• Latest
  • Trending
ਆਪ੍ਰੇਸ਼ਨ ਸੀਲ-5: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਤਸਕਰੀ ਠੱਲ੍ਹ ਪਾਉਣ ਲਈ 10 ਸਰਹੱਦੀ ਜ਼ਿਲਿ੍ਹਆਂ ਦੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਕੀਤਾ ਸੀਲ

ਆਪ੍ਰੇਸ਼ਨ ਸੀਲ-5: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਤਸਕਰੀ ਠੱਲ੍ਹ ਪਾਉਣ ਲਈ 10 ਸਰਹੱਦੀ ਜ਼ਿਲਿ੍ਹਆਂ ਦੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਕੀਤਾ ਸੀਲ

3 years ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

25 minutes ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

1 hour ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

1 hour ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

3 hours ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

3 hours ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

4 hours ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

5 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

5 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

6 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

6 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ੍ਰੇਸ਼ਨ ਸੀਲ-5: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਤਸਕਰੀ ਠੱਲ੍ਹ ਪਾਉਣ ਲਈ 10 ਸਰਹੱਦੀ ਜ਼ਿਲਿ੍ਹਆਂ ਦੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਕੀਤਾ ਸੀਲ

December 6, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਆਪ੍ਰੇਸ਼ਨ ਸੀਲ-5: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਤਸਕਰੀ ਠੱਲ੍ਹ ਪਾਉਣ ਲਈ 10 ਸਰਹੱਦੀ ਜ਼ਿਲਿ੍ਹਆਂ ਦੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਕੀਤਾ ਸੀਲ

ਆਪ੍ਰੇਸ਼ਨ ਸੀਲ-5: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਤਸਕਰੀ ਠੱਲ੍ਹ ਪਾਉਣ ਲਈ 10 ਸਰਹੱਦੀ ਜ਼ਿਲਿ੍ਹਆਂ ਦੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਕੀਤਾ ਸੀਲ

– ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਪੁਲਿਸ ਟੀਮਾਂ ਨੇ ਅਪ੍ਰੇਸ਼ਨ ਦੌਰਾਨ 26 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 23 ਐਫਆਈਆਰ ਕੀਤੀਆਂ ਦਰਜ ; 211 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ

– ਪੁਲਿਸ ਟੀਮਾਂ ਨੇ 3760 ਵਾਹਨਾਂ ਦੀ ਕੀਤੀ ਚੈਕਿੰਗ , ਜਿਨ੍ਹਾਂ ਚੋਂ 271 ਦੇ ਕੀਤੇ ਚਲਾਨ ਅਤੇ 46 ਵਾਹਨ ਕੀਤੇ ਜ਼ਬਤ

– ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ’ਤੇ ਨਕੇਲ ਕੱਸਣ ਤੋਂ ਇਲਾਵਾ ਨਸ਼ਾ ਅਤੇ ਸ਼ਰਾਬ ਦੀ ਤਸਕਰੀ ’ਤੇ ਨਜ਼ਰ ਰੱਖਣ ਦੇ ਮੱਦੇਨਜ਼ਰ ਕੀਤੀ ਗਈ ਚੈਕਿੰਗ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 6 ਦਸੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-5’ ਚਲਾਇਆ ਗਿਆ, ਜਿਸ ਤਹਿਤ ਸਰਹੱਦੀ ਰਾਜ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਸ਼ਰਾਬ ਤਸਕਰੀ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀਆਂ ਗਤੀਵਿਧੀਆਂ ’ਤੇ ਵੀ ਬਾਜ਼ ਅੱਖ ਰੱਖੀ ਜਾ ਸਕੇ ।

ਇਹ ਚੈਕਿੰਗ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇੱਕੋ ਸਮੇਂ ’ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤੀ ਗਈ।

ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਬਠਿੰਡਾ, ਪਟਿਆਲਾ ਅਤੇ ਰੂਪਨਗਰ ਰੇਂਜ ਦੇ ਏ.ਡੀ.ਜੀ. ਪੀ, ਫਰੀਦਕੋਟ ਰੇਂਜ ਦੇ ਆਈਜੀਐਸਪੀ ਅਤੇ ਬਾਰਡਰ, ਜਲੰਧਰ ਅਤੇ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਨੂੰ ਸਰਹੱਦੀ ਰਾਜਾਂ ਦੇ ਆਪਣੇ ਹਮਰੁਤਬਾ ਰੇਂਜ ਆਈਜੀਐਸਪੀ ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਪ੍ਰਭਾਵਸ਼ਾਲੀ ਢੰਗ ਨਾਲ ‘ਸੀਲ-5’ ਦੇ ਹਿੱਸੇ ਵਜੋਂ ਨਾਕਾਬੰਦੀ ਨੂੰ ਯਕੀਨੀ ਬਣਾਇਆ ਜਾ ਸਕੇ। । ਉਨ੍ਹਾਂ ਦੱਸਿਆ ਕਿ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ ਸਰਹੱਦੀ ਜ਼ਿਲਿ੍ਹਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ’ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਉਣ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਕਿਹਾ ਕਿ 10 ਜ਼ਿਲਿ੍ਹਆਂ ਦੇ ਸਾਰੇ 131 ਐਂਟਰੀ/ਐਗਜ਼ਿਟ ਪੁਆਇੰਟਾਂ, ਜੋ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੇ ਹਨ, ’ਤੇ ਇੰਸਪੈਕਟਰਾਂ/ਡੀ.ਐਸ.ਪੀ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਨਾਲ ਲੈਸ ਮਜ਼ਬੂਤ ਨਾਕੇ ਲਗਾਏ ਗਏ । 10 ਅੰਤਰ-ਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾਵਾਂ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਜਾਂਚ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਉਨ੍ਹਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ ।

ਉਨ੍ਹਾਂ ਅੱਗੇ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਲੋਕਾਂ ਦੇ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ ਹਰੇਕ ਨਾਲ ਦੋਸਤਾਨਾ ਢੰਗ ਅਤੇ ਹਲੀਮੀ ਨਾਲ ਪੇਸ਼ ਆਉਣ।”’’

ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਸੂਬੇ ਵਿੱਚ ਦਾਖਲ/ਬਾਹਰ ਜਾਣ ਵਾਲੇ 3760 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 271 ਦੇ ਚਲਾਨ ਕੀਤੇ ਗਏ ਅਤੇ 46 ਨੂੰ ਜ਼ਬਤ ਕੀਤਾ ਗਿਆ। ਪੁਲਿਸ ਨੇ 23 ਐਫਆਈਆਰ ਦਰਜ ਕਰਕੇ 26 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ। ਇਸ ਦੌਰਾਨ ਪੁਲਿਸ ਟੀਮਾਂ ਨੇ 211 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।

ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਇਲਾਕੇ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾ ਖ਼ੌਫ਼ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਮਦਦਗਾਰ ਹੁੰਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

by Ranjit Singh
November 19, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ...

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

by Ranjit Singh
November 19, 2026
0

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ 'ਤੇ ਲਾਈ ਰੋਕ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

by Ranjit Singh
November 19, 2026
0

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪਟਿਆਲਾ-ਸੰਗਰੂਰ...

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

by Ranjit Singh
November 19, 2026
0

Punjab: ਪਟਿਆਲਾ 'ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

by Ranjit Singh
November 19, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ...

Most Popular

Hockey: ਏਸ਼ੀਅਨ ਚੈਂਪੀਅਨਜ਼ ਟਰਾਫੀ: ਸੈਮੀਫ਼ਾਈਨਲ ਮੈਚ ਖੇਡੇ ਜਾਣਗੇ ਅੱਜ

Hockey: ਏਸ਼ੀਅਨ ਚੈਂਪੀਅਨਜ਼ ਟਰਾਫੀ: ਸੈਮੀਫ਼ਾਈਨਲ ਮੈਚ ਖੇਡੇ ਜਾਣਗੇ ਅੱਜ

by Ranjit Singh
2 weeks ago
0

Hockey: ਏਸ਼ੀਅਨ ਚੈਂਪੀਅਨਜ਼ ਟਰਾਫੀ: ਸੈਮੀਫ਼ਾਈਨਲ ਮੈਚ ਖੇਡੇ ਜਾਣਗੇ ਅੱਜ ਮੋਹਾਲੀ, 4 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 