਕਿਰਸਾਨੀ ਵਿਰੋਧੀ ਖੇਤੀ ਕਾਨੂੰਨ ਵਾਪਸ ਨਹੀਂ ਲੈ ਲੈਂਦੀ। ਇੱਕ ਸਵਾਲ ਦੇ ਜਵਾਬ ‘ਚ ਭਗਵੰਤ ਮਾਨ ਨੇ ਕਿਹਾ ਕਾਂਗਰਸ ਸੰਸਦ ‘ਚ ਖੇਤੀ ਕਾਨੂੰਨਾਂ ਵਿਰੁੱਧ ਇੱਕਜੁੱਟ ਅਤੇ ਉਮੀਦ ਮੁਤਾਬਿਕ ਭੂਮਿਕਾ ਨਹੀਂ ਨਿਭਾ ਰਹੀ।
ਮਾਨ ਨੇ ਮੋਦੀ ਸਰਕਾਰ ਨੂੰ ਅੱਤ ਦੀ ਹੰਕਾਰੀ ਸਰਕਾਰ ਕਰਾਰ ਦਿੰਦਿਆਂ ਕਿਹਾ ਕਿ ਇੱਕ ਹੋਰ ਬਿਜਲੀ ਸੋਧ ਬਿਲ 2021 ਲਿਆ ਕੇ ਰਾਜਾਂ ਦੇ ਅਧਿਕਾਰਾਂ ‘ਤੇ ਡਾਕਾ ਅਤੇ ਕਿਸਾਨਾਂ ਸਮੇਤ ਹੋਰ ਵਰਗਾਂ ਨੂੰ ਮਿਲਦੀ ਬਿਜਲੀ ਸਬਸਿਡੀ ਖੋਹਣ ਜਾ ਰਹੀ ਹੈ। ‘ਆਪ’ ਵੱਲੋਂ ਇਸ ਦਾ ਵੀ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮੀਤ ਹੇਅਰ , ਪ੍ਰੋ. ਬਲਜਿੰਦਰ ਕੌਰ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ।

Tags: aam admi partypunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games Semifinal: ਪੜ੍ਹੋ ਭਾਰਤ ਨੇ ਬੰਦਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Semifinal: ਪੜ੍ਹੋ ਭਾਰਤ ਨੇ ਬੰਦਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
September 20, 2026
0

Asian Games Semifinal: ਪੜ੍ਹੋ ਭਾਰਤ ਨੇ ਬੰਦਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) –...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 20, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

by Ranjit Singh
September 20, 2026
0

Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ ਵਾਰਤਾ)...

Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ

Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ

by Ranjit Singh
September 20, 2026
0

Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games Semifinal: ਪੜ੍ਹੋ ਭਾਰਤ ਨੇ ਬੰਦਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Semifinal: ਪੜ੍ਹੋ ਭਾਰਤ ਨੇ ਬੰਦਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
September 20, 2026
0

Asian Games Semifinal: ਪੜ੍ਹੋ ਭਾਰਤ ਨੇ ਬੰਦਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) –...

Most Popular

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

by Ankit
3 weeks ago
0

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 