💥 *ਆਪਣੇ ਹੱਕਾਂ ਦੀ ਖਾਤਰ ਰਾਜਧਾਨੀ ਦਿੱਲੀ ਦੇ ਬਾਰਡਰ ਤੇ ਕਿਸਾਨਾਂ ਦਾ ਅੰਦੋਲਨ 11ਵੇਂ ਦਿਨ ਵੀ ਜਾਰੀ*

💥 *ਕੜਾਕੇ ਦੀ ਠੰਡ ਦੇ ਬਾਵਜੂਦ ਮੈਦਾਨ ਵਿੱਚ ਡਟੇ ਕਿਸਾਨ*

💥 *8 ਦਸੰਬਰ ਦੇ ਬੰਦ ਦੇ ਸੱਦੇ ਨੂੰ ਵੱਖ ਵੱਖ ਪਾਰਟੀਆਂ ਵੱਲੋਂ ਸਮਰਥਨ ਦਾ ਐਲਾਨ*

💥 *ਕਾਂਗਰਸ, ਆਪ ਅਤੇ ਟੀ ਆਰ ਐੱਸ ਵੱਲੋਂ ਭਾਰਤ ਬੰਦ ਦੇ ਸੱਦੇ ਨੂੰ ਹਮਾਇਤ ਦਾ ਐਲਾਨ*

💥 *ਅੰਦੋਲਨ ਦੀ ਹਮਾਇਤ ਵਿੱਚ ਕਾਂਗਰਸ ਦੇ ਪਾਰਲੀਮੈਂਟ ਮੈਂਬਰਾਂ ਵੱਲੋਂ ਕੱਲ੍ਹ 7 ਦਸੰਬਰ ਨੂੰ* *ਜੰਤਰ ਮੰਤਰ ਦਿੱਲੀ ਵਿਖੇ ਧਰਨਾ ਦੇਣ ਦਾ ਐਲਾਨ*